ETV Bharat / state

8 ਮਾਰਚ ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਅਕਾਲੀਆਂ ਨੇ ਕੀਤੀ ਮੀਟਿੰਗ

author img

By

Published : Mar 6, 2021, 10:05 PM IST

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ 8 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਦਿੱਤਾ ਜਾਵੇਗਾ।

ਤਸਵੀਰ
ਤਸਵੀਰ

ਮਾਨਸਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ 8 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਸਬੰਧੀ ਜਾਣਕਾਰੀ ਦਿੰਦਿਆ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਕੈਪਟਨ ਦੀ ਕਾਗਰਸ ਸਰਕਾਰ ਦੇ ਖਿਲਾਫ਼ ਲੋਕਾਂ ਨਾਲ ਕੀਤੇ ਵਾਅਦੇ ਖਿਲਾਫ਼ੀ ਤੇ ਪਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੇ ਕੀਤੇ ਬੇਅਖਤਿਆਰ ਵਾਧੇ ਨਾਲ ਲੋਕਾਂ ਦੀ ਵੱਡੀ ਲੁੱਟ ਹੋ ਰਹੀ ਹੈ।

8 ਮਾਰਚ ਦੇ ਧਰਨੇ ਨੂੰ ਲੈ ਕੇ ਅਕਾਲੀਆਂ ਨੇ ਕੀਤੀ ਮੀਟਿੰਗ

ਕਿਸਾਨਾਂ ਦੀ ਖੇਤੀ ਉਪਰ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਨੂੰਨਾਂ ਨੂੰ ਜਬਰਨ ਥੋਪਣ ਦੇ ਨਾਲ ਨਾਲ ਦਿਲੀ ਵਿੱਚ ਚੱਲ ਰਹੇ ਕਈ ਮਹੀਨਿਆਂ ਦੇ ਧਰਨੇ ਕਾਰਨ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਰੋਸ ਧਰਨੇ ਦਿੱਤੇ ਜਾਣਗੇ। ਇਸ ਸਬੰਧੀ ਮੀਟਿੰਗ ਰੱਖੀ ਗਈ ਸੀ।

ਇਸ ਮੀਟਿੰਗ ਵਿੱਚ ਵੱਖ ਵੱਖ ਸਰਕਲਾਂ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚਕੇ 8 ਮਾਰਚ ਨੂੰ ਹੋਣ ਵਾਲੇ ਰੋਸ ਧਰਨੇ ਵਿੱਚ ਵੱਧ ਤੋ ਵੱਧ ਵਰਕਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਕਿਸਾਨਾਂ ਕੋਲੋਂ ਲੈਣਾ ਚਾਹੁੰਦੀ ਹੈ ਬਦਲਾ: ਵੇਰਕਾ

ETV Bharat Logo

Copyright © 2024 Ushodaya Enterprises Pvt. Ltd., All Rights Reserved.