ETV Bharat / state

ਬੇਰੁਜ਼ਗਾਰ ਨੌਜਵਾਨਾਂ ਨੂੰ ਹੁਣ ਮਿਲੇਗਾ ਰੁਜ਼ਗਾਰ - ਬੇਰੁਜ਼ਗਾਰ ਨੌਜਵਾਨ

ਬੇਰੁਜ਼ਗਾਰ ਹੋ ਚੁੱਕੇ ਨੌਜਵਾਨਾਂ ਨੂੰ ਹੁਣ ਰੁਜ਼ਗਾਰ ਦਫ਼ਤਰ ਰੁਜ਼ਗਾਰ ਮੁਹੱਈਆ ਕਰਵਾਏਗਾ। ਪੰਜਾਬ ਸਰਕਾਰ ਵੱਲੋਂ ਇੱਕ ਐਪ ਲਾਂਚ ਕੀਤੀ ਗਈ ਹੈ ਜਿਸ ਰਾਹੀਂ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੇ ਲਈ ਅਪਲਾਈ ਕਰ ਸਕਦੇ ਹਨ।

ਫ਼ੋਟੋ।
ਫ਼ੋਟੋ।
author img

By

Published : May 29, 2020, 3:29 PM IST

ਮਾਨਸਾ: ਕੋਰੋਨਾ ਵਾਇਰਸ ਦੇ ਕਾਰਨ ਬੇਰੁਜ਼ਗਾਰ ਹੋ ਚੁੱਕੇ ਨੌਜਵਾਨਾਂ ਨੂੰ ਹੁਣ ਰੁਜ਼ਗਾਰ ਦਫ਼ਤਰ ਰੁਜ਼ਗਾਰ ਮੁਹੱਈਆ ਕਰਵਾਏਗਾ। ਪੰਜਾਬ ਸਰਕਾਰ ਵੱਲੋਂ ਇੱਕ ਐਪ ਲਾਂਚ ਕੀਤੀ ਗਈ ਹੈ ਜਿਸ ਰਾਹੀਂ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੇ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇੰਡਸਟਰੀ ਮਾਲਕ ਦੀ ਲੇਬਰ ਦੀ ਜ਼ਰੂਰਤ ਅਨੁਸਾਰ ਰੁਜ਼ਗਾਰ ਦਫ਼ਤਰ ਤੋਂ ਡਿਮਾਂਡ ਕਰ ਸਕਦੇ ਹਨ।

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੀਸੀਆਰਡਾਟਕਾਮ ਦੇ ਰਾਹੀਂ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇ ਲਈ ਬੇਰੁਜ਼ਗਾਰ ਨੌਜਵਾਨ ਅਤੇ ਕਾਰੋਬਾਰ ਦੇ ਲਈ ਘਰ-ਘਰ ਰੁਜ਼ਗਾਰ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਐਪ ਲਾਂਚ ਕੀਤੀ ਗਈ ਹੈ। ਕੋਈ ਵੀ ਉਸ ਐਪ ਰਾਹੀਂ ਰੁਜ਼ਗਾਰ ਲੈ ਸਕਦਾ ਹੈ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਕੋਈ ਵੀ ਬੇਰੁਜ਼ਗਾਰ ਨੌਜਵਾਨ ਇਸ ਲਿੰਕ ਉੱਤੇ ਵਿਜ਼ਿਟ ਕਰ ਸਕਦਾ ਹੈ ਅਤੇ ਆਪਣੀ ਡਿਟੇਲ ਭਰ ਸਕਦਾ ਹੈ ਜਿਸ ਦੀ ਡਿਟੇਲ ਉਨ੍ਹਾਂ ਕੋਲ ਮਾਨਸਾ ਜ਼ਿਲ੍ਹੇ ਦੀ ਮਿਲ ਜਾਵੇਗੀ ਅਤੇ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਕੰਮ ਮੁਹੱਈਆ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਲੇਸਮੈਂਟ ਕੈਂਪ ਵੀ ਲਗਾਏ ਜਾਣਗੇ ਜਿਸ ਵੀ ਕੁਆਲੀਫਿਕੇਸ਼ਨ ਵਾਲੇ ਉਨ੍ਹਾਂ ਨੂੰ ਬੱਚਿਆਂ ਦੀ ਜ਼ਰੂਰਤ ਹੋਵੇਗੀ ਉਸ ਦੇ ਤਹਿਤ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਈ ਵੀ ਇੰਡਸਟਰੀ ਮਾਲਕ ਵੀ ਇਸ ਐਪ ਉੱਤੇ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਜੇਕਰ ਮਜ਼ਦੂਰਾਂ ਦੀ ਜ਼ਰੂਰਤ ਹੈ ਤਾਂ ਉਹ ਵੀ ਇਸ ਐਪ ਦੇ ਰਾਹੀਂ ਮਜ਼ਦੂਰਾਂ ਦੀ ਡਿਮਾਂਡ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਮਜ਼ਦੂਰ ਮੁਹੱਈਆ ਕਰਵਾਏ ਜਾਣਗੇ।

ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੈ-ਰੁਜ਼ਗਾਰ ਦੇ ਅਧੀਨ ਵੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਜੋ ਬੇਰੁਜ਼ਗਾਰ ਨੌਜਵਾਨ ਹਨ ਉਹ ਇਸ ਸਕੀਮ ਦੇ ਅਧੀਨ ਲੋਨ ਵੀ ਲੈ ਸਕਦੇ ਹਨ ਅਤੇ ਸਰਕਾਰ ਵੱਲੋਂ ਕੰਮ ਚਲਾਉਣ ਦੇ ਲਈ ਲੋਨ ਵੀ ਮੁਹੱਈਆ ਕਰਵਾਇਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.