ETV Bharat / state

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਮੂਸੇਵਾਲੇ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - ਪੰਜਾਬੀ ਗਾਇਕ ਸਿੱਧੂ ਮੁਸੇਵਾਲਾ

ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਜਥੇਬੰਦੀਆਂ ਵੱਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ, "ਪੰਜਾਬ ਵਿੱਚ ਨਿੱਤ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।"

United Kisan Morcha organizations share grief with Musewale family
ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਮੂਸੇਵਾਲੇ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
author img

By

Published : Jun 14, 2022, 6:02 PM IST

ਮਾਨਸਾ : ਬੀਤੇ ਦਿਨ ਮਾਨਸਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਵੱਖ-ਵੱਖ ਰਾਜਨੀਤਕ ਧਾਰਮਿਕ ਸਮਾਜਿਕ ਜਥੇਬੰਦੀਆਂ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਜਥੇਬੰਦੀਆਂ ਵੱਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ, "ਪੰਜਾਬ ਵਿੱਚ ਨਿੱਤ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਮੂਸੇਵਾਲੇ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਉਨ੍ਹਾਂ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿੱਤਾ ਕਿ ਜਦੋਂ ਤੱਕ ਸਰਕਾਰ ਨੇ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਜਥੇਬੰਦੀਆਂ ਵੱਲੋਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ 22 ਜਥੇਬੰਦੀਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।"

ਇਸ ਦੌਰਾਨ ਉਹਨਾਂ ਕਿਹਾ ਕਿ ਪਰਿਵਾਰ ਦੇ ਨਾਲ-ਨਾਲ ਇਲਾਕੇ ਨੂੰ ਵੀ ਮੂਸੇਵਾਲਾ ਦੇ ਬੇਹੱਦ ਘਾਟਾ ਹੋਇਆ ਹੈ ਜਿਸ ਨੂੰ ਕੋਈ ਵੀ ਪੂਰਾ ਨਹੀਂ ਕਰ ਸਕਦਾ। ਦੱਸਣਯੋਗ ਹੈ ਕਿ ਪੰਜਾਬ ਵਿੱਚ ਮਰਹੂਰ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਆਮ ਜਨਤਾ, ਸਿਆਸੀ ਪਾਰਟੀਆਂ ਅਤੇ ਗਾਇਕਾਂ ਵੱਲੋਂ ਮੂਸੇਵਾਲੇ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਿੱਤ ਦੇ ਮਾਇਨੇ ਕੀ ਹੁੰਦੇ ਨੇ ਸੰਦੇਸ਼ ਦੇਣਗੇ ਅਭਿਸ਼ੇਕ ਤ੍ਰਿਵੇਦੀ

ETV Bharat Logo

Copyright © 2024 Ushodaya Enterprises Pvt. Ltd., All Rights Reserved.