ETV Bharat / state

ਪਿੰਡ ਘਰਾਂਗਣਾ ਦਾ ਪ੍ਰਾਇਮਰੀ ਸਕੂਲ ਦੇ ਰਿਹੈ ਕਾਨਵੈਂਟ ਸਕੂਲਾਂ ਨੂੰ ਮਾਤ - convent schools vs government schools

ਮਾਨਸਾ ਜ਼ਿਲ੍ਹੇ ਦਾ ਇਹ ਸਰਕਾਰੀ ਪ੍ਰਾਇਮਰੀ ਸਕੂਲ ਕਾਨਵੈਂਟ ਸਕੂਲਾਂ ਨੂੰ ਵੀ ਮਾਤ ਦੇ ਰਿਹਾ ਹੈ। ਇਸ ਸਕੂਲ ਦੀ ਦਿੱਖ ਅਤੇ ਪ੍ਰਬੰਧ ਨੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖ਼ਲ ਕਰਵਾਉਣ ਲਈ ਮਜ਼ਬੂਰ ਕਰ ਦਿੱਤਾ ਹੈ।

ਪਿੰਡ ਘਰਾਂਗਣਾ ਦਾ ਪ੍ਰਾਇਮਰੀ ਸਕੂਲ ਦੇ ਰਿਹੈ ਕਾਨਵੈਂਟ ਸਕੂਲਾਂ ਨੂੰ ਮਾਤ
author img

By

Published : Sep 2, 2019, 6:11 PM IST

ਮਾਨਸਾ : ਕਾਨਵੈਂਟ ਸਕੂਲਾਂ ਵਿੱਚ ਸਮਾਰਟ ਰੂਮ ਕਲਾਸਾਂ ਬੱਚਿਆਂ ਦੇ ਆਉਣ ਜਾਣ ਲਈ ਸਕੂਲ ਵੈਨ ਝੂਲੇ ਪਾਰਕ ਆਦਿ ਦੇਖ ਕੇ ਮਾਪੇ ਪ੍ਰਾਈਵੇਟ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਦਿਵਾ ਦਿੰਦੇ ਹਨ ।

ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਅਜਿਹਾ ਹੈ ਕਿ ਆਸ ਪਾਸ ਦੇ ਪਿੰਡਾਂ ਦੇ ਲੋਕ ਵੀ ਆਪਣੇ ਬੱਚਿਆਂ ਦੀ ਐਡਮਿਸ਼ਨ ਕਰਵਾਉਣ ਲਈ ਇਸ ਸਕੂਲ ਵਿੱਚ ਪਹੁੰਚਦੇ ਹਨ ਕਿਉਂਕਿ ਇਹ ਸਕੂਲ ਮਾਨਸਾ ਜ਼ਿਲ੍ਹੇ ਦੇ ਕਾਨਵੈਂਟ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ ਇਸ ਸਕੂਲ ਨੂੰ ਹੈੱਡ ਟੀਚਰ ਪਰਮਿੰਦਰ ਸਿੰਘ ਤੇ ਪਿੰਡ ਵਾਸੀਆਂ ਨੇ ਆਪਸੀ ਸਹਿਯੋਗ ਨਾਲ ਮਿਲ ਕੇ ਸੁੰਦਰ ਸਕੂਲ ਬਣਾਇਆ ਹੈ।

ਵੇਖੋ ਵੀਡੀਓ।

ਸਰਕਾਰੀ ਪ੍ਰਾਇਮਰੀ ਸਕੂਲ ਘਰਾਣਾ ਦਾ ਇਹ ਸਕੂਲ ਮਾਨਸਾ ਜ਼ਿਲ੍ਹੇ ਦੇ ਕਾਨਵੈਂਟ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ ਕਿਉਂਕਿ ਇਸ ਸਕੂਲ ਵਿੱਚ ਸਮਾਰਟ ਕਲਾਸ ਰੂਮ, ਝੂਲੇ, ਲਾਇਬ੍ਰੇਰੀ, ਮੈਥ ਪਾਰਕ, ਸੋਹਣੇ ਪਾਰਕ ਅਤੇ ਇੱਥੋਂ ਤੱਕ ਕਿ ਬੱਚਿਆਂ ਨੂੰ ਇੰਗਲਿਸ਼ ਮੀਡੀਅਮ ਵੀ ਪੜ੍ਹਾਇਆ ਜਾਂਦਾ ਹੈ। ਰਿਵਰਸ ਮੀਡੀਅਮ ਦੇ ਨਾਲ-ਨਾਲ ਇਹ ਬੱਚੇ ਵੱਖ-ਵੱਖ ਸਕੂਲਾਂ ਦੇ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਰਹੇ ਹਨ।

ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦਾ ਇਹ ਸਰਕਾਰੀ ਪ੍ਰਾਇਮਰੀ ਸਕੂਲ ਹੋਰ ਪ੍ਰਾਇਮਰੀ ਸਕੂਲਾਂ ਨਾਲੋਂ ਚੋਟੀ ਦਾ ਸਕੂਲ ਰਿਹਾ ਹੈ। ਇਸ ਸਕੂਲ ਦੇ ਚਰਚੇ ਇਥੋਂ ਤੱਕ ਹਨ ਕਿ ਆਸ-ਪਾਸ ਦੇ ਪਿੰਡਾਂ ਦੇ ਲੋਕ ਆਪਣੇ ਬੱਚਿਆਂ ਨੂੰ ਇਸ ਸਕੂਲ ਵਿੱਚ ਦਾਖ਼ਲ ਕਰਵਾ ਰਹੇ ਹਨ।

Exclusive: ਪੰਜਾਬ ਪੁਲਿਸ ਸਣੇ ਕਈ ਮਹਿਕਮਿਆਂ ਦਾ ਕਰੋੜਾਂ ਦਾ ਪ੍ਰਾਪਰਟੀ ਟੈਕਸ ਬਕਾਇਆ

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੇ ਸਹਿਯੋਗ ਨਾਲ ਇਸ ਸਕੂਲ ਦੀ ਨੁਹਾਰ ਬਦਲੀ ਹੈ ਜੋ ਕਿ ਅੱਜ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ 177 ਬੱਚੇ ਹਨ ਅਤੇ ਸਮਾਰਟ ਕਲਾਸ ਰੂਮ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਸਕੂਲ ਦੇ ਬੱਚੇ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਪਹਿਲੇ ਦਰਜੇ ਉੱਤੇ ਆਉਂਦੇ ਹਨ।

Intro:ਕਾਨਵੈਂਟ ਸਕੂਲਾਂ ਵਿੱਚ ਸਮਾਰਟ ਰੂਮ ਕਲਾਸਾਂ ਬੱਚਿਆਂ ਦੇ ਆਉਣ ਜਾਣ ਲਈ ਸਕੂਲ ਵੈਨ ਝੂਲੇ ਪਾਰਕ ਆਦਿ ਦੇਖ ਕੇ ਮਾਪੇ ਪ੍ਰਾਈਵੇਟ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਦਿਵਾ ਦਿੰਦੇ ਹਨ ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਅਜਿਹਾ ਹੈ ਕਿ ਆਸ ਪਾਸ ਦੇ ਪਿੰਡਾਂ ਦੇ ਲੋਕ ਵੀ ਆਪਣੇ ਬੱਚਿਆਂ ਦੀ ਐਡਮਿਸ਼ਨ ਕਰਵਾਉਣ ਲਈ ਇਸ ਸਕੂਲ ਵਿੱਚ ਪਹੁੰਚਦੇ ਹਨ ਕਿਉਂਕਿ ਇਹ ਸਕੂਲ ਮਾਨਸਾ ਜ਼ਿਲ੍ਹੇ ਦੇ ਕਾਨਵੈਂਟ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ ਇਸ ਸਕੂਲ ਨੂੰ ਹੈੱਡ ਟੀਚਰ ਪਰਮਿੰਦਰ ਸਿੰਘ ਤੇ ਪਿੰਡ ਵਾਸੀਆਂ ਨੇ ਆਪਸੀ ਸਹਿਯੋਗ ਨਾਲ ਮਿਲ ਕੇ ਸੁੰਦਰ ਸਕੂਲ ਬਣਾਇਆ ਹੈ

Body:ਸਰਕਾਰੀ ਪ੍ਰਾਇਮਰੀ ਸਕੂਲ ਘਰਾਣਾ ਦਾ ਇਹ ਸਕੂਲ ਮਾਨਸਾ ਜ਼ਿਲ੍ਹੇ ਦੇ ਕਾਨਵੈਂਟ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ ਕਿਉਂਕਿ ਇਸ ਸਕੂਲ ਵਿੱਚ ਸਮਾਰਟ ਕਲਾਸ ਰੂਮ ਝੂਲੇ ਲਾਇਬ੍ਰੇਰੀ ਮੈਥ ਪਾਰਕ ਸੋਹਣੇ ਪਾਰਕ ਅਤੇ ਇੱਥੋਂ ਤੱਕ ਕਿ ਬੱਚਿਆਂ ਨੂੰ ਇੰਗਲਿਸ਼ ਮੀਡੀਅਮ ਵੀ ਪੜ੍ਹਾਇਆ ਜਾਂਦਾ ਹੈ ਰਿਵਰਸ ਮੀਡੀਅਮ ਦੇ ਨਾਲ ਨਾਲ ਇਹ ਬੱਚੇ ਵੱਖ ਵੱਖ ਸਕੂਲਾਂ ਦੇ ਕੰਪੀਟੀਸ਼ਨਾਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਰਹੇ ਹਨ ਸਾਲ ਤੋਂ ਹਜ਼ਾਰ ਅਠਾਰਾਂ ਮਹੀਨੇ ਵਿੱਚ ਮਾਨਸਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚੋਂ ਬੈਸਟ ਸਕੂਲ ਰਿਹਾ ਹੈ ਪਿੰਡ ਘਰਾਂਗਣਾ ਦਾ ਸਕੂਲ ਜਿੱਥੇ ਕਿ ਆਸ ਪਾਸ ਪਿੰਡਾਂ ਦੇ ਲੋਕ ਆਪਣੇ ਬੱਚਿਆਂ ਨੂੰ ਅਡਮਿਸ਼ਨ ਦਿਵਾਉਣ ਦੇ ਲਈ ਇਸ ਸਕੂਲ ਵਿੱਚ ਆਉਂਦੇ ਹਨ ਸਕੂਲ ਦੇ ਹੈੱਡ ਟੀਚਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੇ ਸਹਿਯੋਗ ਨਾਲ ਇਸ ਸਕੂਲ ਦੀ ਨੁਹਾਰ ਬਦਲੀ ਹੈ ਜੋ ਕਿ ਅੱਜ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦਾ ਹੈ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇੱਕ ਸੌ ਸਤੱਤਰ ਬੱਚੇ ਹਨ ਅਤੇ ਸਮਾਰਟ ਕਲਾਸ ਰੂਮ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਸਕੂਲ ਦੇ ਬੱਚੇ ਵੱਖ ਵੱਖ ਕੰਪੀਟੀਸ਼ਨਾਂ ਵਿੱਚ ਵੀ ਪਹਿਲੇ ਦਰਜੇ ਵਿੱਚ ਆਉਂਦੇ ਹਨ

ਬਾਈਟ ਹੈੱਡ ਟੀਚਰ ਪਰਮਿੰਦਰ ਸਿੰਘ

ਬਾਈਟ ਨਵਜੋਤ ਕੌਰ ਟੀਚਰ

ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੀ ਗਈ ਆਪਣੀ ਐਕਟੀਵਿਟੀ

Kuldip Dhaliwal Mansa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.