ETV Bharat / state

ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੋਂ ਕਿਉਂ ਨਾਰਾਜ਼ ਹਨ ਪੰਜਾਬੀ ? - 2022 ਦੀਆਂ ਚੋਣਾਂ

2022 ਦੀਆਂ ਚੋਣਾਂ ਤੋਂ ਪਹਿਲਾਂ ਮਾਨਸੇ ਦੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ(Punjab) ਵਿੱਚ ਕਾਂਗਰਸ (Congress ਤੇ ਅਕਾਲੀ ਦਲ (Akali Dal) ਨੇ ਪਿਛਲੇ 75 ਸਾਲਾਂ ਤੋਂ ਬਾਰੀ-ਬਾਰੀ ਰਾਜ ਕੀਤਾ ਹੈ। ਪਰ ਹਾਲੇ ਤੱਕ ਦੋਵਾਂ ਪਾਰਟੀਆਂ ਨੇ ਪੰਜਾਬ ਦੇ ਹਾਲਾਤਾਂ ਨੂੰ ਕੋਈ ਵੀ ਸੁਧਾਰ ਨਹੀਂ ਕੀਤਾ।

ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੋਂ ਕਿਉਂ ਨਿਰਾਸ਼ ਹਨ ਪੰਜਾਬੀਆਂ ?

author img

By

Published : Sep 15, 2021, 7:05 PM IST

ਮਾਨਸਾ: 2022 ਦੀਆਂ ਚੋਣਾਂ ਨੂੰ ਲੈ ਕੇ ਬੇਸ਼ੱਕ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਪਰ ਕਿਸਾਨਾਂ (Farmers) ਵੱਲੋਂ ਕਿਸਾਨੀ ਅੰਦੋਲਨ ਦੇ ਚਲਦਿਆਂ ਇਨ੍ਹਾਂ ਸਿਆਸੀ ਪਾਰਟੀਆਂ ਦਾ ਪਿੰਡਾਂ ਦੇ ਵਿੱਚ ਘਿਰਾਓ ਕੀਤਾ ਜਾ ਰਿਹਾ ਹੈ। ਉੱਥੇ ਕਈ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਐਲਾਨ ਕਰਕੇ ਸਰਗਰਮੀਆਂ ਅੰਦਰਖਾਤੇ ਤੇਜ਼ ਕਰ ਰਹੀ ਹਨ, ਪਰ ਦੂਜੇ ਪਾਸੇ ਇਨ੍ਹਾਂ ਚੋਣਾਂ ਨੂੰ ਲੈਕੇ ਪੰਜਾਬ ਦੇ ਆਮ ਲੋਕਾਂ ਦਾ ਕਹਿਣਾ ਹੈ, ਕਿ ਉਹ ਪੰਜਾਬ ਵਿੱਚ ਬਦਲਾਅ ਚਾਹੁੰਦੇ ਹਨ। ਇਸ ਮੌਕੇ ਇਨ੍ਹਾਂ ਲੋਕਾਂ ਵੱਲੋਂ ਕਾਂਗਰਸ ਤੇ ਅਕਾਲੀ ਦਲ ‘ਤੇ ਵੱਡੇ-ਵੱਡੇ ਇਲਜ਼ਾਮ ਲਗਾਏ ਗਏ।

2022 ਦੀਆਂ ਚੋਣਾਂ ਤੋਂ ਪਹਿਲਾਂ ਮਾਨਸੇ ਦੇ ਲੋਕਾਂ ਦਾ ਕਹਿਣਾ ਹੈ, ਕਿ ਪੰਜਾਬ (Punjab) ਵਿੱਚ ਕਾਂਗਰਸ (Congress) ਤੇ ਅਕਾਲੀ ਦਲ (Akali Dal) ਨੇ ਪਿਛਲੇ 75 ਸਾਲਾਂ ਤੋਂ ਬਾਰੀ-ਬਾਰੀ ਰਾਜ ਕੀਤਾ ਹੈ। ਪਰ ਹਾਲੇ ਤੱਕ ਦੋਵਾਂ ਪਾਰਟੀਆਂ ਨੇ ਪੰਜਾਬ ਦੇ ਹਾਲਾਤਾਂ ਨੂੰ ਕੋਈ ਵੀ ਸੁਧਾਰ ਨਹੀਂ ਕੀਤਾ।

ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੋਂ ਕਿਉਂ ਨਿਰਾਸ਼ ਹਨ ਪੰਜਾਬੀਆਂ ?

ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਜੇਕਰ ਕਿਸੇ ਦਾ ਵਿਕਾਸ ਹੋਇਆ ਹੈ, ਤਾਂ ਉਹ ਦੋਵਾਂ ਪਾਰਟੀਆਂ ਦੇ ਲੀਡਰਾਂ ਦਾ ਹੋਇਆ ਹੈ। ਲੋਕਾਂ ਮੁਤਾਬਿਕ ਇਨ੍ਹਾਂ ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਭਾਰਤ ਤੋਂ ਬਾਹਰ ਵੀ ਆਪਣੇ ਕਾਰੋਬਾਰ ਖੋਲ੍ਹ ਲਏ ਹਨ। ਪਰ ਪੰਜਾਬ ਦੇ ਲੋਕਾਂ ਲਈ ਕੋਈ ਰੁਜ਼ਗਾਰ ਪੈਦਾ ਨਹੀ ਕੀਤਾ।

ਮਾਨਸਾ ਦੇ ਲੋਕਾਂ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਕੋਈ ਤੀਜੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕੀਤਾ ਜਾ ਸਕੇ। ਇਨ੍ਹਾਂ ਲੋਕਾ ਮੁਤਾਬਿਕ ਕਾਂਗਰਸ ਤੇ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਮਿਲ ਕੇ ਲੁੱਟਿਆ ਹੈ। ਦੋਵਾਂ ਹੀ ਪਾਰਟੀਆਂ ‘ਤੇ ਪੰਜਾਬ ਦੀ ਜਵਾਨੀ ਨੂੰ ਕਤਲ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਕਾਂਗਰਸ ਤੇ ਅਕਾਲੀ ਦਲ ਨੂੰ ਬਰਾਬਰ ਦਾ ਜ਼ਿੰਮੇਵਾਰ ਦੱਸਿਆ ਗਿਆ ਹੈ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਾਂਗਰਸ ਤੇ ਅਕਾਲੀ ਦਲ ਨੇ ਆਪੋ-ਆਪਣੀ ਸਿਆਸਤ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ।

ਇਹ ਵੀ ਪੜ੍ਹੋ:ਆਪਣੀ ਹੀ ਸਰਕਾਰ ਖ਼ਿਲਾਫ਼ ਮਨੀਸ਼ ਤਿਵਾੜੀ ਦਾ ਵੱਡਾ ਬਿਆਨ !

ETV Bharat Logo

Copyright © 2025 Ushodaya Enterprises Pvt. Ltd., All Rights Reserved.