ETV Bharat / state

ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਮਾਨਸਾ 'ਚ ਕੀਤਾ ਰੋਸ ਪ੍ਰਦਰਸ਼ਨ

ਦੇਸ਼ ਵਿੱਚ ਵਧ ਰਹੀ ਦਿਨੋਂ ਦਿਨ ਮਹਿੰਗਾਈ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਬਾਰਾਂ ਹੱਟਾਂ ਚੌਕ ਵਿੱਚ ਅਰਥੀ ਵੀ ਫੂਕੀ ਗਈ।

ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਮਾਨਸਾ ਚ ਕੀਤਾ ਰੋਸ ਪ੍ਰਦਰਸ਼ਨ

author img

By

Published : Sep 9, 2021, 4:53 PM IST

ਮਾਨਸਾ: ਦੇਸ਼ ਵਿੱਚ ਵਧ ਰਹੀ ਦਿਨੋਂ ਦਿਨ ਮਹਿੰਗਾਈ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਬਾਰਾਂ ਹੱਟਾਂ ਚੌਕ ਵਿੱਚ ਅਰਥੀ ਵੀ ਫੂਕੀ ਗਈ।

ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਮਾਨਸਾ ਚ ਕੀਤਾ ਰੋਸ ਪ੍ਰਦਰਸ਼ਨ
ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਨੇ ਕਿਹਾ ਕਿ ਦੇਸ਼ ਦੇ ਵਿੱਚ ਦਿਨੋਂ ਦਿਨ ਵਧ ਰਹੀ ਮਹਿੰਗਾਈ ਦੇ ਕਾਰਨ ਆਮ ਲੋਕ ਬਹੁਤ ਦੁਖੀ ਹਨ। ਜਿਸ ਕਾਰਨ ਮਹਿੰਗਾਈ ਦੇ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਮਾਨਸਾ ਦੇ ਵਿੱਚ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ ਦੇ ਲਈ ਕਿ ਕੇਂਦਰ ਸਰਕਾਰ ਖ਼ਿਲਾਫ ਇਕੱਠੇ ਹੋ ਕੇ ਅਵਾਜ਼ ਬੁਲੰਦ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਵੀ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ। ਕਿਉਂਕਿ ਦਿਨੋਂ ਦਿਮ ਵਧ ਰਹੀ ਮਹਿੰਗਾਈ ਦੇ ਕਾਰਨ ਲੋਕ ਭਾਜਪਾ ਸਰਕਾਰ ਲੂੰ ਵੋਟਾਂ ਨਹੀਂ ਪਾਉਣਗੇ।

ਇਹ ਵੀ ਪੜ੍ਹੋ:- PUNBUS ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.