ETV Bharat / state

ਮੋਗਾ: ਕਾਂਗਰਸ ਤੇ ਅਕਾਲੀ ਵਰਕਰਾਂ ਵਿਚਕਾਰ ਝੱੜਪ, 1 ਜ਼ਖ਼ਮੀ

author img

By

Published : May 19, 2019, 7:13 PM IST

ਮੋਗਾ ਦੇ ਪਿੰਡ ਚੜਿੱਕ ਵਿੱਚ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਝੜਪ। ਅਕਾਲੀ ਵਰਕਰ ਗੰਭੀਰ ਜ਼ਖ਼ਮੀ।

Congress,Akali worker

ਮੋਗਾ: ਇੱਥੋ ਦੀ ਪਿੰਡ ਚੜਿੱਕ ਵਿੱਚ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚ ਵੋਟ ਪਾਉਣ ਨੂੰ ਲੈ ਕੇ ਝੜੱਪ ਸਾਮਣੇ ਆਈ ਹੈ। ਅਕਾਲੀ ਦਲ ਦਾ ਇਕ ਵਰਕਰ ਸਥਾਨਕ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਵੇਖੋ ਵੀਡੀਓ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਅਤੇ ਪਾਰਟੀ ਦੇ ਹੋਰ ਔਹਦੇਦਾਰ ਆਪਣੀ ਪਾਰਟੀ ਦੇ ਜ਼ਖ਼ਮੀ ਸਾਥੀ ਬੱਗੜ ਸਿੰਘ ਦਾ ਪਤਾ ਲੈਣ ਲਈ ਸਰਕਾਰੀ ਹਸਪਤਾਲ ਪੁੱਜੇ। ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਪ੍ਰਸ਼ਾਸਨ ਅਤੇ ਸਰਕਾਰ ਵੱਲੋ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਬੱਗੜ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ ਜਿਸ ਕਰਕੇ ਉਹ ਹੁਲੜ ਬਾਜੀ ਕਰ ਰਿਹਾ ਸੀ। ਇਸ ਨੂੰ ਲੈ ਕੇ ਦੋਵੇਂ ਧਿਰਾਂ ਵਿੱਚ ਹੱਥੋਂ ਪਾਈ ਹੋ ਗਈ।

Intro:Body:

Moga

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.