ETV Bharat / state

ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ

ਮੋਗਾ ਵਿਖੇ ਇੱਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਸਕੇ ਭਰਾ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
author img

By

Published : Mar 18, 2019, 9:50 AM IST

ਮੋਗਾ : ਜ਼ਿਲ੍ਹੇ ਦੇ ਪਿੰਡ ਗਿੱਲ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ੍ਹ ਗਈ ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਬੀਤੀ ਰਾਤ ਗਿੱਲ ਨਿਵਾਸੀ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਬਲਵੀਰ ਸਿੰਘ (52) ਅਤੇ ਗੋਰਾ ਸਿੰਘ (54) ਵਜੋਂ ਹੋਈ ਹੈ। ਦੋਵੇਂ ਭਰ੍ਹਾ ਮਜ਼ਦੂਰੀ ਦਾ ਕੰਮ ਕਰਦੇ ਸਨ। ਬੀਤੀ ਰਾਤ ਉਹ ਆਪਣੀ ਭੈਣ ਨੂੰ ਮਿਲਣ ਲਈ ਪਿੰਡ ਢਿੱਲਵਾਂ ਕਲਾਂ ਗਏ ਸੀ। ਉਥੋਂ ਵਾਪਸ ਆਉਂਦੇ ਹੋਏ ਦਾਣਾ ਮੰਡੀ ਕੋਲ ਤੇਜ ਰਫਤਾਰ ਵਾਹਨ ਨਾਲ ਟਕਰਾਉਣ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੇ ਪਰਿਵਾਰ ਵੱਲੋਂ ਪੁਲਿਸ ਵਿੱਚ ਅਣਪਛਾਤੇ ਵਾਹਨ ਚਾਲਕ ਉੱਤੇ ਮਾਮਲਾ ਦਰਜ ਕਰਵਾਇਆ ਗਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਭਰਾਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੀ ਤਲਾਸ਼ ਜਾਰੀ ਹੈ।

News : 2 brothers died in accident (dry news)                   17.03.2019
Attached : 2 pics

ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ, ਮਾਮਲਾ ਦਰਜ
AL ————- ਅੱਜ ਮੋਗਾ ਨੇੜਲੇ ਪਿੰਡ ਗਿੱਲ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ੍ਹ ਗਈ ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਬੀਤੀ ਰਾਤ ਗਿੱਲ ਨਿਵਾਸੀ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮੋਗਾ-ਕੋਟਕਪੂਰਾ ਰੋਡ ਤੇ ਬਾਘਾਪੁਰਾਣਾ ਦੀ ਦਾਣਾ ਮੰਡੀ ਦੇ ਕੋਲ ਇਕ ਤੇਜ ਰਫਤਾਰ ਇਕ ਅਣਪਛਾਤੇ ਵ੍ਹੀਕਲ ਦੀ ਲਪੇਟ ਵਿਚ ਆ ਕੇ ਪਿੰਡ ਗਿੱਲ ਦੋ ਸਕੇ ਭਰਾਵਾਂ ਦੀ ਮੌਤ ਹੋ  ਗਈ। ਇਸ ਸਬੰਧ ਵਿਚ ਥਾਣਾ ਬਾਘਾਪੁਰਾਣਾ ਦੇ ਹੌਲਦਾਰ ਅਮਰਜੀਤ ਸਿੰਘ ਵਲੋਂ ਮ੍ਰਿਤਕਾਂ ਦੇ ਭਰਾ ਮੰਗਲ ਸਿੰਘ ਪੁੱਤਰ ਨਗਿੰਦਰ ਸਿੰਘ ਨਿਵਾਸੀ ਪਿੰਡ ਗਿੱਲ ਦੇ ਬਿਆਨਾਂ ਤੇ ਅਣਪਛਾਤੇ ਵ੍ਹੀਕਲ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਬਲਵੀਰ ਸਿੰਘ (52) ਅਤੇ ਗੋਰਾ ਸਿੰਘ (54) ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਸਨ ਬੀਤੇ ਸਨੀਵਾਰ ਆਪਣੀ ਭੈਣ ਨੂੰ ਮਿਲਣ ਦੇ ਲਈ ਪਿੰਡ ਢਿੱਲਵਾਂ ਕਲਾਂ ਗਏ ਸੀ ਕਿਉਂਕਿ ਉਸਦੇ ਪੋਤਰੇ ਦੇ ਜਨਮ ਦਿਨ ਦੀ ਪਾਰਟੀ ਸੀ। ਜਦੋਂ ਦੋਨੋਂ ਭਰਾ ਆਪਣੇ ਮੋਟਰ ਸਾਈਕਲ ਤੇ ਪਿੰਡ ਵਾਪਸ ਆ ਰਹੇ ਸੀ ਤਾਂ ਬਾਘਾਪੁਰਾਣਾ ਦੀ ਦਾਣਾ ਮੰਡੀ ਦੇ ਕੋਲ ਤੇਜ ਵ੍ਹੀਕਲ ਨੇ ਉਨਾਂ ਨੂੰ ਟੱਕਰ ਮਾਰੀ, ਜਿਸ ਨਾਲ ਉਹ ਦੋਨੋਂ ਭਰਾ ਮੋਟਰ ਸਾਈਕਲ ਸਮੇਤ ਸੜਕ ਤੇ ਡਿੱਗ ਪਏ ਅਤੇ ਮੌਕੇ ਤੇ ਹੀ ਦੋਵਾਂ ਦੀ ਮੌਤ ਹੋ ਗਈ। ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ। ਅਣਪਛਾਤੇ ਵ੍ਹੀਕਲ ਅਤੇ ਚਾਲਕ ਦੀ ਤਲਾਸ ਜਾਰੀ ਹੈ।
Sign off —— munish jindal, moga. 

ETV Bharat Logo

Copyright © 2024 Ushodaya Enterprises Pvt. Ltd., All Rights Reserved.