ETV Bharat / state

ਮੋਗਾ: ਨਸ਼ੇ ਦੀ ਓਵਰਡੋਜ਼ ਨਾਲ 21 ਸਾਲਾਂ ਨੌਜਵਾਨ ਦੀ ਮੌਤ

ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਵਿਖੇ ਪਿੰਡ ਰਣੀਆਂ 'ਚ 21 ਸਾਲਾ ਨੌਜਵਾਨ ਨਸ਼ੇ ਦੀ ਭੇਂਟ ਚੜ੍ਹਿਆ। ਬੀਤੇ ਦਿਨ ਮੰਗਲਵਾਰ ਨੂੰ ਓਡੀਸ਼ਾ ਤੋਂ ਵਾਪਸ ਆਏ ਇਸ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਮ੍ਰਿਤਕ
author img

By

Published : Aug 14, 2019, 11:27 AM IST

Updated : Aug 14, 2019, 3:22 PM IST

ਮੋਗਾ: ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਵਿਖੇ ਪਿੰਡ ਰਣੀਆਂ 'ਚ ਨਸ਼ੇ ਦੀ ਓਵਰਡੋਜ ਕਾਰਨ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨਾਂ ਦੀਆਂ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਵਲੋਂ ਨਸ਼ੇ 'ਤੇ ਠੱਲ੍ਹ ਪਾਉਣ ਲਈ ਦਾਅਵੇ ਕੀਤੇ ਜਾਂਦੇ ਹਨ, ਪਰ ਨਸ਼ੇ ਕਾਰਨ ਹੀ ਹੋ ਰਹੀਆਂ ਮੌਤਾਂ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।

ਵੇਖੋ ਵੀਡੀਓ

ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਰਣੀਆਂ ਦਾ ਰਹਿਣ ਵਾਲਾ ਨੌਜਵਾਨ ਨਸ਼ੇ ਦੀ ਓਵਰਡੋਜ਼ ਕਰ ਕੇ ਆਪਣੀ ਜਾਨ ਗੁਆ ਬੈਠਾ। ਮ੍ਰਿਤਕ ਦਾ ਪਛਾਣ ਗੁਰਸੇਵਕ ਸਿੰਘ ਪੁੱਤਰ ਅੰਗਰੇਜ਼ ਸਿੰਘ, ਵਾਸੀ ਰਣੀਆਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ

ਪੰਜਾਬ ਵਿੱਚ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ ਅਤੇ ਸਰਕਾਰ ਜੋ ਦਾਅਵੇ ਕਰਦੀ ਹੈ ਕਿ ਨਸ਼ੇ ਉੱਪਰ ਕਾਬੂ ਪਾ ਲਿਆ ਗਿਆ ਹੈ। ਇਸ ਦੇ ਨਾਲ ਹੀ, ਹਰ ਰੋਜ਼ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ।

ਨਸ਼ੇ ਦੀ ਓਵਰਡੋਜ਼ ਨਾਲ ਦਿਨੋਂ ਦਿਨ ਵੱਧ ਰਹੀਆਂ ਮੌਤਾਂ ਦਾ ਸਿਲਸਿਲਾ ਆਖ਼ਰ ਕਦੋਂ ਰੁੱਕੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਦੇ ਦਾਅਵਿਆਂ ਵਿਚ ਕਿੰਨਾ ਦਮ ਹੈ, ਹਰ ਰੋਜ਼ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਲਈ ਵੀ ਇੱਕ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

ਇਹ ਵੀ ਪੜ੍ਹੋ: ਜੇਕਰ ਕਸ਼ਮੀਰੀ ਧਾਰਾ 370 ਹਟਣ ਤੋਂ ਖੁਸ਼ ਸੀ ਫਿਰ ਕਿਉਂ ਕੀਤੇ ਗਏ ਨਜ਼ਰਬੰਦ: ਮਣੀ ਸ਼ੰਕਰ ਅਈਅਰ

Intro:21 ਸਾਲਾ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ ।
ਹਰ ਰੋਜ਼ ਵੱਧ ਰਹੀਆਂ ਨੇ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ।
ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ ।
ਕੌਣ ਜ਼ਿੰਮੇਵਾਰ ਹੈ ਇਨ੍ਹਾਂ ਮੌਤਾਂ ਲਈ ?
Body:ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਰਣੀਆਂ ਵਿੱਚ ਇੱਕ ਹੋਰ ਨੌਜਵਾਨ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ।ਗੁਰਸੇਵਕ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਰਣੀਆਂ ਉਮਰ 21ਸਾਲ ਜਿਸਦੀ ਨਸ਼ੇ ਦੀ ਓਵਰਡੋਜ਼ ਹੋਣ ਕਰਕੇ ਮੌਤ ਹੋ ਗਈ ਹੈ ।
ਮੋਗਾ ਜ਼ਿਲ੍ਹੇ ਵਿੱਚ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ ਅਤੇ ਸਰਕਾਰ ਜੋ ਦਾਅਵੇ ਕਰਦੀ ਹੈ ਕਿ ਨਸ਼ੇ ਉੱਪਰ ਕਾਬੂ ਪਾ ਲਿਆ ਗਿਆ ਹੈ ਅਤੇ ਹਰ ਰੋਜ਼ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ ।
ਦਿਨ ਬ ਦਿਨ ਵੱਧ ਰਹੀਆਂ ਇਨ੍ਹਾਂ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਆਖਿਰ ਕਦੋਂ ਰੁਕੇਗਾ ।
ਕੌਣ ਜ਼ਿੰਮੇਵਾਰ ਹੈ ਇਹਨਾਂ ਹੋ ਰਹੀਆਂ ਮੌਤਾਂ ਲਈ ?
ਇਹ ਸਭ ਸਵਾਲਾਂ ਦੇ ਜਵਾਬ ਸਰਕਾਰ ਨੂੰ ਆਮ ਜਨਤਾ ਦੇ ਸਾਹਮਣੇ ਦੇਣੇ ਹੋਣਗੇ ।Conclusion:ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਦੇ ਦਾਅਵਿਆਂ ਵਿਚ ਕਿੰਨਾ ਦਮ ਹੈ ਹਰ ਰੋਜ਼ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਇੱਕ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ ।
Last Updated : Aug 14, 2019, 3:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.