ETV Bharat / state

550 ਸਾਲਾ ਪ੍ਰਕਾਸ਼ ਪੁਰਬ: ਨਗਰ ਕੀਰਤਨ ਦਾ ਮੋਗਾ 'ਚ ਸੰਗਤ ਨੇ ਕੀਤਾ ਭਰਵਾਂ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਮੋਗਾ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ ਹੈ।

ਫ਼ੋਟੋ।
author img

By

Published : Oct 21, 2019, 7:01 PM IST

ਮੋਗਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ। ਨਗਰ ਕੀਰਤਨ ਸਮਾਧ ਭਾਈ ਤੋਂ ਘੋਲੀਆ ,ਚੜਿੱਕ, ਮੋਗਾ, ਧਰਮਕੋਟ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਲਈ ਚਾਲੇ ਪਾਵੇਗਾ। ਨਗਰ ਕੀਰਤਨ 'ਚ ਸਿੱਖ ਸੰਗਤ ਦੀਆਂ ਗੱਡੀਆਂ, ਬੱਸਾਂ, ਮੋਟਰ ਸਾਈਕਲਾਂ ਸ਼ਾਮਲ ਹਨ। ਨਗਰ ਕੀਰਤਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਝਾਕੀਆਂ ਰਹੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ।

ਵੀਡੀਓ

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਨਾਨਕਸਰ ਸਮਾਧ ਭਾਈ ਤੋਂ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਸਾਂਝੀ ਵਾਲਤਾ ਦਾ ਸੰਦੇਸ਼ ਦੇ ਪਸਾਰੇ ਵਾਸਤੇ ਗੁਰੂ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ 'ਚ ਸਮਾਪਤ ਹੋਵੇਗਾ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ ਨੂੰ ਧਾਰਨ ਕਰਕੇ ਆਪਣਾ ਜੀਵਨ ਸਫ਼ਲ ਬਣਾਉਣ ।

Intro:ਨਾਨਕਸਰ ਸਮਾਧ ਭਾਈ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਸਜਾਇਆ ਗਿਆ ਨਗਰ ਕੀਰਤਨ ।

ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸ਼ੋਭਾ ਨੂੰ ਵਧਾਇਆ ।

ਮੋਗਾ ਵਿਖੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ।

ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਝਾਕੀਆਂ ਰਹੀਆਂ ਨਗਰ ਕੀਰਤਨ ਦਾ ਸ਼ਿੰਗਾਰ ।Body:ਜਗਤ ਦੇ ਬਾਲੀ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਨਾਨਕਸਰ ਠਾਠ ਸਮਾਧ ਭਾਈ ਤੋਂ ਸੁਲਤਾਨਪੁਰ ਲੋਧੀ ਤੱਕ ਇਕ ਨਗਰ ਕੀਰਤਨ ਸਜਾਇਆ ਗਿਆ । ਨਗਰ ਕੀਰਤਨ ਸਮਾਧ ਭਾਈ ਤੋਂ ਘੋਲੀਆ ,ਚੜਿੱਕ, ਮੋਗਾ, ਧਰਮਕੋਟ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਲਈ ਚਾਲੇ ਪਾਵੇਗਾ। ਨਗਰ ਕੀਰਤਨ ਦੇ ਨਾਲ ਭਾਰੀ ਸਿੱਖ ਸੰਗਤਾਂ ਵੀ ਗੱਡੀਆਂ, ਬੱਸਾਂ, ਮੋਟਰਸਾਈਕਲਾਂ ਰਾਹੀਂ ਨਗਰ ਕੀਰਤਨ ਦੇ ਵਿੱਚ ਸ਼ਾਮਿਲ ਹੋਈਆਂ ।ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਲਾ ਕਿਰਤੀਆਂ ਦੀ ਨਗਰ ਕੀਰਤਨ ਦੇ ਵਿੱਚ ਸਜਾਈਆਂ ਗਈਆਂ ਸਨ । ਨਗਰ ਕੀਰਤਨ ਦੇ ਮੋਗਾ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਨਗਰ ਕੀਰਤਨ ਦੇ ਨਾਲ ਆ ਰਹੀ ਸੰਗਤ ਲਈ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ । ਨਗਰ ਕੀਰਤਨ ਦੇ ਮੋਗਾ ਪਹੁੰਚਣ ਤੋਂ ਪਹਿਲਾਂ ਢਾਡੀ ਸਿੰਘਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੀਆਂ ਹੋਈਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਨਾਨਕਸਰ ਸਮਾਧ ਭਾਈ ਤੋਂ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤਾ ਗਿਆ ਸਾਂਝੀ ਵਾਲਤਾ ਦਾ ਸੰਦੇਸ਼ ਦੇ ਪਸਾਰੇ ਵਾਸਤੇ ਗੁਰੂ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਨਾਨਕਸਰ ਠਾਠ ਸਮਾਧ ਭਾਈ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਸਮਾਪਤੀ ਹੋਵੇਗੀ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ ਨੂੰ ਧਾਰਨ ਕਰਕੇ ਆਪਣਾ ਜੀਵਨ ਸਫਲ ਬਣਾਉਣ ।

Byte: ਬਾਬਾ ਅਮਰੀਕ ਸਿੰਘ ਜੀ ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.