ETV Bharat / state

Jeep Ran Over a Sleeping Person: ਸੁੱਤੇ ਪਏ ਵਿਅਕਤੀ ਉੱਤੇ ਚੜ੍ਹੀ ਤੇਜ਼ ਰਫ਼ਤਾਰ ਜੀਪ, ਇੱਕ ਦੀ ਮੌਤ - Jeep Ran Over a Sleeping Person

ਮੋਗਾ ਵਿੱਚ ਸ਼ਨੀਵਾਰ ਦੀ ਰਾਤ ਇੱਕ ਤੇਜ਼ ਰਫਤਰ ਜੀਪ ਦੁਕਾਨ ਅੱਗੇ ਸੁੱਤੇ ਪਏ ਵਿਆਕਤੀਆਂ ਉਤੇ ਚੜ੍ਹ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਜੀਪ ਵਿੱਚ ਮੌਕੇ ਤੋਂ ਫਰਾਰ ਹੈ ਗਿਆ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

jeep ran over a sleeping person
jeep ran over a sleeping person
author img

By

Published : Feb 6, 2023, 9:40 AM IST

ਸੁੱਤੇ ਪਏ ਵਿਅਕਤੀ ਉੱਤੇ ਚੜ੍ਹੀ ਤੇਜ਼ ਰਫ਼ਤਾਰ ਜੀਪ

ਮੋਗਾ: ਜ਼ਿਲ੍ਹੇ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਇੱਕ ਤੇਜ਼ ਰਫ਼ਤਾਰ ਜੀਪ ਇੱਕ ਪਸ਼ੂ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ ਟਾਇਰਾਂ ਦੀ ਦੁਕਾਨ ਵਿੱਚ ਜਾ ਵੱਜੀ। ਇਸ ਕਾਰਨ ਦੁਕਾਨ ਦੇ ਬਾਹਰ ਸੁੱਤੇ ਪਏ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜੀਪ ‘ਚ ਸਵਾਰ ਦੋਵੇਂ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਅਤੇ ਜੀਪ ਨੂੰ ਕਬਜ਼ੇ ‘ਚ ਲੈ ਲਿਆ।

ਸੁੱਤੇ ਪਏ ਵਿਆਕਤੀਆਂ ਉਤੇ ਚੜ੍ਹੀ ਜੀਪ: ਮ੍ਰਿਤਕ ਜੇ ਨਾਲ ਹੀ ਇੱਕ ਹੋਰ ਵਿਅਕਤੀ ਵੀ ਸੁੱਤਾ ਪਿਆ ਸੀ। ਮ੍ਰਿਤਕ ਦੇ ਨਾਲ ਸੁੱਤੇ ਹੋਏ ਵਿਅਕਤੀ ਨੇ ਦੱਸਿਆ ਕਿ ਰਾਤ ਕਰੀਬ 11:40 ਵਜੇ ਤੇਜ਼ ਰਫਤਾਰ ਕਾਲੇ ਰੰਗ ਦੀ ਜੀਪ ਬੇਕਾਬੂ ਹੋ ਕੇ ਉਨ੍ਹਾਂ ਦੇ ਮੰਜੇ ਨਾਲ ਟਕਰਾਈ ਜਿਸ ਕਾਰਨ ਉਸ ਦੇ ਸਾਥੀ ਦੀ ਜਾਨ ਚਲੀ ਗਈ। ਹਾਦਸੇ ਦੀ ਆਵਾਜ਼ ਸੁਣ ਕੇ ਉਹ ਉਠਿਆ ਪਰ ਉਦੋਂ ਤੱਕ ਉਸ ਦਾ ਸਾਥੀ ਦਮ ਤੋੜ ਚੁੱਕਾ ਸੀ। ਜਦਕਿ ਡਰਾਈਵਰ ਜੀਪ ਨੂੰ ਭਜਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਨ੍ਹਾਂ ਦੇ ਵਿਰੋਧ ਕਾਰਨ ਡਰਾਈਵਰ ਅਤੇ ਉਸ ਦਾ ਸਾਥੀ ਮੌਕਾ ਪਾ ਕੇ ਉਥੋਂ ਫਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜੀਪ ਨੂੰ ਕਬਜ਼ੇ ਵਿੱਚ ਲੈ ਲਿਆ। ਜਦੋਂਕਿ ਮ੍ਰਿਤਕ ਦੇ ਭਰਾ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਪੋਸਟ ਮਾਰਟਮ ਲਈ ਲਿਜਾਇਆ ਗਿਆ।

ਜੀਪ ਕਬਜ਼ੇ ਵਿੱਚ ਲੈ ਜਾਂਚ ਕਰ ਰਹੀ ਪੁਲਿਸ: ਪੁਲਿਸ ਅਧਿਕਾਰੀ ਦੱਸਿਆ ਕਿ ਰਾਮ ਬ੍ਰਿਜੇਸ਼ ਵਾਸੀ ਅਲੀਗੜ੍ਹ ਉੱਤਰ ਪ੍ਰਦੇਸ਼ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਆਪਣੇ ਭਰਾ ਲਲਿਤੇਸ਼ ਨਾਲ ਗੁਲਾਬੀ ਬਾਗ ਮੋਗਾ ਵਿੱਚ ਟਾਇਰਾਂ ਦੀਆਂ ਦੁਕਾਨਾਂ ਦੇ ਸਾਹਮਣੇ ਫਲ ਵੇਚਣ ਦਾ ਕੰਮ ਕਰਦਾ ਸੀ। ਰਾਤ ਨੂੰ ਉਸ ਦੀ ਰਖਵਾਲੀ ਵੀ ਕਰਦਾ ਹੈ ਇਸ ਲਈ ਉਹ ਦੁਕਾਨ ਅੱਗੇ ਮੰਜਾ ਡਾਹ ਕੇ ਪੈ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਾਮ ਬ੍ਰਿਜੇਸ਼ ਦੇ ਬਿਆਨਾਂ ’ਤੇ ਜੀਪ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਐਤਵਾਰ ਨੂੰ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ:- Murder in Barnala: ਪਿਓ ਪੁੱਤ ਨੇ ਰਲ਼ ਕੇ ਕੀਤਾ ਨੌਜਵਾਨ ਦਾ ਕਤਲ, ਇਸ ਤਰ੍ਹਾਂ ਵਾਰਦਾਤ ਨੂੰ ਦਿੱਤਾ ਅੰਜ਼ਾਮ

ETV Bharat Logo

Copyright © 2025 Ushodaya Enterprises Pvt. Ltd., All Rights Reserved.