ETV Bharat / state

ਨੌਜਵਾਨ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟ ਕੇ ਕੀਤਾ ਜ਼ਖ਼ਮੀ - ਨੌਜਵਾਨ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟ ਕੇ ਕੀਤਾ ਜ਼ਖ਼ਮੀ

ਪਿੰਡ ਬੁੱਟਰ ਖ਼ੁਰਦ ਦੇ ਇੱਕ ਨੌਜਵਾਨ ਨੂੰ ਉਸ ਦੀ ਹੀ ਪਿੰਡ ਦੇ ਕੁੱਝ ਨੌਜੁਆਨਾਂ ਅਤੇ ਕੁੱਝ ਬਾਹਰਲੇ ਨੌਜੁਆਨਾਂ ਨੇ ਕੁੱਟ-ਕੁੱਟ ਕੇ ਬੁਰਾ ਹਾਲ ਕਰ ਦਿੱਤਾ। ਜ਼ਖ਼ਮੀ ਨੌਜਵਾਨ ਜ਼ੇਰੇ ਇਲਾਜ ਹਲਪਤਾਲ ਵਿੱਚ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੌਜਵਾਨ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟ ਕੇ ਕੀਤਾ ਜ਼ਖ਼ਮੀ
author img

By

Published : Sep 26, 2019, 6:38 AM IST

ਮੋਗਾ : ਜ਼ਿਲ੍ਹੇ ਦੇ ਪਿੰਡ ਬੁੱਟਰ ਖ਼ੁਰਦ ਦੇ ਨੌਜਵਾਨ ਗੁਰਜੀਤ ਸਿੰਘ ਨੂੰ ਉਸ ਦੇ ਹੀ ਪਿੰਡ ਦੇ ਕੁੱਝ ਨੌਜਵਾਨਾਂ ਅਤੇ ਕੁਝ ਬਾਹਰ ਦੇ ਅਣਪਛਾਤੇ ਨੌਜਵਾਨਾ ਵੱਲੋਂ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹ ਜ਼ੇਰੇ ਇਲਾਜ ਹੈ ।

ਜ਼ਖ਼ਮੀ ਨੌਜਵਾਨ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਕੋਲ ਕਿਸੇ ਜਨਾਨੀ ਦੇ ਕੋਲ ਕੁੱਝ ਨੌਜਵਾਨ ਆਉਂਦੇ ਸਨ, ਜਿਸ ਨੂੰ ਉਹ ਰੋਕਦਾ ਸੀ। ਅੱਜ ਉਨ੍ਹਾਂ ਨੇ ਉਸ ਨੂੰ ਘਰ ਬਾਹਰੋਂ ਖਿੱਚ ਕੇ ਪਹਿਲਾਂ ਸਕੂਲ ਵਿੱਚ ਲੈ ਗਏ ਅਤੇ ਬਾਅਦ ਵਿਚ ਉਸ ਦੀ ਕੁੱਟਮਾਰ ਕੀਤੀ। ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਨੂੰ ਕੁੱਟਣ ਸਮੇਂ ਵੀਡੀਓ ਵੀ ਬਣਾਈ। ਕੁੱਟਣ ਵਾਲੇ ਨੌਜਵਾਨਾਂ ਵਿੱਚੋਂ ਦੋ ਨੂੰ ਪੀੜਤ ਲੜਕਾ ਪਹਿਚਾਣਦਾ ਹੈ ਜਦਕਿ ਬਾਕੀਆਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਹ ਪਿੰਡ ਤੋਂ ਬਾਹਰ ਦੇ ਰਹਿਣ ਵਾਲੇ ਸਨ ।

ਵੇਖੋ ਵੀਡੀਓ।

ਇਸ ਸਬੰਧ ਵਿੱਚ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਏਐੱਸਆਈ ਗੁਰਚਰਨ ਸਿੰਘ ਕਰ ਰਹੇ ਹਨ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿਚ ਲਿਆਂਦੀ ਜਾਵੇਗੀ ।

ਇਹ ਵੀ ਪੜ੍ਹੋ : ਪੁਲਿਸ ਨੇ ਸਰਹੱਦ ਨੇੜੇ ਬਰਾਮਦ ਕੀਤੀ 1 ਕਿੱਲੋ 160 ਗ੍ਰਾਮ ਹੈਰੋਇਨ

Intro:ਨੌਜਵਾਨ ਨੂੰ ਡੰਡਿਆਂ ਅਤੇ ਰਾਡਾਂ ਦੇ ਨਾਲ ਬੁਰੀ ਤਰ੍ਹਾਂ ਕੁੱਟ ਕੇ ਕੀਤਾ ਜ਼ਖ਼ਮੀ ।

ਸਿਵਲ ਹਸਪਤਾਲ ਮੋਗਾ ਵਿੱਚ ਕਰਵਾਇਆ ਗਿਆ ਦਾਖ਼ਲ ।

ਪੁਲਸ ਕਰ ਰਹੀ ਹੈ ਮਾਮਲੇ ਦੀ ਜਾਂਚ ।Body:ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਖੁਰਦ ਦੇ ਨੌਜਵਾਨ ਗੁਰਜੀਤ ਸਿੰਘ ਨੂੰ ਉਸਦੇ ਹੀ ਪਿੰਡ ਦੇ ਕੁਝ ਨੌਜਵਾਨਾਂ ਅਤੇ ਕੁਝ ਬਾਹਰ ਦੇ ਅਣਪਛਾਤੇ ਨੌਜਵਾਨਾ ਵੱਲੋਂ ਬੁਰੀ ਤਰ੍ਹਾਂ ਕੁੱਟ ਕੁੱਟ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੀੜਤ ਨੌਜਵਾਨ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹ ਜ਼ੇਰੇ ਇਲਾਜ ਹੈ ।

ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਕੋਲ ਕਿਸੇ ਜ਼ਨਾਨੀ ਦੇ ਕੋਲ ਕੁਝ ਨੌਜਵਾਨ ਆਉਂਦੇ ਸਨ ਜਿਸ ਨੂੰ ਉਹ ਰੋਕਦਾ ਸੀ ਅੱਜ ਉਨ੍ਹਾਂ ਨੇ ਉਸ ਨੂੰ ਘਰ ਦੇ ਬਾਹਰੋਂ ਖਿੱਚ ਕੇ ਪਹਿਲਾਂ ਸਕੂਲ ਵਿੱਚ ਲੈ ਗਏ ਅਤੇ ਬਾਅਦ ਵਿਚ ਉਸ ਦੀ ਕੁੱਟਮਾਰ ਕੀਤੀ । ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਨੂੰ ਕੁੱਟਣ ਸਮੇਂ ਵੀਡੀਓ ਵੀ ਬਣਾਈ ।ਕੁੱਟਣ ਵਾਲੇ ਨੌਜਵਾਨਾਂ ਵਿੱਚੋਂ ਦੋ ਨੂੰ ਪੀੜਤ ਲੜਕਾ ਪਹਿਚਾਣਦਾ ਹੈ ਜਦਕਿ ਬਾਕੀਆਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਹ ਪਿੰਡ ਤੋਂ ਬਾਹਰ ਦੇ ਰਹਿਣ ਵਾਲੇ ਸਨ ।

Byte: Gurjeet Singh

ਇਸ ਸਬੰਧ ਵਿੱਚ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਏਐੱਸਆਈ ਗੁਰਚਰਨ ਸਿੰਘ ਕਰ ਰਹੇ ਹਨ । ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿਚ ਲਿਆਂਦੀ ਜਾਵੇਗੀ ।

Byte: policeConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.