ETV Bharat / state

ਕਬੱਡੀ ਕੋਚ ਗੁਰਪ੍ਰੀਤ ਸਿੰਘ ਦੇ ਕਤਲ ਤੋਂ ਬਾਅਦ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ

author img

By

Published : Jan 4, 2023, 3:47 PM IST

ਮੋਗਾ ਦੇ ਪਿੰਡ ਪੱਖਰਵੱਢ ਦੇ ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਮੰਗਲਵਾਰ ਨੂੰ ਮਨੀਲਾ ਵਿੱਚ (murder of kabaddi coach Gurpreet Singh) ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਪਿੰਡ ਪੱਖਰਵੱਢ ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

murder of kabaddi coach Gurpreet Singh
murder of kabaddi coach Gurpreet Singh
ਗੁਰਪ੍ਰੀਤ ਸਿੰਘ ਦੇ ਕਤਲ ਤੋਂ ਬਾਅਦ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ

ਮੋਗਾ: ਪੰਜਾਬ ਤੋਂ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਗਏ, ਪੰਜਾਬੀ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੋ ਕਿ ਚਿੰਤਾ ਦਾ ਵਿਸ਼ਾ ਹੈ। ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਪੱਖਰਵੱਢ ਤੋਂ ਆਇਆ। ਜਿੱਥੋਂ ਦੇ ਕਬੱਡੀ ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਫਿਲਪੀਨ ਦੇਸ਼ ਦੇ ਸ਼ਹਿਰ ਮਨੀਲਾ ਵਿੱਚ (Kabaddi coach Gurpreet Singh shot dead in Manila) ਦਾ ਗੋਲੀਆਂ ਮਾਰਕੇ (murder of kabaddi coach Gurpreet Singh) ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਪਰਿਵਾਰ ਅਤੇ ਪਿੰਡ ਪੱਖਰਵੱਢ ਵਿੱਚ ਸੋਗ ਛਾ ਗਿਆ ਹੈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਪਰਿਵਾਰ ਦੇ ਦੱਸਿਆ ਕਿਵੇਂ ਹੋਇਆ ਕਤਲ:- ਇਸ ਦੌਰਾਨ ਗੱਲਬਾਤ ਕਰਦਿਆਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ 3 ਤਰੀਕ ਦੀ ਰਾਤ ਨੂੰ ਗੁਰਪ੍ਰੀਤ ਸਿੰਘ ਬੈੱਡ ਰੂਮ 'ਚ ਸੌਣ ਲਈ ਗਏ ਸਨ। ਜਿਸ ਤੋਂ ਅਗਲੇ ਦਿਨ 4 ਜਨਵਰੀ ਸਵੇਰੇ ਗੁਰਪ੍ਰੀਤ ਸਿੰਘ ਦੇ ਬੈੱਡਰੂਮ ਦਾ ਦਰਵਾਜ਼ਾ ਖੁੱਲ੍ਹਾ ਸੀ। ਕਿਸੇ ਨੇ ਗੋਲੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਗੁਰਪ੍ਰੀਤ ਕਬੱਡੀ ਦਾ ਖਿਡਾਰੀ ਸੀ ਅਤੇ ਕਬੱਡੀ ਖੇਡਣ ਤੋਂ ਬਾਅਦ ਵਿਦੇਸ਼ ਚਲਾ ਗਿਆ ਅਤੇ ਭਾਰਤੀ ਕਬੱਡੀ ਟੀਮ ਦਾ ਕੋਚ ਵੀ ਰਿਹਾ।

ਗੁਰਪ੍ਰੀਤ ਸਿੰਘ ਰੁਜ਼ਗਾਰ ਲਈ ਮਨੀਲਾ ਗਿਆ:- ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਕਿਹਾ ਗੁਰਪ੍ਰੀਤ ਸਿੰਘ ਵਿਆਹ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਲੁਧਿਆਣਾ ਵਿਖੇ ਰਹਿ ਰਿਹਾ ਸੀ। ਪਰ 6/7 ਸਾਲ ਕਬੱਡੀ ਤੋਂ ਦੂਰ ਰਹਿਣ ਤੋਂ ਬਾਅਦ 3/4 ਸਾਲ ਪਹਿਲਾਂ ਰੁਜ਼ਗਾਰ ਲਈ ਗੁਰਪ੍ਰੀਤ ਸਿੰਘ ਮਨੀਲਾ ਚਲਾ ਗਿਆ। ਉੱਥੇ ਹੀ ਗੁਰਪ੍ਰੀਤ ਸਿੰਘ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਗੁਰਪ੍ਰੀਤ ਸਿੰਘ ਮਨੀਲਾ ਵਿੱਚ ਫਾਈਨਾਂਸ ਵਿੱਚ ਕੰਮ ਕਰਦਾ ਸੀ ਅਤੇ ਆਪਣੀ ਪਤਨੀ, ਬੇਟੇ ਅਤੇ ਇੱਕ ਭਰਾ ਦੇ ਪਰਿਵਾਰ ਨਾਲ ਰਹਿ ਰਹੇ ਸੀ। ਪਰਿਵਾਰ ਨੇ ਕਿਹਾ 4 ਜਨਵਰੀ ਨੂੰ ਸਵੇਰੇ ਮੈਨੂੰ ਫੋਨ 'ਤੇ ਪਤਾ ਲੱਗਾ ਕਿ ਗੁਰਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੀੜਤ ਪਰਿਵਾਰਕ ਮੈਂਬਰਾਂ ਆਪਣੇ ਪੁੱਤਰ ਦੇ ਇਨਸਾਫ਼ ਲਈ ਮੰਗ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ।

ਇਹ ਵੀ ਪੜੋ:- ਪੰਜਾਬ ਦੇ ਕਬੱਡੀ ਕੋਚ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.