ETV Bharat / state

ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ, ਵੱਡਾ ਸਵਾਲ - ਅੰਮ੍ਰਿਤਪਾਲ ਕਿਸਦਾ ਬੰਦਾ ? - ਗੈਂਗਸਟਰਾਂ ਨੂੰ ਲੈਕੇ ਵਿਵਾਦਿਤ ਬਿਆਨ

ਮੋਗਾ ਦੇ ਗੁਰਦੁਆਰਾ ਖਾਲਸਾ ਰੋਡੇ ਸਾਹਿਬ (In Gurdwara Khalsa Roade Sahib) ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਥਾਪੇ ਜਾਣ ਤੋਂ ਬਾਅਦ ਵਿਵਾਦ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੰਮ੍ਰਿਤਪਾਲ ਜਿੱਥੇ ਆਪਣੇ ਬਿਆਨਾਂ ਨੂੰ ਲੈਕੇ ਸਰਕਾਰ ਦੀ ਰਡਾਰ ਉੱਤੇ ਹੈ ਉੱਥੇ ਹੀ ਸਾਂਸਦ ਸਿਮਰਨਜੀਤ ਮਾਨ ਉਸ ਨੂੰ ਪੰਜਾਬ ਦੇ ਨੌਜਵਾਨਾਂ ਦੀ ਨਵੀਂ ਆਸ ਦੱਸ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਅਤੇ HSGPC ਵੀ ਮਾਮਲੇ ਉੱਤੇ ਸਪੱਸ਼ਟ ਬਿਆਨ ਦੇਣ ਤੋਂ ਬਚ ਰਹੇ ਹਨ।

Amritpal Singh dastarbandi
ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ
author img

By

Published : Sep 29, 2022, 2:46 PM IST

Updated : Sep 29, 2022, 5:33 PM IST

ਮੋਗਾ: ਵਿੱਚ ਗੁਰਦੁਆਰਾ ਖਾਲਸਾ ਸਾਹਿਬ ਰੋਡੇ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿੰਡ ਰੋਡੇ ਵਿੱਚ ਵਾਰਸ ਪੰਜਾਬ ਦੇ ਜਥੇਬੰਦੀ (Waris Punjab de jathebandi) ਦੀ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕੀਤੀ ਗਈ ਅਤੇ ਅੰਮ੍ਰਿਤਪਾਲ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਥਾਪਿਆ ਗਿਆ ਪਰ ਅੰਮ੍ਰਿਤਪਾਲ ਸਿੰਘ ਨੂੰ ਜਥੇਬੰਦੀ ਦਾ ਆਗੂ ਥਾਪੇ ਜਾਣ ਤੋਂ ਬਾਅਦ ਕਈ ਤਰ੍ਹਾਂ ਦੇ ਵਿਵਾਦ ਖੜ੍ਹੇ ਹੋ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ

ਅੰਮ੍ਰਿਤਪਾਲ ਸਿੰਘ ਨੂੰ ਲੈਕੇ ਵਿਵਾਦ: ਵਾਰਿਸ ਪੰਜਾਬ ਜਥੇਬੰਦੀ ਦਾ ਨਵਾਂ ਆਗੂ ਹੁਣ ਅੰਮ੍ਰਿਤਪਾਲ ਸਿੰਘ ਨੂੰ ਥਾਪਿਆ ਗਿਆ (Amritpal Singh was appointed as the leader) ਹੈ ਪਰ ਅੰਮ੍ਰਿਤਪਾਲ ਸਿੰਘ ਦੇ ਨਿਜੀ ਵਿਚਾਰਾਂ ਅਤੇ ਬਿਆਨਾਂ ਕਰਕੇ ਉਹ ਸਰਕਾਰ ਦੀ ਨਜ਼ਰ ਵਿੱਚ ਹੈ। ਏਜੰਸੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਗਰਮ ਖਿਆਲੀ ਹੋਣ ਦੇ ਨਾਲ-ਨਾਲ ਖਾਲਿਸਤਾਨੀ ਸਮਰਥਕਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ ਇਸ ਲਈ ਅੰਮ੍ਰਿਤਪਾਲ ਨੂੰ ਜਥੇਬੰਦੀ ਦਾ ਆਗੂ ਥਾਪੇ ਜਾਣ ਉੱਤੇ ਲਗਾਤਾਰ ਵਿਵਾਦ (Continually heated controversy) ਗਰਮਾ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ

ਸਾਂਸਦ ਸਿਮਰਨਜੀਤ ਮਾਨ ਨੇ ਕੀਤੀ ਹਮਾਇਤ: ਅਕਸਰ ਵਿਵਾਦਿਤ ਬਿਆਨ ਦੇਣ ਵਾਲੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਗੂ ਥਾਪੇ ਜਾਣ ਤੋਂ ਬਾਅਦ ਸਰਕਾਰ ਘਬਰਾਈ ਹੋਈ (The government is panicking) ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਬਿਆਨ ਨੂੰ ਨੌਜਵਾਨਾਂ ਨੂੰ ਵੰਗਾਰਨ ਵਾਲੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਦੀ ਦਸਤਾਰ ਬੰਦੀ ਕਈ ਕਿਸਾਨ ਜਥੇਬੰਦੀਆਂ ਨੂੰ ਵੀ ਹਜਮ ਨਹੀਂ ਹੋ ਰਹੀ।

ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ

ਮਾਮਲੇ ਉੱਤੇ ਕੀ ਹੈ ਸ਼੍ਰੋਮਣੀ ਕਮੇਟੀ ਦਾ ਸਟੈਂਡ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਜਦੋਂ ਇਸ ਮਸਲੇ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅੰਮ੍ਰਿਤ ਛੱਕ ਅਤੇ ਦਸਤਾਰ ਸਜਾ ਕੇ ਸਿੰਘ ਸਜਣਾ ਅਤੇ ਗੁਰੂ ਦਾ ਸਿੱਖ ਬਣਨਾ ਕੋਈ ਮਾੜੀ ਗੱਲ ਨਹੀਂ,ਪਰ ਧਾਮੀ ਨੇ ਖਾਲਿਸਤਾਨੀ ਵਿਚਾਰਧਾਰਾ ਨੂੰ ਲੈਕੇ ਪੁੱਛੇ ਗਏ ਸਵਾਲ ਉੱਤੇ ਕੋਈ ਸਪੱਸ਼ਟ ਜਵਾਬ ਨਾ ਦਿੰਦਿਆਂ ਕਿਹਾ ਕਿ ਕਿਸੇ ਦਾ ਬਿਆਨਾਂ ਜਾਂ ਜੀਵਨ ਨੂੰ ਖੰਗਾਲ ਨਾ ਸਰਕਾਰ ਦਾ ਕੰਮ ਹੈ ਅਤੇ ਸਰਕਾਰਾਂ ਖੁੱਦ ਤੈਅ ਕਰਨਗੀਆਂ ਕਿ ਅੰਮ੍ਰਿਤਪਾਲ ਦਾ ਕੋਈ ਕਸੂਰ ਹੈ ਜਾਂ ਨਹੀਂ। ਨਾਲ ਧਾਮੀ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਦੇ ਦੇਸ਼ ਵਿਰੋਧੀ ਏਜੰਸੀਆਂ ਨਾਲ ਸਬੰਧ ਹਨ ਜਾ ਨਹੀਂ ਇਸ ਸਬੰਧੀ ਉਹ ਕੁਝ ਨਹੀਂ ਕਹਿ ਸਕਦੇ ਕਿਉਂਕਿ ਇਹ ਸਾਰਾ ਕੁੱਝ ਵੀ ਸਰਕਾਰੀ ਜਾਂਚ ਦਾ ਹਿੱਸਾ ਹੈ।

ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ
ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ

ਮਾਮਲੇ ਉੱਤੇ HSPGC ਦਾ ਸਟੈਂਡ: ਅੰਮ੍ਰਿਤਪਾਲ ਸਬੰਧੀ ਹਰਿਆਣਾ ਸ਼੍ਰੋਮਣੀ ਗੁਰਦਗੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਦੇ ਅੰਮ੍ਰਿਤ ਛਕ ਕੇ ਸਿੰਘ ਸਜਣ ਦੇ ਫੈਸਲੇ ਦਾ ਸੁਆਗਤ ਕਰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਉੱਤੇ ਲੱਗ ਰਹੇ ਇਲਜ਼ਾਮਾਂ ਸਬੰਧੀ ਕੁੱਝ ਨਹੀਂ ਕਹਿ ਸਕਦੇ,ਪਰ ਉਨ੍ਹਾਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਧਰਮ ਦੇ ਠੇਕੇਦਾਰ ਬਣ ਕੇ ਕੁੱਝ ਮੋਹਤਬਰ ਕੌਮ ਦੇ ਗੱਦਾਰ ਅਤੇ ਕੌਮ ਦੇ ਰਾਖਿਆਂ ਦੇ ਸਰਟੀਫਿਕੇਟ ਵੰਡ ਰਹੇ ਹਨ ਅਤੇ ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਦਾ

ਵਾਰਿਸ ਪੰਜਾਬ ਦੇ ਜਥੇਬੰਦੀ: ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਸਮੇਂ ਬਣਾਇਆ ਗਿਆ ਸੀ ਅਤੇ ਦੀਪ ਸਿੱਧੂ ਨੂੰ ਹੀ ਇਸ ਜਥੇਬੰਦੀ ਦਾ ਆਗੂ ਬਣਾਇਆ ਗਿਆ ਸੀ। ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਉਸ ਸਮੇਂ ਦੀਪ ਸਿੱਧੂ ਵੱਲੋਂ ਖੁੱਲ ਕੇ ਹਿਮਾਇਤ ਵੀ ਕੀਤੀ ਗਈ ਸੀ।

ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ

ਗੈਂਗਸਟਰਾਂ ਨੂੰ ਲੈਕੇ ਸਿਮਰਨਜੀਤ ਮਾਨ ਦਾ ਬਿਆਨ: ਇਸ ਤੋਂ ਇਲਾਵਾ ਸਮਾਗਮ ਦੌਰਾਨ ਸਾਂਸਦ ਸਿਮਰਨਜੀਤ ਮਾਨ ਨੇ ਵੀ ਗੈਂਗਸਟਰਾਂ ਨੂੰ ਲੈਕੇ ਵਿਵਾਦਿਤ ਬਿਆਨ (Controversial statements about gangsters) ਦਿੰਦਿਆਂ ਕਿਹਾ ਕਿ ਪੰਜਾਬ ਦੇ ਗਾਂਗਸਟਰ ਜੋ ਗਲਤ ਰਾਹਾਂ ਉੱਤੇ ਤੁਰ ਪਏ ਹਨ ਗੈਂਗਸਟਰਵਾਦ ਨੂੰ ਛੱਡ ਕੇ ਸਿੱਖ ਕੌਮ ਨਾਲ ਜੁੜ ਜਾਣ ਅਤੇ ਸਾਡੇ ਕੋਲ਼ ਆ ਜਾਣ। ਸਿਮਰਨਜੀਤ ਮਾਨ ਨੇ ਕਿਹਾ ਕਿ ਉਹ ਗੈਂਗਸਟਰਾਂ ਨੂੰ ਮੁੜ ਤੋਂ ਸੁਖਾਲੀ ਜ਼ਿੰਦਗੀ ਜਿਉਣਦਾ ਮੌਕਾ ਦੇਣਗੇ।

ਇਹ ਵੀ ਪੜ੍ਹੋ: ਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਦੀ ਚੋਣ, ਸੋਨੀਆ ਗਾਂਧੀ ਤੋਂ ਮੰਗੀ ਮੁਆਫੀ

Last Updated : Sep 29, 2022, 5:33 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.