ETV Bharat / state

ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ ਜਿੱਥੇ ਪਹੁੰਚ ਕੇ ਉਨ੍ਹਾਂ ਨੇ ਕਿਹਾ ਕਿ ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਇਨ੍ਹਾਂ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ।

18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

author img

By

Published : Nov 22, 2021, 4:26 PM IST

Updated : Nov 22, 2021, 5:13 PM IST

ਮੋਗਾ: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ ਜਿੱਥੇ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ (Peasant movement) ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਔਰਤਾਂ ਦਾ ਜ਼ਿਆਦਾ ਯੋਗਦਾਨ ਰਿਹਾ ਹੈ। ਜਿਸ ਕਾਰਨ ਅੱਜ ਮੈਂ ਮਹਿਲਾਵਾਂ ਦੇ ਲਈ ਐਲਾਨ ਕਰਨ ਆਇਆ ਹਾਂ।

ਉਨ੍ਹਾਂ ਨੇ ਕਿਹਾ ਕਿ ਮਹਿਲਾ ਸ਼ਕਤੀਕਰਨ (Women empowerment) ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਇਨ੍ਹਾਂ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ।

ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ

ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ 4:30 ਵਜੇ ਪਹੁੰਚਣਗੇ ਦਿੱਲੀ

ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਂਦੀ ਹੈ ਤਾਂ ਹਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ (Congress Government) ਨੇ ਬੱਸਾਂ ਵਿੱਚ ਔਰਤਾਂ ਦਾ ਕਿਰਾਇਆ ਮੁਆਫ਼ ਕੀਤਾ ਸੀ।

ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੀ ਜਨਤਾ ਦਾ ਦਿਲ ਜਿੱਤਣ ਵਿੱਚ ਲੱਗੀਆਂ ਹੋਈਆਂ ਹਨ। 2022 ਦੀਆਂ ਚੋਣਾਂ (2022 elections) ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ, ਪਰ ਇਹ ਪਾਰਟੀਆਂ ਆਪਣੇ ਵਾਅਦਿਆਂ ਦੇ ਖਰਾ ਉਤਰਨੀਆਂ ਜਾਂ ਨਹੀਂ ਇਹ ਤਾਂ ਚੋਣਾਂ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ: ਮੋਗਾ ਪਹੁੰਚੇ ਕੇਜਰੀਵਾਲ ਦੇ ਵੱਡੇ ਐਲਾਨ

Last Updated : Nov 22, 2021, 5:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.