ETV Bharat / state

'ਪੰਜਾਬ ਦਾ ਮਾਨ ਪੰਜਾਬੀਆਂ ਦੇ ਨਾਲ' ਮੁਹਿੰਮ ਤਹਿਤ ਭਗਵੰਤ ਮਾਨ ਨੇ ਸੁਣੀਆਂ ਲੋਕੀਆਂ ਦੀਆਂ ਸਮੱਸਿਆਵਾਂ - ਅਮਰਜੀਤ ਸੰਦੋਆ ਦਾ ਅਸਤੀਫ਼ਾ ਵਾਪਸ

ਪੰਜਾਬ ਦਾ ਮਾਨ ਪੰਜਾਬੀਆਂ ਦੇ ਨਾਲ ਮੁਹਿੰਮ ਤਹਿਤ ਭਗਵੰਤ ਮਾਨ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਪਹੁੰਚੇ। ਇਸ ਦੌਰਾਨ ਮਾਨ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਸਰਕਾਰ ਨੂੰ ਖੂਬ ਭੰਡਿਆ।

ਭਗਵੰਤ ਮਾਨ
author img

By

Published : Nov 22, 2019, 8:54 PM IST

ਮੋਗਾ: ਅੱਜ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਹ ਪ੍ਰੋਗਰਾਮ ਉਨ੍ਹਾਂ ਨੇ ਪੰਜਾਬ ਦਾ ਮਾਨ ਪੰਜਾਬੀਆਂ ਦੇ ਨਾਲ ਮੁਹਿੰਮ ਤਹਿਤ ਲੋਕਾਂ ਦੇ ਰੂਬਰੂ ਹੁੰਦੇ ਹੋਏ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਨੂੰ ਵੀ ਖੂਬ ਭੰਡਿਆ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ।

ਵੇਖੋ ਵੀਡੀਓ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ 15 ਦਿਨ ਦੀਆਂ ਛੁੱਟੀਆਂ ਲੈ ਕੇ ਯੂਰਪ ਘੁੰਮਣ ਗਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮਾੜੇ ਹਾਲਾਤਾਂ ਵਿੱਚ ਡੋਬ ਕੇ ਆਪ ਕੈਪਟਨ ਛੁੱਟੀਆਂ ਮਨਾਉਣ ਬਾਹਰ ਚਲਾ ਗਿਆ ਹੈ।

ਇਹ ਵੀ ਪੜੋ: ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਅਦਾਲਤ ਤੋਂ ਮਿਲੀ ਰਾਹਤ

ਪੱਤਰਕਾਰਾਂ ਦੁਆਰਾ ਪੁੱਛੇ ਗਏ ਸਵਾਲ ਕਿ ਸੰਦੋਆ ਆਮ ਆਦਮੀ ਪਾਰਟੀ ਵਿੱਚ ਦੁਬਾਰਾ ਆਉਣਾ ਚਾਹੁੰਦਾ ਹੈ ਤਾਂ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਦੁਆਰਾ ਵਾਪਸ ਲਿਆ ਜਾਵੇਗਾ ਤਾਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਿਸ ਤਰ੍ਹਾਂ ਵਰਕਰਾਂ ਦੀ ਸਹਿਮਤੀ ਹੋਵੇਗੀ ਉਸ ਤਰ੍ਹਾਂ ਹੀ ਫ਼ੈਸਲਾ ਲਿਆ ਜਾਵੇਗਾ।

Intro:ਮਾਨ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਸਰਕਾਰ ਨੂੰ ਖੂਬ ਭੰਡਿਆ ।

ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਨ੍ਹਾਂ ਦੇ ਕੋਲ ਪਹੁੰਚੇ ਭਗਵੰਤ ਮਾਨ ।Body:ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ ਇਹ ਪ੍ਰੋਗਰਾਮ ਉਨ੍ਹਾਂ ਨੇ ਪੰਜਾਬ ਦਾ ਮਾਣ ਪੰਜਾਬੀਆਂ ਦੇ ਨਾਲ ਮੁਹਿੰਮ ਤਹਿਤ ਲੋਕਾਂ ਦੇ ਰੂਬਰੂ ਹੁੰਦੇ ਹੋਏ ਜਾਣਕਾਰੀ ਦਿੱਤੀ ਕਿ ਅੱਜ ਮੈਂ ਲੋਕਾਂ ਨੂੰ ਮਿਲਣ ਉਨ੍ਹਾਂ ਦੇ ਘਰ ਜਾਵਾਂਗਾ ਜਿੱਥੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ । ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ 15 ਦਿਨ ਦੀਆਂ ਛੁੱਟੀਆਂ ਲੈ ਕੇ ਯੂਰਪ ਘੁੰਮਣ ਗਿਆ ਹੋਇਆ ਹੈ ਜਦਕਿ ਦੇਸ਼ ਦਾ ਪ੍ਰਧਾਨ ਮੰਤਰੀ ਵੀ ਤੀਜੇ ਦਿਨ ਦੌਰਾ ਕਰਕੇ ਵਾਪਸ ਆ ਜਾਂਦਾ ਹੈ ।ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮਾੜੇ ਹਾਲਾਤਾਂ ਵਿੱਚ ਡੋਬ ਕੇ ਆਪ ਕੈਪਟਨ ਛੁੱਟੀਆਂ ਮਨਾਉਣ ਬਾਹਰ ਚਲਾ ਗਿਆ ਹੈ । ਪੱਤਰਕਾਰਾਂ ਦੁਆਰਾ ਪੁੱਛੇ ਗਏ ਸਵਾਲ ਕਿ ਸੰਦੋਆ ਆਮ ਆਦਮੀ ਪਾਰਟੀ ਵਿੱਚ ਦੁਬਾਰਾ ਆਉਣਾ ਚਾਹੁੰਦਾ ਹੈ ਤਾਂ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਦੁਆਰਾ ਵਾਪਸ ਲਿਆ ਜਾਵੇਗਾ ਤਾਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਿਸ ਤਰ੍ਹਾਂ ਵਰਕਰਾਂ ਦੀ ਸਹਿਮਤੀ ਹੋਵੇਗੀ ਅਜਿਹਾ ਹੀ ਫੈਸਲਾ ਲਿਆ ਜਾਵੇਗਾ ।ਬਿਕਰਮਜੀਤ ਸਿੰਘ ਮਜੀਠੀਆ ਦੇ ਬਿਆਨ ਕਿ ਪੰਜਾਬ ਸਰਕਾਰ ਗੈਂਗਸਟਰਾਂ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਵਰਕਰਾਂ ਤੇ ਹਮਲੇ ਕਰਵਾ ਰਹੀ ਹੈ ਦਾ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਮੁਸਕਰਾਉਂਦੇ ਹੋਏ ਕਿਹਾ ਕਿ ਜੇਕਰ ਮਜੀਠੀਆ ਅਜਿਹਾ ਕਹਿ ਰਿਹਾ ਹੈ ਤਾਂ ਇਸ ਨੂੰ ਅੱਖੋਂ ਪਰੋਖੇ ਕਰਨਾ ਚਾਹੀਦਾ ਹੈ ।

Byte: Bhagwant MannConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.