ETV Bharat / state

ਕਸ਼ਮੀਰੀਆਂ ਦੇ ਹੱਕ 'ਚ ਨਿੱਤਰੀ ਭਾਰਤੀ ਕਿਸਾਨ ਯੂਨੀਅਨ - ਮੋਗਾ ਵਿਖੇ ਕਿਸਾਨ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ

ਕਸ਼ਮੀਰੀ ਲੋਕਾਂ ਦਾ ਸਾਥ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਨੇ ਧਰਨਾ ਦਿੱਤਾ। 11 ਜਨਤਕ ਜ਼ਮਹੂਰੀ ਜਥੇਬੰਦੀਆਂ ਨੇ ਧਰਨਾ ਲਾਇਆ। ਪੂਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਧਾਰਾ 370 ਨੂੰ ਹਟਾਏ ਜਾਣ ਦਾ ਵਿਰੋਧ ਕੀਤਾ।

ਕਸ਼ਮੀਰੀਆਂ ਦੇ ਹੱਕ 'ਚ ਨਿਤਰੀ ਭਾਰਤੀ ਕਿਸਾਨ ਯੂਨੀਅਨ
author img

By

Published : Sep 4, 2019, 5:18 PM IST

ਮੋਗਾ : ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ਦੀ ਪ੍ਰਾਪਤੀ ਲਈ ਉਨ੍ਹਾਂ ਦੇ ਨਾਲ ਸਾਥ ਦੇਣ 11 ਜ਼ਮਹੂਰੀ ਕਿਸਾਨ ਜਥੇਬੰਦੀਆਂ ਨੇ ਮੋਗਾ ਦੇ ਡੀਸੀ ਦਫ਼ਤਰ ਮੂਹਰੇ ਧਰਨਾ ਲਾਇਆ ਅਤੇ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ।

ਕਸ਼ਮੀਰੀਆਂ ਦੇ ਹੱਕ 'ਚ ਨਿਤਰੀ ਭਾਰਤੀ ਕਿਸਾਨ ਯੂਨੀਅਨ

ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਵੱਲੋਂ ਕੀਤੀ ਗਈ।

ਤੁਹਾਨੂੰ ਦੱਸ ਦਈਏ ਕਿ 5 ਅਗਸਤ 2019 ਨੂੰ ਕਸ਼ਮੀਰ ਵਿਚੋਂ ਧਾਰਾ 370 ਅਤੇ 35 ਏ ਨੂੰ ਖ਼ਤਮ ਕਰਨ ਦਾ ਜੋ ਫ਼ੈਸਲਾ ਭਾਰਤ ਸਰਕਾਰ ਨੇ ਲਿਆ ਹੈ ਉਸ ਨੂੰ ਤੁਰੰਤ ਵਾਪਸ ਲਿਆ ਜਾਵੇ, ਕਿਸਾਨ ਯੂਨੀਅਨ ਨੇ ਇਹ ਮੰਗ ਕੀਤੀ ਹੈ। ਕਸ਼ਮੀਰ ਵਿੱਚੋਂ ਦਬਾਅ ਅਤੇ ਦਹਿਸ਼ਤ ਦਾ ਮਾਹੌਲ ਖ਼ਤਮ ਕੀਤਾ ਜਾਵੇ।

ਕਰਤਾਰਪੁਰ ਲਾਂਘਾ: ਸ਼ਰਧਾਲੂਆਂ ਨੂੰ ਵੀਜ਼ਾ ਫ੍ਰੀ ਐਂਟਰੀ, ਫਾਈਨਲ ਡਰਾਫਟ 'ਤੇ ਨਹੀਂ ਬਣੀ ਸਹਿਮਤੀ

ਕਸ਼ਮੀਰੀ ਲੋਕਾਂ ਉੱਪਰ ਲਗਾਈਆਂ ਗਈਆਂ ਪਾਬੰਦੀਆਂ ਖ਼ਤਮ ਕੀਤੀਆਂ ਜਾਣ। ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੂੰ ਰਿਹਾਅ ਕੀਤਾ ਜਾਵੇ। ਕਸ਼ਮੀਰ ਵਿੱਚੋਂ ਫ਼ੌਜ ਨੂੰ ਵਾਪਸ ਬੁਲਾਇਆ ਜਾਵੇ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਬੁਲਾਰਿਆਂ ਦੱਸਿਆ ਕਿ 13 ਸਤੰਬਰ ਨੂੰ ਮੋਹਾਲੀ ਵਿਖੇ ਕਸ਼ਮੀਰੀਆਂ ਦੇ ਹੱਕ ਵਿੱਚ ਹੋਣ ਵਾਲੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

Intro:11 ਜਨਤਕ ਜਮਹੂਰੀ ਜਥੇਬੰਦੀਆਂ ਨੇ ਲਗਾਇਆ ਧਰਨਾ ।

ਸ਼ਹਿਰ ਵਿੱਚ ਕੱਢਿਆ ਗਿਆ ਰੋਸ ਮਾਰਚ ।

13 ਸਤੰਬਰ ਨੂੰ ਮੁਹਾਲੀ ਵਿਖੇ ਹੋਵੇਗਾ ਵੱਡਾ ਧਰਨਾ ।Body:ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ ।

ਕਸ਼ਮੀਰੀ ਲੋਕਾਂ ਦੇ ਸਵੈ ਨਿਰਣੇ ਦੇ ਹੱਕ ਦੀ ਪ੍ਰਾਪਤੀ ਲਈ ਉਨ੍ਹਾਂ ਦੇ ਨਾਲ ਸਾਥ ਦੇਣ 11 ਜਮਹੂਰੀ ਜਥੇਬੰਦੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਮੋਗਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ।
5 ਅਗਸਤ 2019 ਨੂੰ ਕਸ਼ਮੀਰ ਵਿਚੋਂ ਧਾਰਾ 370 ਅਤੇ 35 ਏ ਨੂੰ ਖ਼ਤਮ ਕਰਨ ਦਾ ਜੋ ਫ਼ੈਸਲਾ ਭਾਰਤ ਸਰਕਾਰ ਨੇ ਲਿਆ ਹੈ ਉਸ ਨੂੰ ਤੁਰੰਤ ਵਾਪਸ ਲਿਆ ਜਾਵੇ ਇਹ ਯੂਨੀਅਨ ਦੀ ਮੰਗ ਹੈ । ਕਸ਼ਮੀਰ ਵਿੱਚੋਂ ਦਾਬੇ ਅਤੇ ਦਹਿਸ਼ਤ ਦਾ ਮਾਹੌਲ ਖਤਮ ਕੀਤਾ ਜਾਵੇ ਕਸ਼ਮੀਰੀ ਲੋਕਾਂ ਉੱਪਰ ਲਗਾਈਆਂ ਗਈਆਂ ਪਾਬੰਦੀਆਂ ਖਤਮ ਕੀਤੀਆਂ ਜਾਣ । ਗ੍ਰਿਫਤਾਰ ਕੀਤੇ ਗਏ ਕਾਰਕੁਨਾਂ ਨੂੰ ਰਿਹਾਅ ਕੀਤਾ ਜਾਵੇ । ਕਸ਼ਮੀਰ ਵਿੱਚੋਂ ਫੌਜ ਨੂੰ ਵਾਪਸ ਬੁਲਾਇਆ ਜਾਵੇ । ਅਪਸਫ਼ਾ ਕਾਨੂੰਨ ਜੰਮੂ ਕਸ਼ਮੀਰ ਵਿੱਚੋਂ ਹਟਾਇਆ ਜਾਵੇ ।ਬੁਲਾਰਿਆਂ ਨੇ 13 ਸਤੰਬਰ ਨੂੰ ਮੁਹਾਲੀ ਵਿਖੇ ਹੋਣ ਵਾਲੇ ਇਸ ਸਬੰਧੀ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ।

Byte: BKU Distt. Moga PresidentConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.