ਮੋਗਾ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੋਗਾ ਵਿੱਚ ਰੈਲੀ ਦੌਰਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ।
ਮੋਗਾ ਰੈਲੀ : ਰਾਹੁਲ ਗਾਂਧੀ ਨੇ ਹਰ ਮੁੱਦੇ 'ਤੇ ਭਾਜਪਾ ਸਰਕਾਰ 'ਤੇ ਕੀਤੇ ਸ਼ਬਦੀ ਵਾਰ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਲੋਕ ਸਭਾ ਚੋਣਾਂ ਲਈ ਬਜਾਇਆ ਬਿਗੁਲ। ਰਾਹੁਲ ਗਾਂਧੀ ਤੇ ਕੈਪਟਨ ਨੇ ਭਾਜਪਾ ਤੇ ਸ਼ਿਅਦ ਤੇ ਕੀਤਾ ਸ਼ਬਦੀ ਵਾਰ ਕਿਹਾ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰ੍ਹਾਂ ਕਰ ਦੇਵੇਗੀ ਸਫ਼ਾਇਆ।
ਮੋਗਾ ਰੈਲੀ
ਮੋਗਾ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੋਗਾ ਵਿੱਚ ਰੈਲੀ ਦੌਰਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ।
News : govt & school buses used in rally 07.03.2019
file : 1
sent : we transfer link
https://we.tl/t-JJcG5f9PPS
AL ---------------------- ਆਲ ਇੰਡੀਆ ਨੈਸ਼ਨਲ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਵੀਰਵਾਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਹੋਇ ਰੈਲੀ ਵਿਚ ਸਰਕਾਰ ਵਲੋਂ ਜੰਮਕੇ ਕ਼ਾਨੂਨ ਦੀਆਂ ਧੱਜੀਆਂ ਉਡਾਂਦਿਆਂ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕੀਤਾ ਗਯਾ. ਇਸ ਮੌਕੇ ਸਾਢੇ ਪਤਰਕਾਰ ਨੇ ਅਨੇਕਾਂ ਅਜਿਹੇ ਮੌਕੇ ਆਪਣੇ ਕੈਮਰੇ ਵਿਚ ਕੈਦ ਕੀਤੇ ਜਦੋ ਕਿ ਸਾਫ ਤੌਰ ਤੇ ਸਰਕਾਰੀ ਅਤੇ ਸਕੂਲੀ ਬਸਾਂ ਵਿਚ ਪੋਲੀਟੀਕਲ ਬੈਨਰ ਲਗਾਕੇ ਸਵਾਰੀਆਂ ਢੋਣ ਦਾ ਕਮ ਕੀਤਾ ਜਾ ਰਿਹਾ ਸੀ. ਇਸਤੋਂ ਇਲਾਵਾ ਪੁਲਿਸ ਦੇ ਆਲਾ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੀ ਅਨੇਕਾਂ ਲੋਕ ਬਸ ਦੇ ਊਪਰ ਬੈਠੇ ਵੀ ਨਜਰ ਆਏ. ਲੇਕਿਨ ਅੱਜ ਓਹਨਾ ਨੂੰ ਰੋਕਣ ਵਾਲਾ ਕੋਇ ਨਹੀਂ ਸੀ. ਫਿਰ ਭਾਵੇ ਕੋਇ ਵੱਡਾ ਹਾਦਸਾ ਹੀ ਕਿਊ ਨਾ ਵਾਪਰ ਜਾਂਦਾ।
1 nos shots file
sign off ---------- munish jindal, moga.