ETV Bharat / state

ਮੋਗਾ ਨਹਿਰ ਵਿੱਚੋਂ ਸਾਈਕਲ ਨਾਲ ਬੰਨ੍ਹੀ ਹੋਈ ਮਿਲੀ ਲਾਸ਼ - moga canal latest news

ਮੋਗਾ ਦੇ ਪਿੰਡ ਘੋਲੀਆ ਖੁਰਦ ਤੋਂ ਫੂਲੇਵਾਲਾ ਦੇ ਵਿਚਕਾਰ ਨਹਿਰ ਦੇ ਪੁਲ ਕੋਲ ਇੱਕ ਲੱਗਭੱਗ 30-32 ਸਾਲ ਦੇ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲੀ ਹੈ। ਨੂੰ ਸਾਈਕਲ ਦੇ ਨਾਲ ਬੰਨ੍ਹ ਕੇ ਨਹਿਰ ਵਿਚ ਸੁੱਟਿਆ ਗਿਆ ਸੀ।

moga canal
author img

By

Published : Oct 10, 2019, 8:49 PM IST

ਮੋਗਾ: ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਘੋਲੀਆ ਖੁਰਦ ਤੋਂ ਫੂਲੇਵਾਲਾ ਦੇ ਵਿਚਕਾਰ ਨਹਿਰ ਦੇ ਪੁਲ ਕੋਲ ਇੱਕ ਲੱਗਭੱਗ 30-32 ਸਾਲ ਦੇ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲੀ ਹੈ। ਲਾਸ਼ ਨੂੰ ਸਾਈਕਲ ਦੇ ਨਾਲ ਬੰਨ੍ਹ ਕੇ ਨਹਿਰ ਵਿਚ ਸੁੱਟਿਆ ਗਿਆ ਸੀ ਜਿਸ ਨੂੰ ਸਮਾਜ ਸੇਵਾ ਸੁਸਾਇਟੀ ਵੱਲੋਂ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।

moga canal

ਜਾਣਕਾਰੀ ਦਿੰਦੇ ਹੋਏ ਮੋਗਾ ਦੇ ਡੀਐਸਪੀ ਜੰਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਸੀ ਕਿ ਪਿੰਡ ਘੋਲੀਆ ਖੁਰਦ ਨਹਿਰ ਦੇ ਪੁਲ ਕੋਲ ਇੱਕ ਅਣਪਛਾਤੀ ਲਾਸ਼ ਨਹਿਰ ਵਿੱਚ ਮਿਲੀ ਹੈ ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸਨਿਆਸੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਹਿਰ ਵਿੱਚੋਂ ਬਾਹਰ ਕੱਢਿਆ। ਪੁਲਿਸ ਨੇ ਸਥਾਨਕ ਲੋਕਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ ਹੈ।

ਇਸ ਸਬੰਧ ਵਿਚ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਤੋਂ ਫੋਨ ਆਇਆ ਸੀ ਕਿ ਘੋਲੀਆ ਖੁਰਦ ਨਹਿਰ ਦੇ ਪੁਲ ਕੋਲ ਇੱਕ ਅਣਪਛਾਤੀ ਲਾਸ਼ ਨਹਿਰ ਵਿਚ ਤੈਰਦੀ ਹੋਈ ਆਈ ਹੈ ਜਿਸ ਨੂੰ ਬਾਹਰ ਕੱਢਣਾ ਹੈ।

ਇਹ ਵੀ ਪੜੋ: ਨਿਰਮਲਾ ਸੀਤਾਰਮਨ ਨੇ PMC ਬੈਂਕ ਦੇ ਨਾਰਾਜ਼ ਗਾਹਕਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਅਜਿਹੀਆਂ ਲਾਵਾਰਿਸ ਲਾਸ਼ਾਂ ਦਾ ਸੰਸਕਾਰ ਕਰਦੀ ਹੈ ਅਤੇ ਹੋਰ ਵੀ ਅਜਿਹੇ ਕੇਸਾਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਤੱਕ ਪਹੁੰਚਾਉਣ ਦੀ ਸੇਵਾ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਦੀ ਹਾਲਤ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਲਾਸ਼ 4-5 ਦਿਨ ਪੁਰਾਣੀ ਹੈ।

Intro:ਸਮਾਜ ਸੇਵਾ ਸੁਸਾਇਟੀ ਰਜਿਸਟਰਡ ਮੋਗਾ ਵੱਲੋਂ ਲਾਸ਼ ਨੂੰ ਕੱਢਿਆ ਗਿਆ ਨਹਿਰ ਵਿੱਚੋਂ ਬਾਹਰ ।

ਸਥਾਨਕ ਲੋਕਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਕਰ ਰਹੀ ਹੈ ਕਾਰਵਾਈ ।

ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਪੋਸਟ ਮਾਰਟਮ ਲਈ ਲਿਜਾਇਆ ਗਿਆ ।Body:ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਘੋਲੀਆ ਖੁਰਦ ਤੋਂ ਫੂਲੇਵਾਲਾ ਦੇ ਵਿਚਕਾਰ ਨਹਿਰ ਦੇ ਪੁਲ ਕੋਲ ਇੱਕ ਲੱਗਭੱਗ 30-32 ਸਾਲ ਦੇ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲੀ ਹੈ । ਲਾਸ਼ ਨੂੰ ਸਾਈਕਲ ਦੇ ਨਾਲ ਬੰਨ੍ਹ ਕੇ ਨਹਿਰ ਵਿਚ ਸੁੱਟਿਆ ਗਿਆ ਸੀ ਜਿਸ ਨੂੰ ਸਮਾਜ ਸੇਵਾ ਸੁਸਾਇਟੀ ਵੱਲੋਂ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ । ਲਾਸ਼ ਦੀ ਹਾਲਤ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਲਾਸ਼ 4-5 ਦਿਨ ਪੁਰਾਣੀ ਹੈ ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਡੀਐਸਪੀ ਡੀ ਜੰਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਸੀ ਕਿ ਪਿੰਡ ਘੋਲੀਆ ਖੁਰਦ ਨਹਿਰ ਦੇ ਪੁਲ ਕੋਲ ਇੱਕ ਅਣਪਛਾਤੀ ਲਾਸ਼ ਨਹਿਰ ਵਿੱਚ ਮਿਲੀ ਹੈ ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸਨਿਆਸੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਹਿਰ ਵਿੱਚੋਂ ਬਾਹਰ ਕੱਢਿਆ । ਪੁਲਸ ਨੇ ਸਥਾਨਕ ਲੋਕਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ ।ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ ਹੈ ।

Byte: Jungjeet Singh
DSP D Moga

ਇਸ ਸਬੰਧ ਵਿਚ ਗੱਲਬਾਤ ਕਰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਤੋਂ ਫੋਨ ਆਇਆ ਸੀ ਕਿ ਘੋਲੀਆ ਖੁਰਦ ਨਹਿਰ ਦੇ ਪੁਲ ਕੋਲ ਇੱਕ ਅਣਪਛਾਤੀ ਲਾਸ਼ ਨਹਿਰ ਵਿਚ ਤੈਰਦੀ ਹੋਈ ਆਈ ਹੈ ਜਿਸ ਨੂੰ ਬਾਹਰ ਕੱਢਣਾ ਹੈ । ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਅਜਿਹੀਆਂ ਲਾਵਾਰਿਸ ਲਾਸ਼ਾਂ ਦਾ ਸੰਸਕਾਰ ਕਰਦੀ ਹੈ ਅਤੇ ਹੋਰ ਵੀ ਐਕਸੀਡੈਂਟ ਕੇਸਾਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਤੱਕ ਪਹੁੰਚਾਉਣ ਦੀ ਸੇਵਾ ਕਰਦੀ ਹੈ । ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ ਪੁਲਸ ਆਪਣੀ ਕਾਰਵਾਈ ਕਰ ਰਹੀ ਹੈ ।

Byte: Gursewak Singh SaniyasiConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.