ਮੋਗਾ : ਪੰਜਾਬ ਦੀ ਕੈਪਟਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ 'ਚ ਡੀਐੱਸਪੀ ਗੁਰਦੇਵ ਭੱਲਾ ਵੱਲੋਂ ਵੱਖ-ਵੱਖ ਪਿੰਡਾਂ 'ਚ ਨਸ਼ਾ ਛੁਡਾਉ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਹਿੰਮਤਪੁਰਾ ਵਿਖੇ ਨਸ਼ਾ ਛੁਡਾਉ ਕੈਂਪ ਲਗਾਇਆ ਗਿਆ।
ਡੀਐੱਸਪੀ ਨੇ ਉੱਥੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਜੇ ਕਿਸੇ ਵੱਲੋਂ ਕੀਤੇ ਜਾ ਰਹੇ ਨਸ਼ੇ ਦੇ ਕਾਰੋਬਾਰ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿਉ। ਉਨ੍ਹਾਂ ਨੇ ਇਸ ਗੱਲ ਨੂੰ ਯਕੀਨੀ ਬਣਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂਅ-ਪਤਾ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰ 'ਤੇ ਕਾਨੂੰਨ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
'ਨਸ਼ਾ ਛੁਡਾਉ' ਕੈਂਪ 'ਚ ਬੋਲੇ ਸਰਪੰਚ, ਨਸ਼ਾ ਤਸਕਰਾਂ ਵਿਰੁੱਧ ਹੋਵੇਗੀ ਕਾਰਵਾਈ - ਨਸ਼ਾ ਛੁਡਾਊ
ਮੋਗਾ ਦੇ ਪਿੰਡ ਹਿੰਮਤਪੁਰਾ ਵਿੱਚ ਕੈਪਟਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ 'ਨਸ਼ਾ ਛੁਡਾਉ' ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਬੋਲੇ ਕਿ 'ਨਸ਼ਾ ਛੁਡਾਉ' ਕਮੇਟੀ ਨਾਲ ਮਿਲ ਕੇ ਨਸ਼ਾ ਤਸਕਰਾਂ 'ਤੇ ਕਾਰਵਾਈ ਜਾਵੇਗੀ।
ਮੋਗਾ : ਪੰਜਾਬ ਦੀ ਕੈਪਟਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ 'ਚ ਡੀਐੱਸਪੀ ਗੁਰਦੇਵ ਭੱਲਾ ਵੱਲੋਂ ਵੱਖ-ਵੱਖ ਪਿੰਡਾਂ 'ਚ ਨਸ਼ਾ ਛੁਡਾਉ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਹਿੰਮਤਪੁਰਾ ਵਿਖੇ ਨਸ਼ਾ ਛੁਡਾਉ ਕੈਂਪ ਲਗਾਇਆ ਗਿਆ।
ਡੀਐੱਸਪੀ ਨੇ ਉੱਥੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਜੇ ਕਿਸੇ ਵੱਲੋਂ ਕੀਤੇ ਜਾ ਰਹੇ ਨਸ਼ੇ ਦੇ ਕਾਰੋਬਾਰ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿਉ। ਉਨ੍ਹਾਂ ਨੇ ਇਸ ਗੱਲ ਨੂੰ ਯਕੀਨੀ ਬਣਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂਅ-ਪਤਾ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰ 'ਤੇ ਕਾਨੂੰਨ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿੰਡ 'ਚ ਨਸ਼ਾ ਛੜਾਉ ਕਮੇਟੀ ਨਾਲ ਮਿਲ ਕੇ ਨਸਾ ਤਸਕਰਾ ਤੇ ਕਰਾਵਾਂਗੇ ਕਾਰਵਾਹੀ : ਸਰਪੰਚ
ਅਮਲੀਆਂ ਦਾ ਹੋਵੇਗਾ ਡਾਕਟਰੀ ਇਲਾਜ਼ 'ਤੇ ਨਸ਼ਾ ਸਮਗਲਰਾਂ ਤੇ ਸ਼ਖਤ ਕਾਰਵਾਈ : ਡੀ.ਐਸ.ਪੀ
ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਹੋਵੇਗਾ ਫਰੀ ਇਲਾਜ : ਸਿਹਤ ਵਿਭਾਗ ਅਧਿਕਾਰੀ
AL ---------------- ਪੰਜਾਬ ਦੀ ਕੈਪਟਨ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾ ਵਿਰੁੱਧ ਵਿੱਢੀ ਮਹਿੰਮ ਤਹਿਤ ਵਿਧਾਨ ਸਭਾ ਹਲਕਾ