ETV Bharat / state

ਹਰਜਿੰਦਰ ਸਿੰਘ ਬਣੇ ਮੋਗਾ ਤੋਂ ਵਿਜੀਲੈਂਸ ਬਿਊਰੋ ਯੁਨਿਟ ਦੇ ਉਪ ਕਪਤਾਨ - ਮੋਗਾ

ਵਿਜੀਲੈਂਸ ਬਿਊਰੋ ਯੁਨਿਟ ਮੋਗਾ ਤੋਂ ਨਵੇਂ ਉਪ ਕਪਤਾਨ ਪੁਲਿਸ ਬਣੇ ਹਰਜਿੰਦਰ ਸਿੰਘ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਮ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ।

ਹਰਜਿੰਦਰ ਸਿੰਘ
author img

By

Published : Feb 25, 2019, 11:51 PM IST

ਚੰਡੀਗੜ੍ਹ: ਬੀ.ਕੇ. ਉੱਪਲ ਦੇ ਹੁਕਮਾਂ ਮੁਤਾਬਕ ਹਰਜਿੰਦਰ ਸਿੰਘ ਪੀ.ਪੀ.ਐਸ. ਨੇ ਅੱਜ ਵਿਜੀਲੈਂਸ ਬਿਊਰੋ ਯੁਨਿਟ ਮੋਗਾ ਵਿਖੇ ਬਤੌਰ ਉਪ ਕਪਤਾਨ ਪੁਲਿਸ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਮੋਗਾ ਵਿਖੇ ਹੀ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਸਨ ਅਤੇ ਕੁੱਝ ਦਿਨ ਪਹਿਲਾਂ ਉਹ ਡੀ.ਐਸ.ਪੀ ਵਜੋਂ ਪਦ-ਉਨਤ ਹੋਏ ਸਨ।
ਚਾਰਜ ਸੰਭਾਲਣ ਉਪਰੰਤ ਹਰਜਿੰਦਰ ਸਿੰਘ ਨੇ ਸ੍ਰੀ ਹਰਗੋਬਿੰਦ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਹਦਾਇਤਾਂ ਮੁਤਾਬਕ ਵਿਜੀਲੈਸ ਬਿਊਰੋ ਯੁਨਿਟ ਮੋਗਾ ਦੇ ਕਰਮਚਾਰੀਆਂ ਨੂੰ ਮੀਟਿੰਗ ਦੌਰਾਨ ਆਮ ਜਨਤਾ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਅਧਿਕਾਰੀਆਂ/ਕਰਮਚਾਰੀਆਂ ਬਾਰੇ ਇਤਲਾਹ ਇਕੱਠੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਭ੍ਰਿਸ਼ਟ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।

News : DSP vigilance took charge (dry news)                                         25.02.2019
attached : 1 file
                 
ਹਰਜਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਮੋਗਾ ਵਿਖੇ ਬਤੌਰ ਉਪ ਕਪਤਾਨ ਪੁਲਿਸ ਦਾ ਅਹੁਦਾ ਸੰਭਾਲਿਆ
• ਕਿਹਾ, ਸਮਾਜ ਵਿੱਚੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ
• ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਮ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਮਾਣਯੋਗ ਮੁੱਖ ਡਾਇਰੈਕਟਰ ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ• ਸ੍ਰੀ ਬੀ.ਕੇ. ਉੱਪਲ ਦੇ ਹੁਕਮਾਂ ਅਨੁਸਾਰ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ. ਨੇ ਅੱਜ ਵਿਜੀਲੈਂਸ ਬਿਊਰੋ ਯੁਨਿਟ ਮੋਗਾ ਵਿਖੇ ਬਤੌਰ ਉਪ ਕਪਤਾਨ ਪੁਲਿਸ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਹੀ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਸਨ ਅਤੇ ਕੁੱਝ ਦਿਨ ਪਹਿਲਾਂ ਉਹ ਡੀ.ਐਸ.ਪੀ ਵਜੋਪਦ-ਉਨਤ ਹੋਏ ਸਨ। 
ਚਾਰਜ ਸੰਭਾਲਣ ਉਪਰੰਤ ਸ੍ਰੀ ਹਰਜਿੰਦਰ ਸਿੰਘ ਨੇ ਸ੍ਰੀ ਹਰਗੋਬਿੰਦ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਸ ਬਿਊਰੋ ਫਿਰੋਜ਼ਪੁਰ ਰੇਜ ਦੀਆਂ ਹਦਾਇਤਾ ਮੁਤਾਬਿਕ ਵਿਜੀਲੈਸ ਬਿਊਰੋ ਯੁਨਿਟ ਮੋਗਾ ਦੇ ਕਰਮਚਾਰੀਆਂ ਨੂੰ ਮੀਟਿੰਗ ਦੌਰਾਨ ਆਮ ਜਨਤਾ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਅਧਿਕਾਰੀਆਂ/ਕ੍ਰਮਚਾਰੀਆਂ ਬਾਰੇ ਇਤਲਾਹ ਇਕੱਠੀ ਕਰਨ ਦੀ ਹਦਾਇਤ ਕੀਤੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਵੀ ਭ੍ਰਿਸ਼ਟ ਅਧਿਕਾਰੀ/ਕ੍ਰਮਚਾਰੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ•ਾਂ ਕਿਹਾ ਕਿ ਸਮਾਜ ਵਿੱਚੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। 
sign off ---------- munish jindal, moga.
ETV Bharat Logo

Copyright © 2025 Ushodaya Enterprises Pvt. Ltd., All Rights Reserved.