ETV Bharat / state

ਅੱਧੀ ਰਾਤ ਨੂੰ ਪਿੰਡ 'ਚ ਅਣਪਛਾਤਿਆਂ ਵੱਲੋਂ ਫਾਇਰਿੰਗ - village dala in moga

ਮੋਗਾ ਦੇ ਪਿੰਡਾ ਡਾਲਾ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪਿੰਡਵਾਸੀ ਗੁਰਜੀਤ ਸਿੰਘ ਦੇ ਘਰ ਬਾਹਰ ਫਾਈਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਫੋਟੋ
author img

By

Published : Sep 20, 2019, 9:40 PM IST

ਮੋਗਾ : ਸ਼ਹਿਰ ਵਿੱਚ ਆਏ ਦਿਨ ਅਪਰਾਧਕ ਘਟਨਾਵਾਂ ਵੱਧ ਰਹੀਆਂ ਹਨ। ਅਜਿਹੀ ਇੱਕ ਘਟਨਾ ਪਿੰਡ ਡਾਲਾ ਵਿਖੇ ਸਾਹਮਣੇ ਆਈ ਹੈ ਜਿੱਥੇ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਨੇ ਇੱਕ ਪਿੰਡਵਾਸੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ।

ਵੀਡੀਓ

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਹ ਆਪਣੇ ਘਰ ਦੇ ਅੰਦਰ ਹੀ ਸੀ। ਕਰੀਬ 10:30 ਤੋਂ 11:00 ਵਜੇ ਦੇ ਕਰੀਬ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਫਿਰ ਫਰਾਰ ਹੋ ਗਏ। ਗੁਰਜੀਤ ਨੇ ਦੱਸਿਆ ਕਿ ਜਦ ਉਨ੍ਹਾਂ ਨੇ ਸਵੇਰੇ ਘਰ ਦੇ ਮੇਨ ਗੇਟ ਖੋਲ੍ਹਿਆ ਤਾਂ ਉਥੇ ਕੁਝ ਚੱਲੇ ਹੋਏ ਕਾਰਤੂਸ ਪਏ ਸੀ ਅਤੇ ਉਨ੍ਹਾਂ ਨੇ ਗੇਟ ਉੱਤੇ ਗੋਲੀਆਂ ਚੱਲਣ ਦੇ ਨਿਸ਼ਾਨ ਵੇਖੇ।

ਗੁਰਜੀਤ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਜਾਂਚ ਲਈ ਪੁਜੇ ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਮੌਕੇ ਉੱਤੇ ਚਲੇ ਹੋਏ ਕਾਰਤੂਸ ਵੀ ਬਰਾਮਦ ਕੀਤੇ। ਪੁਲਿਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

Intro:ਮੌਕੇ ਤੋਂ ਬਰਾਮਦ ਹੋਏ ਚਾਰ ਚੱਲੇ ਹੋਏ ਕਾਰਤੂਸ ।

ਅਣਪਛਾਤੇ ਵਿਅਕਤੀਆਂ ਤੇ ਪੁਲਿਸ ਨੇ ਕੀਤਾ ਮੁਕੱਦਮਾ ਦਰਜ ।Body:ਮੋਗਾ ਜ਼ਿਲ੍ਹਾ ਦੇ ਪਿੰਡ ਡਾਲਾ ਵਿਖੇ ਬੀਤੀ ਦੇਰ ਰਾਤ 10:30 to 11:00 ਵਜੇ ਦੇ ਕਰੀਬ ਦੋ ਅਣਪਛਾਤੇ ਨੌਜਵਾਨਾਂ ਨੇ ਰਾਤ ਦੇ ਹਨੇਰੇ ਵਿੱਚ ਗੁਰਜੀਤ ਸਿੰਘ ਨਾਮਕ ਵਿਅਕਤੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਕਾਨ ਮਾਲਕ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿੰਡ ਦੇ ਵਿੱਚ ਹੀ ਵਰਕਸ਼ਾਪ ਦਾ ਕੰਮ ਹੈ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ । ਉਨ੍ਹਾਂ ਨੇ ਦੱਸਿਆ ਕਿ ਜਦ ਸਵੇਰੇ ਉਨ੍ਹਾਂ ਨੇ ਗੇਟ ਖੋਲ੍ਹਿਆ ਤਾਂ ਉੱਥੇ ਚੱਲੇ ਹੋਏ ਕਾਰਤੂਸ ਪਏ ਸਨ ਅਤੇ ਉਨ੍ਹਾਂ ਦੇ ਗੇਟ ਵਿੱਚ ਫਾਇਰਿੰਗ ਦੇ ਨਿਸ਼ਾਨ ਸਨ । ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਤਲਾਹ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਭਾਲ ਕਰਕੇ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ।

Byte: Gurjit Singh

ਮੌਕੇ ਤੇ ਪਹੁੰਚੀ ਪੰਜਾਬ ਪੁਲਿਸ ਮੋਗਾ ਦੇ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬੀਤੀ ਰਾਤ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ਉਪਰ ਸਵਾਰ ਹੋ ਕੇ ਆਏ ਅਤੇ ਗੁਰਜੀਤ ਸਿੰਘ ਦੇ ਗੇਟ ਵਿੱਚ ਫਾਇਰਿੰਗ ਕਰਕੇ ਫਰਾਰ ਹੋ ਗਏ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Byte: Yadwinder Singh Bajwa
DSP DharamkotConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.