ETV Bharat / state

ਪੰਜਾਬ ਦੇ ਕਬੱਡੀ ਕੋਚ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ

author img

By

Published : Jan 3, 2023, 8:57 PM IST

Updated : Jan 3, 2023, 10:05 PM IST

ਮੋਗਾ ਜ਼ਿਲ੍ਹੇ ਦੇ ਪਿੰਡ ਪੱਖਰਵੱਡ ਦੇ ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਫਿਲਪੀਨ ਦੇਸ਼ ਦੇ ਸ਼ਹਿਰ ਮਨੀਲਾ ਵਿੱਚ (Kabaddi coach Gurpreet Singh shot dead in Manila) ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।

Kabaddi coach Gurpreet Singh shot dead in Manila

ਮੋਗਾ: ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ ਪਰ ਦਿਨ ਵਿਗੜਦੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਤੋਂ ਆਇਆ ਜਿੱਥੇ ਫਿਲਪੀਨ ਦੇਸ਼ ਦੇ ਸ਼ਹਿਰ ਮਨੀਲਾ ਵਿੱਚ (Kabaddi coach Gurpreet Singh shot dead in Manila) ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ 43 ਸਾਲ ਦੀ ਉਮਰ ਵਿੱਚ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕਬੱਡੀ ਕੋਚ ਗੁਰਪ੍ਰੀਤ ਸਿੰਘ ਕਈ ਵਰ੍ਹੇ ਪਹਿਲਾਂ ਰੁਜ਼ਗਾਰ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਫਿਲਪੀਨ ਦੇਸ਼ ਦੇ ਸ਼ਹਿਰ ਮਨੀਲਾ ਵਿੱਚ ਗਿਆ ਸੀ। ਜਿੱਥੇ ਉਹ ਆਪਣੇ ਕੰਮ ਕਾਰ ਦੇ ਨਾਲ-ਨਾਲ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦੇ ਰਿਹਾ ਸੀ ਅਤੇ ਪਰਿਵਾਰ ਦਾ ਵਧੀਆਂ ਪਾਲਣ ਪੋਸ਼ਣ ਕਰ ਰਿਹਾ ਸੀ।

ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਜਦੋਂ ਆਪਣੇ ਕੰਮ ਤੋਂ ਵਾਪਿਸ ਆ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਇੱਕ 16 ਸਾਲ ਦੀ ਉਮਰ ਦਾ ਬੱਚਾ ਵੀ ਹੈ।

ਇਹ ਵੀ ਪੜੋ:- RBM ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਡਿੱਗ ਕੇ ਨੌਜਵਾਨ ਦੀ ਮੌਤ, ਗੁਟਖਾ ਥੁੱਕਦੇ ਸਮੇਂ ਵਾਪਰਿਆ ਹਾਦਸਾ

Last Updated : Jan 3, 2023, 10:05 PM IST

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.