ETV Bharat / state

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੋਗਾ ਅਨਾਜ ਮੰਡੀ ਦਾ ਕੀਤਾ ਦੌਰਾ

author img

By

Published : Oct 29, 2022, 4:21 PM IST

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਮੋਗਾ Lal Chand Kataruchakk visited Moga ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।Lal Chand Kataruchakk visited grain market of Moga

Minister Lal Chand Kataruchakk visited the main grain market of Moga

ਮੋਗਾ: ਮੰਤਰੀ ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਨੇ ਅੱਜ ਸ਼ਨੀਵਾਰ ਨੂੰ Lal Chand Kataruchakk visited Moga ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਅਤੇ ਸਮੇਤ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੇ ਅੱਜ ਮੋਗਾ ਵਿਖੇ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। Lal Chand Kataruchakk visited grain market of Moga

ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1.91 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਨਿਰਧਾਰਿਤ ਕੀਤੇ ਟੀਚੇ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਜਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿਤੀ ਜਾਵੇ। ਉਹਨਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੋਗਾ ਅਨਾਜ ਮੰਡੀ ਦਾ ਕੀਤਾ ਦੌਰਾ

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ ਇਸ ਲਈ ਹੀ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਅਦੇਸ਼ਾਂ ਅਨੁਸਾਰ ਵੱਖ ਵੱਖ ਮੰਤਰੀ ਸਹਿਬਾਨ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆ ਰਹੀ।

ਉਹਨਾਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਨਾਜ ਮੰਡੀ ਵਿੱਚ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਜਾਂ ਪ੍ਰੇਸ਼ਾਨੀ ਪੇਸ਼ ਆਉੱਦੀ ਹੈ ਤਾਂ ਉਹ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਜਾਂ ਸਬੰਧਿਤ ਹਲਕੇ ਦੇ ਵਿਧਾਇਕਾਂ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਸਮੱਸਿਆਵਾਂ ਦੱਸ ਕੇ ਹੱਲ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਮਿਤੀ 27 ਅਕਤੂਬਰ ਤੱਕ 334398 ਮੀਟ੍ਰਿਕ ਟਨ ਫਸਲ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ ਜਿਸ ਵਿਚੋਂ 306865 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। 189328 ਮੀਟ੍ਰਿਕ ਟਨ ਝੋਨੇ ਦੀ 72 ਘੰਟੇ ਵਿਚ ਲਿਫਟਿੰਗ ਵੀ ਹੋ ਚੁੱਕੀ ਹੈ ਜੌ ਕਿ 100 ਫੀਸਦੀ ਬਣਦੀ ਹੈ।

ਇਹ ਵੀ ਪੜੋ:- CM ਮਾਨ ਦੀ ਰਿਹਾਇਸ਼ ਅੱਗੇ ਲੱਗਾ ਕਿਸਾਨਾਂ ਦਾ ਪੱਕਾ ਮੋਰਚਾ ਖ਼ਤਮ

ETV Bharat Logo

Copyright © 2024 Ushodaya Enterprises Pvt. Ltd., All Rights Reserved.