ETV Bharat / state

ਨਸ਼ਿਆਂ 'ਤੇ ਨਕੇਲ ਕੱਸਣ ਲਈ ਮੋਗਾ ਪੁਲਿਸ ਨੇ ਚਲਾਇਆ ਸਰਚ ਅਭਿਆਨ

ਮੋਗਾ ਪੁਲਿਸ ਨੇ ਵੱਲੋ ਨਸ਼ਿਆਂ ਉੱਤੇ ਨਕੇਲ ਕੱਸਣ ਲਈ ਸਰਚ ਅਭਿਆਨ ਚਲਾਇਆ ਗਿਆ। ਜਿਸ ਤਹਿਤ ਨਸ਼ਾ ਤਸਕਰਾਂ ਉੱਤੇ ਪਰਚੇ ਵੀ ਦਰਜ ਕੀਤੇ ਗਏ ਹਨ। Moga police launched a search operation

Moga police launched a search operation
Moga police launched a search operation
author img

By

Published : Sep 17, 2022, 3:52 PM IST

ਮੋਗਾ: ਐੱਸਐੱਸਪੀ ਮੋਗਾ ਆਈ.ਜੀ ਗੌਤਮ ਚੀਮਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਨਸ਼ਿਆਂ ਦਾ ਗੜ੍ਹ ਮੰਨੇ ਜਾਣ ਵਾਲੇ ਪਿੰਡ ਨੂਰਪੁਰ ਹਕੀਮਾਂ ਵਿੱਚ ਮੋਗਾ ਪੁਲਿਸ ਨੇ ਸਰਚ ਅਭਿਆਨ ਚਲਾਇਆ। Moga police launched a search operation

ਨਸ਼ਿਆਂ 'ਤੇ ਨਕੇਲ ਕੱਸਣ ਲਈ ਮੋਗਾ ਪੁਲਿਸ ਨੇ ਚਲਾਇਆ ਸਰਚ ਅਭਿਆਨ

ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਮੋਗਾ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਨਸ਼ਿਆਂ ਉੱਤੇ ਨਕੇਲ ਕੱਸਣ ਲਈ ਮਾਣਯੋਗ ਡੀਜੀਪੀ ਪੰਜਾਬ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸ਼ਨੀਵਾਰ ਨੂੰ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਸਰਚ ਅਭਿਆਨ ਚਲਾਇਆ ਗਿਆ। ਇਸ ਪਿੰਡ ਨਾਲ ਸਬੰਧਤ ਕਈ ਨਸ਼ਾ ਤਸਕਰਾਂ ਉੱਤੇ ਪਰਚੇ ਦਰਜ ਹਨ ਅਤੇ ਕਈ ਭਗੌੜੇ ਹਨ।

ਇਹ ਵੀ ਪੜੋ:- 7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.