ਮੋਗਾ: ਸ਼ਿਵ ਸੈਨਾ ਟਕਸਾਲੀ ਆਗੂ ਸੁਧੀਰ ਸੁਰੀ ਦੇ ਨਾਲ ਹਿੰਦੂ ਸੰਗਠਨਾਂ ਦੇ ਵਿਚ ਹੋਈ ਤਕਰਾਰਬਾਜ਼ੀ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਸੰਗਠਨ ਸੁਧੀਰ ਕੁਮਾਰ ਸੂਰੀ ਨੇ 5 ਸਿਤੰਬਰ ਨੂੰ ਮੋਗਾ ਬੰਦ ਦਾ ਐਲਾਨ ਕੀਤਾ ਸੀ। ਇਸ ਮੋਗਾ ਬੰਦ ਉੱਤੇ ਬੋਲਦਿਆ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ BJP leader Vinay Sharma held a press conference ਨੇ ਸੁਧੀਰ ਸੁਰੀ ਨੂੰ ਕਰਾਰਾ ਜਵਾਬ ਦਿੰਦਿਆ ਕਿਹਾ ਕਿ ਜੇਕਰ ਮੋਗਾ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਅਪਡੇਟ ਜਾਰੀ ਹੈ...