ETV Bharat / state

ਪੁਲਿਸ ਨੇ ਦੋ ਕਿੱਲੋਗ੍ਰਾਮ ਹੈਰੋਇਨ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ - ਭਗਤਾ ਭਾਈਕਾ ਰੋਡ

ਸੀਆਈਏ ਸਟਾਫ ਮੋਗਾ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਅਸ਼ੋਕ ਕੁਮਾਰ ਨੰਬਰ 15 ਮੋਗਾ ਸੀਆਈਏ ਸਟਾਫ ਮੋਗਾ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਮਿਲੀ ਕਿ ਜਸਵੰਤ ਸਿੰਘ ਉਰਫ ਕਾਲਾ ਪੁੱਤਰ ਬਲਵੀਰ ਸਿੰਘ ਅਤੇ ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਭਗਵਾਨ ਸਿੰਘ ਵਾਸੀਆਨ ਦੋਲੇਵਾਲਾ ਜ਼ਿਲ੍ਹਾ ਮੋਗਾ ਅਤੇ ਸਤਨਾਮ ਸਿੰਘ ਉਰਫ ਸੋਨੂੰ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਲਾਟੀਆਂ ਵਾਲਾ ਜ਼ਿਲ੍ਹਾ ਕਪੂਰਥਲਾ ਜੋ ਕਿ ਪਿੱਛਲੇ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

Police arrested three people including two kilograms of heroin
ਪੁਲਿਸ ਨੇ ਦੋ ਕਿੱਲੋਗ੍ਰਾਮ ਹੈਰੋਇਨ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ
author img

By

Published : Jun 11, 2022, 4:06 PM IST

ਮੋਗਾ: ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਇਸ ਦੌਰਾਨ ਪੁਲਿਸ ਨੇ ਦੋ ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੀ। ਇਸ ਦੌਰਾਨ ਗੁਲਜੀਤ ਸਿੰਘ ਖੁਰਾਣਾ IPS, ਐਸਐਸਪੀ ਮੋਗਾ ਅਤੇ ਰੁਪਿੰਦਰ ਕੌਰ ਭੱਟੀ ਐਸਪੀ, ਮੋਗਾ ਸ਼ਮਸ਼ੇਰ ਸਿੰਘ ਡੀਐਸਪੀ ਬਾਘਾ ਪੁਰਾਣਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਵੱਲ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅਧੀਨ ਇੰਸਪੈਕਟਰ ਕਿਕਰ ਸਿੰਘ ਇੰਚਾਰਜ ਸ਼ਾਮਲ ਸੀ। ਸੀਆਈਏ ਸਟਾਫ ਮੋਗਾ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਹੈ। ਜਦੋਂ ਅਸ਼ੋਕ ਕੁਮਾਰ ਨੰਬਰ 15 ਮੋਗਾ ਸੀਆਈਏ ਸਟਾਫ ਮੋਗਾ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਮਿਲੀ ਕਿ ਜਸਵੰਤ ਸਿੰਘ ਉਰਫ ਕਾਲਾ ਪੁੱਤਰ ਬਲਵੀਰ ਸਿੰਘ ਅਤੇ ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਭਗਵਾਨ ਸਿੰਘ ਵਾਸੀਆਨ ਦੋਲੇਵਾਲਾ ਜ਼ਿਲ੍ਹਾ ਮੋਗਾ ਅਤੇ ਸਤਨਾਮ ਸਿੰਘ ਉਰਫ ਸੋਨੂੰ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਲਾਟੀਆਂ ਵਾਲਾ ਜ਼ਿਲ੍ਹਾ ਕਪੂਰਥਲਾ ਜੋ ਕਿ ਪਿੱਛਲੇ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

ਪੁਲਿਸ ਨੇ ਦੋ ਕਿੱਲੋਗ੍ਰਾਮ ਹੈਰੋਇਨ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ

ਜੋ ਕਿ ਸ਼ਨੀਵਾਰ ਨੂੰ ਤਿੰਨ ਵਿਅਕਤੀ ਕਾਰ MARUTI SUZUKI ਸਿਆਜ ਨੰਬਰੀ PB-09-AB-19710 ਚਿੱਟੇ ਰੰਗ ਦੀ ਗੱਡੀ ਵਿੱਚ ਸਵਾਰ ਹੋ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਭਗਤਾ ਭਾਈਕਾ ਸਾਇਡ ਤੋਂ ਲਿੰਕ ਸੜਕਾਂ ਰਾਹੀ ਪਿੰਡਾਂ ਵਿੱਚ ਦੀ ਹੁੰਦੇ ਹੋਏ ਬਾਘਾਪੁਰਾਣਾ ਨੂੰ ਆ ਰਹੇ ਸੀ। ਜੇ ਭਗਤਾ ਭਾਈਕਾ ਰੋਡ ਉੱਤੇ ਕਿਸੇ ਢੁਕਵੀਂ ਜਗ੍ਹਾ ਨਾਕਾਬੰਦੀ ਕੀਤੀ ਜਾਵੇ ਤਾਂ ਜਸਵੰਤ ਸਿੰਘ ਉਰਫ ਕਾਲਾ ਸੁਖਚੈਨ ਸਿੰਘ ਉਰਫ ਸੋਨੂੰ ਅਤੇ ਸਤਨਾਮ ਸਿੰਘ ਉਰਫ ਸੋਨੂ ਕਾਬੂ ਆ ਸਕਦੇ ਹਨ ਅਤੇ ਇਹਨਾਂ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋ ਸਕਦੀ ਹੈ।

ਜਿਸ ਉੱਤੇ ਸਾਥੀ ਸੰਤੋਖ ਸਿੰਘ ਨੰਬਰ 271 ਮੋਗਾ ਸੀਆਈਏ ਸਟਾਫ ਮੋਗਾ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਭਗਤਾ ਭਾਈ ਰੋਡ ਬਾਘਾਪੁਰਾਣਾ ਬਾਹੱਦ ਰਕਬਾ ਪਿੰਡ ਬਰਾਜ ਨਾਕਾਬੰਦੀ ਕਰਕੇ ਜਸਵੰਤ ਸਿੰਘ ਉਰਫ ਕਾਲਾ ਪੁੱਤਰ ਬਲਵੀਰ ਸਿੰਘ ਅਤੇ ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਭਗਵਾਨ ਸਿੰਘ ਵਾਸੀਆਨ ਦੌਲੇਵਾਲਾ ਜ਼ਿਲ੍ਹਾ ਮੋਗਾ ਅਤੇ ਸਤਨਾਮ ਸਿੰਘ ਉਰਫ ਸੋਨੂੰ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਲਾਟੀਆਂ ਵਾਲਾ ਜ਼ਿਲ੍ਹਾ ਕਪੂਰਥਲਾ ਨੂੰ ਸਮੇਤ ਕਾਰ MARUTI SUZUKI ਸਿਆਜ ਨੰਬਰੀ PB-09 AB-4970 ਰੰਗ ਚਿੱਟਾ ਦੇ ਕਾਬੂ ਕਰਕੇ ਇਹਨਾਂ ਦੇ ਕਬਜਾ ਵਿੱਚ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਮੁਕੱਦਮਾ ਥਾਣਾ ਬਾਘਾਪੁਰਾਣਾ ਵਿੱਚ ਦਰਜ ਦਰਜ ਕੀਤਾ ਗਿਆ ਹੈ। ਇਹਨਾਂ ਮੁਲਜ਼ਮਾਂ ਦੇ ਬੈਕਵਾਰਡ ਅਤੇ ਫਾਰਵਡ ਲਿੰਕ ਪਤਾ ਕਰਨ ਲਈ ਇਹਨਾਂ ਪਾਸੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਸ਼ੁੱਕਰਵਾਰ ਨੂੰ ਪੇਸ਼ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਉੱਤੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਬਾਅਦ ਪੰਜਾਬ ਕੈਬਨਿਟ ਦਾ ਵਿਸਥਾਰ !

ETV Bharat Logo

Copyright © 2025 Ushodaya Enterprises Pvt. Ltd., All Rights Reserved.