ETV Bharat / state

'ਪਲਸ ਪੋਲੀਓ ਮੁਹਿੰਮ' ਤਹਿਤ ਸਿਹਤ ਵਿਭਾਗ ਵਲੋਂ 876 ਟੀਮਾਂ ਗਠਿਤ - ਪੰਜਾਬ

'ਪਲਸ ਪੋਲੀਓ ਮੁਹਿੰਮ' ਤਹਿਤ 11 ਤੇ 12 ਮਾਰਚ ਨੂੰ ਸਿਹਤ ਵਿਭਾਗ ਦੀਆਂ 876 ਟੀਮਾਂ ਦਾ ਗਠਨ। ਘਰ-ਘਰ ਜਾ ਕੇ 0 ਤੋਂ 5 ਸਾਲ ਤੱਕ ਦੇ 1,14,541 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਲਿਆ ਫ਼ੈਸਲਾ।

'ਪਲਸ ਪੋਲੀਓ ਮੁਹਿੰਮ' ਤਹਿਤ ਮੀਟਿੰਗ।
author img

By

Published : Feb 28, 2019, 2:09 PM IST

Updated : Feb 28, 2019, 4:32 PM IST

ਮੋਗਾ: ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫ਼ੋਰਸ ਦੀ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਨੇ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾਂ ਟੀਕਾਕਰਨ ਅਫ਼ਸਰ ਮੋਗਾ ਡਾ: ਹਰਿੰਦਰ ਕੁਮਾਰ ਸ਼ਰਮਾ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

ਮੋਗਾ: ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫ਼ੋਰਸ ਦੀ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਨੇ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾਂ ਟੀਕਾਕਰਨ ਅਫ਼ਸਰ ਮੋਗਾ ਡਾ: ਹਰਿੰਦਰ ਕੁਮਾਰ ਸ਼ਰਮਾ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

News : pulse polio instructions                                                      28.02.2019
attached : 3 pics

10 ਤੋਂ 12 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1,14,541 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ-ਡੀ.ਸੀ.ਸੰਦੀਪ ਹੰਸ

• 10 ਮਾਰਚ ਨੂੰ 513 ਬੂਥਾਂ 'ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ
• 11 ਤੇ 12 ਮਾਰਚ ਨੂੰ ਸਿਹਤ ਵਿਭਾਗ ਦੀਆਂ 876 ਟੀਮਾਂ ਵੱਲੋ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ
• ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

 10 ਤੋਂ 12 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1,14,541 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। 
 ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ•ਾ ਟਾਸਕ ਫੋਰਸ ਦੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਜ਼ਿਲ•ੇ ਅੰਦਰ ਵੀ 10 ਮਾਰਚ ਨੂੰ 513 ਬੂਥਾਂ 'ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 11 ਤੇ 12 ਮਾਰਚ ਨੂੰ ਸਿਹਤ ਵਿਭਾਗ ਦੀਆਂ 876 ਟੀਮਾਂ ਵੱਲੋ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਜਸਵੰਤ ਸਿੰਘ ਅਤੇ ਜ਼ਿਲ•ਾ ਟੀਕਾਕਰਨ ਅਫ਼ਸਰ ਡਾ: ਹਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
  ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ•ੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਇਸ ਮਕਸਦ ਲਈ 113 ਸੁਪਰਵਾਈਜ਼ਰ ਲਗਾਏ ਗਏ ਹਨ। ਉਨ•ਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ•ਾ ਟੀਕਾਕਰਨ ਅਫ਼ਸਰ ਮੋਗਾ ਡਾ: ਹਰਿੰਦਰ ਕੁਮਾਰ ਸ਼ਰਮਾ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਉਨ•ਾਂ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਮੰਗ ਵੀ ਕੀਤੀ।
sign off ----------- munish jindal, moga.
Last Updated : Feb 28, 2019, 4:32 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.