ETV Bharat / state

ਸਵੀਪ ਪ੍ਰੋਗਰਾਮ ਤਹਿਤ ਕੀਤਾ ਗਿਆ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ ਆਸ਼ਰਮ ਮੋਗਾ ਵਿਖੇ ਲਗਾਇਆ ਜਾਗਰੂਕਤਾ ਕੈਂਪ।

ਸਵੀਪ ਪ੍ਰੋਗਰਾਮ ਤਹਿਤ ਕੀਤਾ ਗਿਆ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ
author img

By

Published : Mar 17, 2019, 11:08 PM IST

ਮੋਗਾ: ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ ਆਸ਼ਰਮ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਵੋਟ ਦੀ ਵਰਤੋਂ ਕਰਨ ਦੀ ਕੀਤੀ ਅਪੀਲ।
ਇਸ ਕੈਂਪ ਦੌਰਾਨ ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ ਅਤੇ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਕੁਸ਼ਟ ਰੋਗੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ।
ਇਸ ਮੌਕੇ ਉਨ੍ਹਾਂ ਵੋਟਰਾਂ ਨੂੰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਸੰਵਿਧਾਨਕ ਹੱਕ ਵੋਟ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।
ਸਵੀਪ ਨੋਡਲ ਅਫ਼ਸਰ ਨੇ ਆਮ ਲੋਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ. ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ. ਦੀ ਵੀ ਵਰਤੋਂ ਕੀਤੀ ਜਾਵੇਗੀ ਜਿਸ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨ੍ਹਾਂ ਨੇ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ।

News : right to vote awareness to handicaps (dry news)                                                              17.03.2019
ਕੁਸ਼ਟ ਰੋਗੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਕੀਤਾ ਜਾਗਰੂਕ
• ਆਮ ਲੋਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ. ਬਾਰੇ ਦਿੱਤੀ ਜਾਣਕਾਰੀ
• ਸਵੀਪ ਪ੍ਰੋਗਰਾਮ ਤਹਿਤ ਕੁਸ਼ਟ ਆਸ਼ਰਮ ਮੋਗਾ ਅਤੇ ਚੰਦ ਪੁਰਾਣਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ
• ਵੋਟਰਾਂ ਨੂੰ ਆਪਣੇ ਸੰਵਿਧਾਨਕ ਹੱਕ ਵੋਟ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ  ਆਸ਼ਰਮ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਹਾਇਕ ਕਮਿਸ਼ਨਰ (ਜ) ਸ੍ਰੀ ਲਾਲ ਵਿਸਵਾਸ਼ ਬੈਂਸ ਅਤੇ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਕੁਸ਼ਟ ਰੋਗੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਉਨ•ਾਂ ਦੱਸਿਆ ਕਿ ਇਸ ਮੰਤਵ ਦੀ ਪੂਰਤੀ ਲਈ ਹੀ ਲੋਕਾਂ ਨੂੰ ਵੋਟ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ•ਾਂ ਵੋਟਰਾਂ ਨੂੰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਸੰਵਿਧਾਨਕ ਹੱਕ ਵੋਟ ਦੀ ਵਰਤੋਂ ਕਰਨ ਦੀ ਜੋਅਪੀਲ ਵੀ ਕੀਤੀ। 
ਓਧਰ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਸ਼ਹੀਦੀ ਜਂੋੜ ਮੇਲੇ 'ਤੇ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀਮਤੀ ਸਵਰਨਜੀਤ ਕੌਰ ਅਤੇ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਵੱਲੋਂ ਆਮ ਲੋਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ. ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ. ਦੀ ਵੀ ਵਰਤੋਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਵੀ.ਵੀ.ਪੈਟ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨ•ਾਂ ਨੇ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨ•ਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ। ਉਨ•ਾਂ ਦੱਸਿਆ ਕਿ ਲੋਕਾਂ ਵਿੱਚ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨ ਸਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਜਾਣਕਾਰੀ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਅਹਿਦ ਕੀਤਾ ਕਿ ਉਹ ਇਸ ਸਬੰਧੀ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨਗੇ, ਤਾਂ ਜੋ ਕੋਈ ਵੀ ਵੋਟਰ ਵੋਟ ਦੇ ਅਧਿਕਾਰ ਦੀ ਵਰਤੋਂ ਤੋਂ ਵਾਂਝਾ ਨਾ ਰਹੇ। 
sign off ------------ munish jindal, moga.

ETV Bharat Logo

Copyright © 2024 Ushodaya Enterprises Pvt. Ltd., All Rights Reserved.