ETV Bharat / state

ਇਨਸਾਨੀਅਤ ਸ਼ਰਮਸਾਰ: ਦੋ ਨਾਬਾਲਗ ਸਕੀਆਂ ਭੈਣਾਂ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ - ਇਨਸਾਨੀਅਤ ਸ਼ਰਮਸਾਰ

ਮੋਗਾ ਜ਼ਿਲ੍ਹੇ 'ਚ ਇਕ ਪਿੰਡ ਵਿੱਚ ਰਹਿੰਦੀਆਂ ਦੋ ਨਾਬਾਲਿਗ ਭੈਣਾ ਜਿਨ੍ਹਾਂ ਦੀ ਉਮਰ 14 ਤੇ 15 ਸਾਲਾਂ ਦੀ ਹੈ ਜਿਨ੍ਹਾਂ ਨੇ ਨਰਿੰਦਰ ਸਿੰਘ ਅਤੇ ਗੁਰਸੇਵਕ ਤੇ ਅਗਵਾ ਕਰ ਕੇ ਜਬਰ-ਜ਼ਿਨਾਹ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਮੋਗਾ ਪੁਲਿਸ ਨੇ ਦੋਵੇਂ ਦੇਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣੇਦਾਰ ਨਵਨੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ।

Shame on humanity Two minor sisters were abducted and raped

author img

By

Published : Jul 24, 2021, 1:14 PM IST

ਮੋਗਾ: ਮੋਗਾ ਜ਼ਿਲ੍ਹੇ 'ਚ ਇਕ ਪਿੰਡ ਵਿੱਚ ਰਹਿੰਦੀਆਂ ਦੋ ਨਾਬਾਲਿਗ ਭੈਣਾ ਜਿਨ੍ਹਾਂ ਦੀ ਉਮਰ 14 ਤੇ 15 ਸਾਲਾਂ ਦੀ ਹੈ ਜਿਨ੍ਹਾਂ ਨੇ ਨਰਿੰਦਰ ਸਿੰਘ ਅਤੇ ਗੁਰਸੇਵਕ ਤੇ ਅਗਵਾ ਕਰ ਕੇ ਜਬਰ-ਜ਼ਿਨਾਹ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਮੋਗਾ ਪੁਲਿਸ ਨੇ ਦੋਵੇਂ ਦੇਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣੇਦਾਰ ਨਵਨੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ 15 ਸਾਲਾ ਪੀੜਤ ਕੁੜੀ ਨੇ ਕਿਹਾ ਕਿ ਉਸਦੀ ਦੋਸਤੀ ਦੋਸ਼ੀ ਨਰਿੰਦਰ ਸਿੰਘ ਦੇ ਨਾਲ ਸੀ। ਬੀਤੀ 19 ਜੁਲਾਈ ਨੂੰ ਉਸਦਾ ਦੋਸਤ ਆਪਣੇ ਸਾਥੀ ਗੁਰਸੇਵਕ ਸਿੰਘ ਨੂੰ ਨਾਲ ਲੈ ਕੇ ਆਇਆ, ਜਿਨ੍ਹਾਂ ਨੇ ਮੈਨੂੰ ਅਤੇ ਮੇਰੀ 14 ਸਾਲਾ ਭੈਣ ਨੂੰ ਗੱਡੀ ਵਿਚ ਬਿਠਾਇਆ ਅਤੇ ਸੁੰਨਸਾਨ ਮਕਾਨ ਵਿਚ ਲੈ ਗਏ। ਜਿੱਥੇ ਉਨ੍ਹਾਂ ਨੇ ਸਾਡੇ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਦੱਸਣ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਿਸ ’ਤੇ ਅਸੀਂ ਡਰ ਗਈਆਂ ਅਤੇ ਘਰ ਆ ਕੇ ਸਾਰੀ ਗੱਲ ਦੱਸੀ।

ਇਸ ਉਪਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਂਚ ਅਧਿਕਾਰੀ ਵੱਲੋਂ ਪੀੜਤ ਕੁੜੀਆਂ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ ਹੈ। ਪਰ ਹੁਣ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਇਹ ਵੀ ਪੜੋ: ਪੁਲਿਸ ਵਰਦੀ ਵਿੱਚ ਸਾਥੀਆਂ ਸਣੇ ਮੋਬਾਇਲ ਖੋਹਣ ਵਾਲਿਆਂ ਦੀ ਲੋਕਾਂ ਨੇ ਬਣਾਈ ਰੇਲ

ETV Bharat Logo

Copyright © 2025 Ushodaya Enterprises Pvt. Ltd., All Rights Reserved.