ETV Bharat / state

ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ - ਮਨੀਲਾ 'ਚ ਮਨਵੀਰ ਸਿੰਘ ਦੀ ਗੋਲੀ ਮਾਰ ਹੱਤਿਆ

ਮੋਗਾ ਦੇ ਰਹਿਣ ਵਾਲੇ ਮਨਵੀਰ ਸਿੰਘ ਜੋ ਮਨੀਲਾ 'ਚ ਕੰਮ ਕਰਨ ਲਈ ਗਿਆ ਸੀ, ਦਾ ਰਾਹ ਜਾਂਦੇ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ।

Manveer Singh dead in manila
ਫ਼ੋਟੋ
author img

By

Published : Nov 28, 2019, 2:52 PM IST

ਮੋਗਾ: ਮਨਵੀਰ ਸਿੰਘ ਨੂੰ ਅਣਪਛਾਤੇ ਲੋਕਾਂ ਵੱਲੋਂ ਮਨੀਲਾ 'ਚ ਗੋਲੀ ਮਾਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਆਪਣੀ ਪਤਨੀ ਨੂੰ ਦਵਾਈ ਦਵਾਉਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਅਣਪਛਾਤੇ ਲੋਕਾਂ ਵੱਲੋਂ ਗੋਲੀ ਮਾਰੀ ਗਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਮਨਵੀਰ ਸਿੰਘ 9 ਸਾਲ ਪਹਿਲਾਂ ਮਨੀਲਾ ਵਿੱਚ ਕੰਮ ਦੀ ਤਲਾਸ਼ ਲਈ ਗਿਆ ਸੀ।

ਮਨਵੀਰ ਸਿੰਘ ਦਾ ਤਕਰੀਬਨ 12 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। 1 ਮਹੀਨੇ ਪਹਿਲਾਂ ਹੀ ਉਸਦੀ ਪਤਨੀ ਮਨੀਲਾ ਵਿੱਚ ਉਸ ਦੇ ਕੋਲ ਗਈ ਸੀ। ਬੀਤੇ ਰਾਤ ਉਹ ਆਪਣੀ ਪਤਨੀ ਨੂੰ ਦਵਾਈ ਦਿਵਾਉਣ ਵਾਸਤੇ ਡਾਕਟਰ ਦੇ ਕੋਲ ਲਿਜਾ ਰਿਹਾ ਸੀ ਕਿ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਨਵੀਰ ਸਿੰਘ 9 ਸਾਲ ਪਹਿਲਾਂ ਮਨੀਲਾ ਗਿਆ ਸੀ।

ਵੀਡੀਓ

ਇਹ ਵੀ ਪੜ੍ਹੋ: ਹਿਮਾਚਲ ਦੇ ਕਈ ਹਿੱਸਿਆਂ 'ਚ ਬਰਫ਼ਬਾਰੀ, ਸੈਲਾਨੀਆਂ 'ਚ ਖੁਸ਼ੀ

ਉਨ੍ਹਾਂ ਨੇ ਕਿਹਾ ਕਿ ਉਸ ਦਾ ਕੁੱਝ ਲੋਕਾਂ ਨਾਲ ਪੈਸਿਆਂ ਦਾ ਲੈਣ ਦੇਣ ਸੀ, ਜਿਸ ਨੂੰ ਲੈ ਕੇ ਇਹ ਹੱਤਿਆ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਹ ਹੀ ਮੰਗ ਕੀਤੀ ਜਾਂਦੀ ਹੈ ਕਿ ਮਨਵੀਰ ਸਿੰਘ ਦੀ ਲਾਸ਼ ਨੂੰ ਜਲਦੀ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਹ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਮਨੀਲਾ ਵਿੱਚ ਰਹਿੰਦੇ ਭਾਰਤੀ ਲੋਕਾਂ ਦੀ ਸੁਰੱਖਿਆ ਵੀ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Intro:11 ਮਹੀਨੇ ਪਹਿਲਾਂ ਹੀ ਹੋਈ ਸੀ ਨੌਜਵਾਨ ਦੀ ਸ਼ਾਦੀ !

1 ਮਹੀਨਾ ਪਹਿਲਾਂ ਹੀ ਗਈ ਸੀ ਉਸ ਦੀ ਪਤਨੀ ਮਨੀਲਾ !

ਪਤਨੀ ਨੂੰ ਦਵਾਈ ਦਿਵਾਉਣ ਲਈ ਜਾ ਰਿਹਾ ਸੀ ਨੌਜਵਾਨ ਤੇ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਕਰ ਦਿੱਤੀ ਹੱਤਿਆ ।Body:ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ 35 ਸਾਲਾ ਨੌਜਵਾਨ ਮਨਵੀਰ ਸਿੰਘ ਦੀ ਕੱਲ੍ਹ ਅਣਪਛਾਤੇ ਲੋਕਾਂ ਦੁਆਰਾ ਮਨੀਲਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ।ਜਾਣਕਾਰੀ ਅਨੁਸਾਰ ਮਨਵੀਰ ਸਿੰਘ ਜੋ ਕੇ 9 ਸਾਲ ਪਹਿਲਾਂ ਮਨੀਲਾ ਵਿੱਚ ਕੰਮ ਦੀ ਤਲਾਸ਼ ਵਿੱਚ ਕਿਹਾ ਸੀ ਤਕਰੀਬਨ 12 ਮਹੀਨੇ ਪਹਿਲਾਂ ਹੀ ਉਸ ਦੀ ਸ਼ਾਦੀ ਹੋਈ ਸੀ ਅਤੇ ਪਿਛਲੇ 1 ਮਹੀਨੇ ਪਹਿਲਾਂ ਹੀ ਉਸਦੀ ਪਤਨੀ ਮੰਡੀਲਾ ਵਿੱਚ ਉਸ ਦੇ ਕੋਲ ਗਈ ਸੀ ਬੀਤੀ ਕੱਲ੍ਹ ਉਹ ਆਪਣੀ ਪਤਨੀ ਨੂੰ ਦਵਾਈ ਦਿਵਾਉਣ ਵਾਸਤੇ ਡਾਕਟਰ ਦੇ ਕੋਲ ਜਾ ਰਿਹਾ ਸੀ ਕਿ ਰਸਤੇ ਵਿਚ ਅਣਪਛਾਤੇ ਲੋਕਾਂ ਦੁਆਰਾ ਉਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮਨਵੀਰ ਪਿਛਲੇ 9 ਸਾਲ ਪਹਿਲਾਂ ਮਨੀਲਾ ਵਿੱਚ ਗਿਆ ਸੀ ਕੱਲ੍ਹ ਰਾਤ ਉਹ ਆਪਣੀ ਪਤਨੀ ਨੂੰ ਦਵਾਈ ਦਿਵਾਉਣ ਵਾਸਤੇ ਡਾਕਟਰ ਦੇ ਕੋਲ ਲਿਜਾ ਰਿਹਾ ਸੀ ਰਸਤੇ ਵਿਚ ਅਣਪਛਾਤੇ ਵਿਅਕਤੀਆਂ ਦੁਆਰਾ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਜਲਦੀ ਭਾਰਤ ਮੰਗਵਾਇਆ ਜਾ ਤਾਂ ਜੋ ਉਹ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ ।ਇਸ ਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਮਨੀਲਾ ਵਿਚ ਰਹਿੰਦੇ ਭਾਰਤੀ ਲੋਕਾਂ ਦੀ ਸੁਰੱਖਿਆ ਵੀ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

Byte : ਮ੍ਰਿਤਕ ਮਨਵੀਰ ਸਿੰਘ ਦਾ ਪਿਤਾ ।

ਮ੍ਰਿਤਕ ਮਨਵੀਰ ਸਿੰਘ ਦੇ ਭਰਾ ਨੇ ਕਿਹਾ ਕਿ ਉਸ ਦੇ ਭਰਾ ਦੀ ਬੀਤੀ ਕੱਲ੍ਹ ਰਾਤ ਦੋ ਅਣਪਛਾਤੇ ਵਿਅਕਤੀਆਂ ਦੁਆਰਾ ਹੱਤਿਆ ਕਰ ਦਿੱਤੀ ਗਈ ਹੈ ।ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਭਾਈ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਮੰਗਵਾਇਆ ਜਾਵੇ ਤਾਂ ਜੋ ਕਾਤਲਾਂ ਨੂੰ ਸਜ਼ਾ ਦਿਵਾਈ ਜਾ ਸਕੇ ।

Byte: ਮ੍ਰਿਤਕ ਮਨਵੀਰ ਸਿੰਘ ਦਾ ਭਰਾ ।Conclusion:

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.