ETV Bharat / state

ਪਠਾਨਕੋਟ 'ਚ ਅਰੁਣਾ ਚੌਧਰੀ ਨੇ ਲਹਿਰਾਇਆ ਝੰਡਾ

ਪਠਾਨਕੋਟ ਵਿਚ ਕੁਝ ਪਾਬੰਦੀਆਂ ਦੇ ਨਾਲ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਤਿਰੰਗਾ ਲਹਿਰਾਇਆ।

author img

By

Published : Aug 15, 2020, 2:26 PM IST

ਪਠਾਨਕੋਟ
ਫ਼ੋਟੋ

ਪਠਾਨਕੋਟ: ਜ਼ਿਲ੍ਹੇ ਵਿੱਚ ਕੁੱਝ ਪਾਬੰਦੀਆਂ ਦੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਅਦਾ ਕੀਤੀ। ਇਸ ਦੇ ਨਾਲ ਹੀ ਪੁਲਿਸ ਟੁਕੜੀ ਤੇ ਫ਼ੌਜ ਦੇ ਬੈਂਡ ਨੇ ਸਲਾਮੀ ਦਿੱਤੀ।

ਵੀਡੀਓ

ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਜ਼ਾਦੀ ਵਿਚ ਪੰਜਾਬੀਆਂ ਦਾ ਬਹੁਤ ਯੋਗਦਾਨ ਹੈ, ਜੋ ਕਿ ਮਾਣ ਵਾਲੀ ਗੱਲ ਹੈ।

ਵੀਡੀਓ

ਉੱਥੇ ਹੀ ਸ਼ਹੀਦੀ ਸਮਾਰਕ ਉੱਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਿਰੰਗਾ ਫਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿ ਦੇਸ਼ ਦੇ ਇਸ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਖੁਸ਼ੀ ਹੈ, ਉੱਥੇ ਹੀ ਵਿਚਾਰ ਕਰਨ ਦਾ ਵੀ ਸਮਾਂ ਹੈ। ਸਾਨੂ ਸਾਰਿਆਂ ਨੂੰ ਮਿਲ ਕੇ ਦੇਸ਼ ਨੂੰ ਅਗੇ ਲੈ ਕੇ ਜਾਣਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.