ਬਾਰ ਐਸੋਸੀਏਸ਼ਨ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਡੀਸੀ ਕੰਪਲੈਕਸ ਤੱਕ ਰੋਸ ਮੁਜ਼ਾਹਰਾ ਕੀਤਾ। ਬਾਰ ਐਸੋਸੀਏਸ਼ਨ ਨੇ ਕੌਂਸਲ ਆਫ ਇੰਡੀਆ ਦੇ ਨਿਰਦੇਸ਼ਾਂ ਦੇ ਚੱਲਦਿਆਂ ਅੱਜ ਅਦਾਲਤੀ ਕੰਮਕਾਜ ਛੱਡ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਬਾਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਠਾਨਕੋਟ ਦੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ।