ETV Bharat / state

ਕਾਂਗਰਸ ਦੇ ਹੱਥ ਦੀ ਕਠਪੁਤਲੀ ਦਾ ਕੰਮ ਕਰ ਰਿਹੈ ਜ਼ਿਲ੍ਹਾ ਪ੍ਰਸ਼ਾਸਨ: ਅਸ਼ਵਨੀ ਸ਼ਰਮਾ

ਭਾਜਪਾ ਆਗੂਆਂ ਨੇ ਪਠਾਨਕੋਟ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਉਨ੍ਹਾਂ ਕਾਂਗਰਸ ਵੱਲੋਂ ਅਮਿਤ ਸ਼ਾਹ ਦੀ ਰੈਲੀ 'ਚ ਰੋੜਾ ਅਟਕਾਉਣ ਦਾ ਦੋਸ਼ ਲਗਾਇਆ।

ਅਸ਼ਵਨੀ ਸ਼ਰਮਾ
author img

By

Published : May 4, 2019, 3:08 PM IST

ਪਠਾਨਕੋਟ: ਲੋਕਸਭਾ ਚੋਣਾਂ ਦੇ ਚਲਦਿਆਂ ਸਿਆਸੀ ਆਗੂਆਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਗੂਆਂ ਵੱਲੋਂ ਇੱਕ-ਦੂਜੇ ਵਿਰੁੱਧ ਦੋਸ਼ ਲਗਾਉਣ ਦਾ ਸਿਲਸਿਲਾ ਵੀ ਜਾਰੀ ਹੈ। ਅਜਿਹਾ ਹੀ ਕੁਝ ਪਠਾਨਕੋਟ 'ਚ ਵੇਖਣ ਨੂੰ ਮਿਲਿਆ ਹੈ ਜਿੱਥੇ ਭਾਜਪਾ ਆਗੂਆਂ ਨੇ ਕਾਂਗਰਸ ਵੱਲੋਂ ਅਮਿਤ ਸ਼ਾਹ ਦੀ ਰੈਲੀ 'ਚ ਰੋੜਾ ਅਟਕਾਉਣ ਦਾ ਦੋਸ਼ ਲਗਾਇਆ ਹੈ।

ਵੀਡੀਓ

ਭਾਜਪਾ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਾਂਗਰਸ ਦੇ ਹੱਥ ਦੀ ਕਠਪੁਤਲੀ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਅੰਦਾਜ਼ਾ 5 ਅਪ੍ਰੈਲ ਨੂੰ ਭਾਜਪਾ ਵਲੋਂ ਅਮਿਤ ਸ਼ਾਹ ਦੀ ਹੋਣ ਵਾਲੀ ਰੈਲੀ ਤੋਂ ਹੀ ਲਗਾਇਆ ਜਾ ਸਕਦਾ ਹੈ। ਲੋਕਲ ਪ੍ਰਸ਼ਾਸਨ ਨੇ ਉਸੇ ਥਾਂ ਉਸੇ ਹੀ ਦਿਨ ਇਕ ਹੋਰ ਉਮੀਦਵਾਰ ਨੂੰ ਰੈਲੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ ਜਿੱਥੇ ਅਮਿਤ ਸ਼ਾਹ ਦੀ ਰੈਲੀ ਹੋਣੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਕਾਂਗਰਸ ਇਸ ਮੌਕੇ ਪੁਰੀ ਤਰ੍ਹਾਂ ਡਰ ਚੁੱਕੀ ਹੈ ਅਤੇ ਭਾਜਪਾ ਦੇ ਪ੍ਰੋਗਰਾਮਾਂ ਨੂੰ ਫੇਲ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ 2 ਵਾਰ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਅਜੇ ਤਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਮਿਤੀ--4-5-2019
ਫੀਡ--link attached bjp
ਰਿਪੋਰਟਰ--Mukesh Saini pathankot
ਸਟੋਰੀ------ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਹੋਇਆ ਵਿਵਾਦ/
ਭਾਜਪਾ ਨੇ ਕਾਂਗਰਸ ਤੇ ਪਰਹਾਸਨ ਤੇ ਲਗਾਏ ਆਰੋਪ/ਅਮਿਤ ਸ਼ਾਹ ਦੀ ਰੈਲੀ ਦੀ ਬਦਲੀ ਜਗਹ
ਐਂਕਰ--------ਲੋਕਸਭਾ ਚੋਣਾਂ ਦੇ ਚਲਦੇ ਜਿਥੇ ਸਿਆਸੀ ਆਗੂਆਂ ਵਲੋਂ ਲੋਕਾਂ ਤੱਕ ਪਹੁੰਚ ਕਰ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਆਰੋਪ ਲਗਾਉਣ ਦਾ ਵੀ ਦੋਰ ਜਾਰੀ ਹੈ। ਅਜਿਹਾ ਹੀ ਕੁਝ ਵੇਖਣ ਨੂੰ ਮਿਲਿਆ ਪਠਾਨਕੋਟ ਵਿਖੇ ਜਿਥੇ ਅਮਿਤ ਸ਼ਾਹ ਦੀ ਰੈਲੀ ਚ ਰੋੜਾ ਅਟਕਾਉਣ ਦਾ ਆਰੋਪ ਲਗਾਉਂਦੇ ਭਾਜਪਾ ਨੇ ਪਤਰਕਾਰਾਂ ਨਾਲ ਬੈਠਕ ਕੀਤੀ ਅਤੇ ਜਿਲਾ ਪ੍ਰਸ਼ਾਸਨ ਤੇ ਸਵਾਲ ਚੁਕੇ। 
ਵ/ਓ-------ਲੋਕਲ ਪ੍ਰਸ਼ਾਸਨ ਖਿਲਾਫ ਰੋਸ ਜਾਹਰ ਕਰ ਰਹੇ ਸਥਾਨਕ ਭਾਜਪਾ ਆਗੂਆਂ ਦੇ ਨਾਲ ਜਦ ਇਸ ਸਬੰਧੀ ਗਲ ਕੀਤੀ ਤਾਂ ਉਹਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਕਾਂਗਰਸ ਦੇ ਹੱਥ ਦੀ ਕਠਪੁਤਲੀ ਦਾ ਕੰਮ ਕਰ ਰਿਹਾ ਹੈ। ਜਿਸ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 5 ਅਪ੍ਰੈਲ ਨੂੰ ਭਾਜਪਾ ਵਲੋਂ ਅਮਿਤ ਸ਼ਾਹ ਦੀ ਰੈਲੀ ਦਾ ਆਯੋਜਨ ਕੀਤਾ ਗਿਆ ਸੀ ਪਰ ਲੋਕਲ ਪ੍ਰਸ਼ਾਸਨ ਨੇ ਉਸੇ ਜਗਾ ਤੇ ਉਸੇ ਦਿਨ ਇਕ ਹੋਰ ਉਮੀਦਵਾਰ ਨੂੰ ਰੈਲੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਕਾਂਗਰਸ ਇਸ ਮੌਕੇ ਪੁਰੀ ਤਰਾਂ ਡਰ ਚੁਕੀ ਹੈ ਅਤੇ ਭਾਜਪਾ ਦੇ ਪ੍ਰੋਗਰਾਮਾਂ ਨੂੰ ਫੇਲ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਭਾਜਪਾ ਆਗੂਆਂ ਕਿਹਾ ਕਿ ਇਸ ਸਬੰਧੀ ਉਹਨਾਂ ਵਲੋਂ 2 ਬਾਰ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਅਜੇ ਤਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। 
ਬਾਈਟ------ਅਸ਼ਵਨੀ ਸ਼ਰਮਾਂ (ਸਾਬਕਾ ਵਿਧਾਇਕ ਭਾਜਪਾ) 

Download link 
3 files 
4-5-2019 BJP PC shot-1.mp4 
4-5-2019 BJP PC shot-2.mp4 
4-5-2019 BJP PC byte.mp4
ETV Bharat Logo

Copyright © 2024 Ushodaya Enterprises Pvt. Ltd., All Rights Reserved.