ETV Bharat / state

ਧਾਰੀਵਾਲ ਦੇ ਇਕ ਸ਼ਖ਼ਸ ਵੱਲੋਂ ਹੋਟਲ 'ਚ ਖ਼ੁਦਕੁਸ਼ੀ - Alcohol contractors

ਪਠਾਨਕੋਟ ਦੇ ਇਕ ਹੋਟਲ ਚ ਧਾਰੀਵਾਲ ਦੇ ਰਹਿਣ ਵਾਲੇ ਇੱਕ ਸ਼ਖ਼ਸ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਮ੍ਰਿਤਕ ਸ਼ਰਾਬ ਠੇਕੇਦਾਰ ਕੋਲ ਅਕਾਊਂਟਸ ਦਾ ਕੰਮ ਕੰਮ ਕਰਦਾ ਸੀ । ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਸ਼ਰਾਬ ਠੇਕੇਦਾਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਕਰ ਕ੍ਰਿ ਉਸ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਨੇ ਪੁਲਿਸ ਅੱਗੇ ਇਨਸਾਫ਼ ਦੀ ਗੁਹਾਰ ਲਾਈ ਹੈ।

ਧਾਰੀਵਾਲ ਦੇ ਇਕ ਸ਼ਖ਼ਸ ਵੱਲੋਂ ਹੋਟਲ 'ਚ ਖ਼ੁਦਕੁਸ਼ੀ

author img

By

Published : Jun 24, 2021, 7:39 PM IST

ਪਠਾਨਕੋਟ : ਸਥਾਨਕ ਇਕ ਹੋਟਲ ਚ ਧਾਰੀਵਾਲ ਦੇ ਰਹਿਣ ਵਾਲੇ ਇੱਕ ਸ਼ਖ਼ਸ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਮ੍ਰਿਤਕ ਸ਼ਰਾਬ ਠੇਕੇਦਾਰ ਕੋਲ ਅਕਾਊਂਟਸ ਦਾ ਕੰਮ ਕੰਮ ਕਰਦਾ ਸੀ । ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਸ਼ਰਾਬ ਠੇਕੇਦਾਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਕਰ ਕ੍ਰਿ ਉਸ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਨੇ ਪੁਲਿਸ ਅੱਗੇ ਇਨਸਾਫ਼ ਦੀ ਗੁਹਾਰ ਲਾਈ ਹੈ।

ਸ਼ਰਾਬ ਠੇਕੇਦਾਰ 'ਤੇ ਮਰਨ ਲਈ ਮਜਬੂਰ ਕਰਨ ਦੇ ਇਲਜ਼ਾਮ

ਧਾਰੀਵਾਲ ਦੇ ਇਕ ਸ਼ਖ਼ਸ ਵੱਲੋਂ ਹੋਟਲ 'ਚ ਖ਼ੁਦਕੁਸ਼ੀ

ਪਠਾਨਕੋਟ ਬੱਸ ਸਟੈਂਡ ਦੇ ਲਾਗੇ ਬਣੇ ਇੱਕ ਹੋਟਲ ਦੇ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਸ਼ਖ਼ਸ ਜੋ ਕਿ ਧਾਰੀਵਾਲ ਦਾ ਰਹਿਣ ਵਾਲਾ ਸੀ ਅਤੇ ਇਸ ਹੋਟਲ ਦੇ ਵਿੱਚ ਠਹਿਰਿਆ ਹੋਇਆ ਸੀ ਜਿਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਮੌਕੇ ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਖੁਲਾਸਾ ਕੀਤਾ ਕਿ ਮ੍ਰਿਤਕ ਇਕ ਸ਼ਰਾਬ ਠੇਕੇਦਾਰ ਕੋਲ ਕੰਮ ਕਰਦਾ ਸੀ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਇਸ ਨੇ ਆਤਮ ਹੱਤਿਆ ਕਰ ਲਈ।

ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਅਰੰਭੀ

ਉਧਰ ਜਦੋਂ ਇਸ ਬਾਰੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਜੋ ਵੀ ਮ੍ਰਿਤਕ ਦੇ ਪਰਿਵਾਰ ਵਾਲੇ ਬਿਆਨ ਦੇਣਗੇ ਉਸ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੇਂਦਰ ਦੀ ਸਰਕਾਰ ਦੇਸ਼ ਦੇ ਕਿਸਾਨਾਂ ਦੇ ਨਾਲ: ਅਸ਼ਵਨੀ ਸ਼ਰਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.