ETV Bharat / state

ਪਠਾਨਕੋਟ 'ਚ ਕੱਢੀ ਗਈ ਚੋਣ ਜਾਗਰੂਕਤਾ ਰੈਲੀ

ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਦੇ ਨਾਲ ਮੁਕੰਮਲ ਕਰਵਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਲਈ ਪਠਾਨਕੋਟ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਮੰਤਵ ਲੋਕਾਂ ਅਤੇ ਨੌਜਵਾਨਾਂ ਨੂੰ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨਾ ਸੀ।

ਪਠਾਨਕੋਟ ਵਿਖੇ ਚੋਣ ਜਾਗਰੂਕਤਾ ਰੈਲੀ ਦਾ ਆਯੋਜਨ
author img

By

Published : Apr 6, 2019, 4:02 PM IST

ਪਠਾਨਕੋਟ : ਲੋਕ ਸਭਾ ਚੋਣਾਂ ਨੂੰ ਸਹੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਏ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਰਾਹੀਂ ਨੌਜਵਾਨਾਂ ਅਤੇ ਲੋਕਾਂ ਨੂੰ ਆਪਣੇ ਵੋਟਿੰਗ ਦੇ ਹੱਕ ਦਾ ਸਹੀ ਇਸਤੇਮਾਲ ਕੀਤੇ ਜਾਣ ਲਈ ਪ੍ਰੇਰਤ ਕਰਨਾ ਸੀ।

ਵੀਡੀਓ।

ਇਸ ਬਾਰੇ ਜ਼ਿਲ੍ਹਾ ਨੋਡਲ ਅਧਿਕਾਰੀ ਨਰੇਸ਼ ਮਹਾਜਨ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ। ਇਹ ਰੈਲੀ ਦੇ ਵਿੱਚ ਕਾਲਜ ਦੇ ਵਿਦਿਆਰਥੀਆਂ ਸਮੇਤ ਕਈ ਨੌਜਵਾਨਾਂ ਨੇ ਹਿੱਸਾ ਲਿਆ। ਇਹ ਰੈਲੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਮੁੜ ਕਾਲਜ ਵਿੱਚ ਆ ਕੇ ਸਮਾਪਤ ਹੋਈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਨੋਡਲ ਅਫ਼ਸਰ ਨਰੇਸ਼ ਮਹਾਜਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਦੇ ਨਾਲ ਮੁਕੰਮਲ ਕਰਵਾਉਣ ਲਈ ਚੋਣ ਆਯੋਗ ਦਾ ਸਾਥ ਦੇਣਗੇ। ਲੋਕਾਂ ਨੂੰ ਜਾਗਰੂਕ ਕਰਨ ਨਾਲ ਚੋਣਾਂ ਨੂੰ ਸਹੀ ਢੰਗ ਨਾਲ ਮੁਕਮਲ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਪਹਿਲੀ ਵਾਰ ਵੋਟ ਦੇਣ ਵਾਲੇ ਨੌਜਵਾਨਾਂ ਨੂੰ ਉਨ੍ਹਾਂ ਦੇ ਹੱਕ ਬਾਰੇ ਜਾਗਰੂਕ ਅਤੇ ਪ੍ਰੇਰਤ ਕਰਨਾ ਬੇਹਦ ਜ਼ਰੂਰੀ ਹੈ।

REPORTER---JATINDER MOHAN (JATIN) PATHANKOT 9646010222
FEED---FTP
FOLDER---6 Apr Election Awareness Really (Jatin Pathankot)
FILES--- 1SHOTS_1BYTES
ਐਂਕਰ ---ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਦੇ ਨਾਲ ਮੁਕੰਮਲ ਕਰਵਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਲਈ ਪਠਾਨਕੋਟ ਵਿੱਚ ਕੜੀ ਜਾਗਰੂਕ ਰੈਲੀ, ਜ਼ਿਲ੍ਹਾ ਨੋਡਲ ਅਧਿਕਾਰੀ ਨਰੇਸ਼ ਮਹਾਜਨ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਕੀਤਾ ਰਵਾਨਾ , ਰੈਲੀ ਵੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਲਿਆ ਹਿਸਾ , ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਮੁੜ ਕਾਲਜ ਵਿੱਚ ਆ ਕੇ ਸੰਪੰਨ ਹੋਈ ਜਾਗਰੂਕ ਰੈਲੀ।

ਵਿਓ---2019 ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਦੇ ਨਾਲ ਮੁਕੰਮਲ ਕਰਵਾਉਣ ਦੇ ਲਈ ਚੋਣ ਆਯੋਗ ਦੇ ਵੱਲੋਂ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ, ਇਹਨਾਂ ਚੋਣਾਂ ਨੂੰ ਤਦ ਹੀ ਸਫਲ ਬਣਾਇਆ ਜਾ ਸਕਦਾ ਹੈ ਜਦ ਇਸ ਦੇ ਵਿੱਚ ਵੱਧ ਤੋਂ ਵੱਧ ਲੋਕ ਆਪਣਾ ਯੋਗਦਾਨ ਕਰਨਗੇ। ਇਸੇ ਲਈ ਹੀ ਅਜ ਲੋਕਾਂ ਨੂੰ ਚੋਣ ਦੇ ਲਈ ਖਾਸ ਤੌਰ ਤੇ ਯੁਵਾ ਨੂੰ ਜੋ ਪਹਿਲੀ ਵਾਰ ਆਪਣੀ ਚੋਣ ਦਾ ਇਸਤੇਮਾਲ ਕਰਨਗੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਦੇ ਲਈ ਪਠਾਨਕੋਟ ਦੇ ਵਿੱਚ ਇੱਕ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ।  ਜਿਸ ਦੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਇਸ ਰੈਲੀ ਨੂੰ ਜ਼ਿਲ੍ਹਾ ਨੋਡਲ ਅਧਿਕਾਰੀ ਨਰੇਸ਼ ਮਹਾਜਨ  ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਇਹ ਰੈਲੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਮੁੜ ਕਾਲਜ ਵਿੱਚ ਆ ਕੇ ਸੰਪੰਨ ਹੋਈ।  ਰੈਲੀ ਦੇ ਵਿੱਚ ਵਿਦਿਆਰਥੀਆਂ ਨੇ ਲੋਕਾਂ ਨੂੰ ਆਪਣੀ ਚੋਣ ਹੱਕ ਦਾ ਇਸਤਮਾਲ ਕਰਨ ਦੇ ਲਈ ਪ੍ਰੇਰਿਤ ਕੀਤਾ। 

ਵਾਈਟ ---ਨਰੇਸ਼ ਮਹਾਜਨ (ਜਿਲਾ ਨੋਡਲ ਅਧਿਕਾਰੀ)
ETV Bharat Logo

Copyright © 2024 Ushodaya Enterprises Pvt. Ltd., All Rights Reserved.