ਪਠਾਨਕੋਟ: ਪੰਜਾਬ ਦੇ ਸਰਹੱਦੀ ਸੂਬੇ ਲਗਾਤਾਰ ਨਸ਼ੇ ਅਤੇ ਨਾਜਾਇਜ਼ ਅਸਲੇ ਦੇ ਗੰਭੀਰ ਮਸਲੇ ਨਾਲ ਜੂਝ ਰਹੇ ਹਨ ਅਤੇ ਹੁਣ ਇਸ ਮਾਮਲੇ ਵਿੱਚ ਕਾਊਂਟਰ ਇੰਟੇਲ ਪਠਾਨਕੋਟ ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ। ਦਰਅਸਲ ਕਾਊਂਟਰ ਇੰਟੇਲ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 10 ਕਿਲੋ (recovered 10 Kg of Heroin ) ਹੈਰੋਇਨ ਸਮੇਤ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਬਰਾਮਦ ਕੀਤੇ (Illegal weapons were recovered from the accused) ਹਨ। ਫੜੇ ਗਏ ਵਿਅਕਤੀ ਪਾਕਿਸਤਾਨ ਸਥਿਤ ਆਪਰੇਟਿਵ ਦੇ ਸੰਪਰਕ ਵਿੱਚ ਸਨ, ਜੋ ਖੇਪ ਨੂੰ ਵਾੜ ਰਾਹੀਂ ਭਾਰਤ ਵਿੱਚ ਧੱਕਦੇ ਸਨ।
ਡੀਜੀਪੀ ਗੋਰਵ ਯਾਦਵ ਨੇ ਟਵੀਟ ਰਾਹੀਂ ਲਿਖਿਆ ਕਿ 'ਸਰਹੱਦ ਪਾਰ ਤਸਕਰੀ ਦੇ ਨੈੱਟਵਰਕਾਂ ਖਿਲਾਫ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕਾਊਂਟਰ ਇੰਟੇਲ #ਪਠਾਨਕੋਟ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲਾਂ, 4 ਮੈਗਜ਼ੀਨਾਂ ਅਤੇ 180 ਜਿੰਦਾ ਕਾਰਤੂਸਾਂ ਸਮੇਤ 10 ਕਿਲੋ (Intel Pathankot has arrested 2 smugglers ) ਹੈਰੋਇਨ ਬਰਾਮਦ ਕੀਤੀ ਹੈ।'
-
In another major success against trans-border smuggling networks, Counter Intel #Pathankot has arrested 2 smugglers and recovered 10 Kg Heroin along with 2 pistols, 4 magazines & 180 live cartridges. (1/2) pic.twitter.com/P5C5JfyIhk
— DGP Punjab Police (@DGPPunjabPolice) December 28, 2022 " class="align-text-top noRightClick twitterSection" data="
">In another major success against trans-border smuggling networks, Counter Intel #Pathankot has arrested 2 smugglers and recovered 10 Kg Heroin along with 2 pistols, 4 magazines & 180 live cartridges. (1/2) pic.twitter.com/P5C5JfyIhk
— DGP Punjab Police (@DGPPunjabPolice) December 28, 2022In another major success against trans-border smuggling networks, Counter Intel #Pathankot has arrested 2 smugglers and recovered 10 Kg Heroin along with 2 pistols, 4 magazines & 180 live cartridges. (1/2) pic.twitter.com/P5C5JfyIhk
— DGP Punjab Police (@DGPPunjabPolice) December 28, 2022
ਮੁਲਜ਼ਮਾਂ ਦੀ ਹੋਈ ਪਛਾਣ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਆਪਰੇਟਿਵ ਦੇ ਸੰਪਰਕ ਵਿੱਚ ਸਨ। ਸਰਹੱਦ 'ਤੇ ਤਾਰਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤ ਪਹੁੰਚਾਏ (Drugs and weapons delivered to India) ਜਾਂਦੇ ਸਨ।ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਥੰਮਣ ਅਤੇ ਸਵਰਨ ਸਿੰਘ ਵਾਸੀ ਸ਼ਾਹੂਰਕਲਾਂ, ਥਾਣਾ ਦੋਰਾਂਗਲਾ ਵਜੋਂ ਹੋਈ ਹੈ। ਫੜੇ ਗਏ ਮੁਲਜ਼ਮਾਂ ਦੇ ਤਾਰ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਪਾਕਿਸਤਾਨ ਤੋਂ ਭਾਰਤ ਨੂੰ ਨਸ਼ੇ ਦੀ ਖੇਪ ਭੇਜਦੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਸ਼ਹੀਦੀ ਜੋੜ ਮੇਲ ਦਾ ਅੱਜ ਆਖਰੀ ਦਿਨ, ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ