ETV Bharat / state

ਹੁਣ ਮੋਹਨ ਲਾਲ ਨੇ ਵੀ ਚੁੱਕਿਆ ਬਗ਼ਾਵਤ ਦਾ ਝੰਡਾ, ਕਿਸਾਨਾਂ ਦੇ ਹੱਕ 'ਚ ਨਿੱਤਰੇ - ਕਿਸਾਨ ਅੰਦੋਲਨ

ਕੇਂਦਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀਆਂ ਤੋਂ ਬਾਅਦ ਹੁਣ ਆਪਣਿਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਲੈ ਕੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਹੇ ਮਾਸਟਰ ਮੋਹਨ ਲਾਲ ਨੇ ਹੁਣ ਬਗ਼ਾਵਤੀ ਸੁਰ ਅਲਾਪਣੇ ਸ਼ੁਰੂ ਕਰ ਦਿੱਤੇ ਹਨ ਤੇ ਉਹ ਕਿਸਾਨਾਂ ਦੇ ਹੱਕ 'ਚ ਨਿੱਤਰ ਆਏ ਹਨ।

ਮਾ. ਮੋਹਣ ਲਾਲ ਨੇ ਚੁੱਕਿਆ ਬਗ਼ਾਵਤ ਦਾ ਝੰਡਾ, ਕਿਸਾਨਾਂ ਦੇ ਹੱਕ ਨਿੱਤਰੇ

author img

By

Published : Jun 8, 2021, 7:25 PM IST

ਪਠਾਨਕੋਟ : ਕੇਂਦਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀਆਂ ਤੋਂ ਬਾਅਦ ਹੁਣ ਆਪਣਿਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਲੈ ਕੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਸਾਬਕਾ ਮੰਰੀ ਅਨਿਲ ਜੋਸ਼ੀ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਹੇ ਮਾ. ਮੋਹਨ ਲਾਲ ਨੇ ਹੁਣ ਬਗ਼ਾਵਤੀ ਸੁਰ ਅਲਾਪਣੇ ਸ਼ੁਰੂ ਕਰ ਦਿੱਤੇ ਹਨ ਤੇ ਉਹ ਕਿਸਾਨਾਂ ਦੇ ਹੱਕ 'ਚ ਨਿੱਤਰ ਆਏ ਹਨ।

ਮਾ. ਮੋਹਣ ਲਾਲ ਨੇ ਚੁੱਕਿਆ ਬਗ਼ਾਵਤ ਦਾ ਝੰਡਾ, ਕਿਸਾਨਾਂ ਦੇ ਹੱਕ ਨਿੱਤਰੇ

'ਪੰਜਾਬ ਬੀਜੇਪੀ ਪ੍ਰਧਾਨ ਨੂੰ ਇਕ ਤੋਂ ਬਾਅਦ ਇਕ ਅੱਖਾਂ ਦਿਖਾਉਣ ਲੱਗਾ'

ਮਾ. ਮੋਹਨ ਲਾਲ ਬੋਲੇ ਕਿਸਾਨਾਂ ਦੇ ਹੱਕ ਦੇ ਵਿੱਚ ਹਾਂ ਦਾ ਨਾਅਰਾ ਮਾਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਸੀ ਕਿ ਸਮੇਂ ਸਿਰ ਕਿਸਾਨਾਂ ਦੇ ਨਾਲ ਗੱਲਬਾਤ ਕਰ ਕੇ ਇਸ ਮਸਲੇ ਨੂੰ ਸੁਲਝਾਉਦੀ। ਉਨ੍ਹਾਂ ਨਾਲ ਹੀ ਬੀਜੇਪੀ ਆਗੂ ਅਨਿਲ ਜੋਸ਼ੀ ਵੱਲੋਂ ਕਹੀ ਗੱਲ ਦੀ ਮਾ. ਮੋਹਨ ਲਾਲ ਨੇ ਕੀਤੀ ਸਰਾਹਨਾ ਕੀਤੀ।
ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹੁਣ ਵੱਖ ਵੱਖ ਸਮੇਂ ਤੇ ਭਾਜਪਾ ਦੇ ਆਗੂਆਂ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ ਜਿੱਥੇ ਕਿ ਪਿਛਲੇ ਦਿਨੀਂ ਅਨਿਲ ਜੋਸ਼ੀ ਨੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦਿੱਤੇ ਉਥੇ ਹੀ ਹੁਣ ਸਾਬਕਾ ਮੰਤਰੀ ਰਹਿ ਚੁੱਕੇ ਮਾ. ਮੋਹਨ ਲਾਲ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਝੰਡਾ ਬੁਲੰਦ ਕਰ ਦਿੱਤਾ ਹੈ।

ਜਦੋਂ ਤਕ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਹੈ ਤਾਂ ਉਹ ਚੋਣ ਨਹੀਂ ਲੜ ਸਕਦੇੇ : ਮਾ. ਮੋਹਨ ਲਾਲ

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਸਮੇਂ ਸਿਰ ਇਸ ਅੰਦੋਲਨ ਨੂੰ ਹੱਲ ਕਰਨ ਲਈ ਕੋਈ ਪੈਰਵਈ ਨਹੀਂ ਕੀਤੀ ਜਿਸ ਦਾ ਨਤੀਜਾ ਇਹ ਹੈ ਕਿ ਅੱਜ ਸਾਡੇ ਕਿਸਾਨ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕੀਤਾ ਜਾਵੇ।

ਪੰਜਾਬ ਵਿਚੋਂ ਬੀਜੇਪੀ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ : ਮਾ. ਮੋਹਨ ਲਾਲ

ਉੱਧਰ ਜਦੋਂ ਉਨ੍ਹਾਂ ਨੂੰ ਆਉਣੀ ਵਾਲੀਆਂ 2022 ਦੀਆਂ ਚੋਣਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਦ ਤੱਕ ਭਾਜਪਾ ਦੇ ਵਿਚ ਅਸ਼ਵਨੀ ਸ਼ਰਮਾ ਪੰਜਾਬ ਪ੍ਰਧਾਨ ਹੈ ਤਦ ਤਕ ਉਹ ਚੋਣ ਨਹੀਂ ਲੜ ਸਕਦੇ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਨੂੰ ਮੈਂ ਹੀ ਸਭ ਤੋਂ ਵੱਡਾ ਖਤਰਾ। ਉਨ੍ਹਾਂ ਕਿਹਾ ਕਿ ਪੰਜਾਬ ਲੀਡਰਸ਼ਿਪ ਦੀ ਗ਼ਲਤੀ ਨਾਲ ਕਿਸਾਨ ਅੰਦੋਲਨ ਕੌਮਾਂਤਰੀ ਮੁੱਦਾ ਬਣਿਆ ਤੇ ਪੰਜਾਬ 'ਚ ਬੀਜੇਪੀ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ।

ਇਹ ਵੀ ਪੜ੍ਹੋ : ਭਾਜਪਾ ਦੇ ਬਾਗੀ ਆਗੂਆਂ 'ਤੇ ਮਦਨ ਮੋਹਨ ਮਿੱਤਲ ਦੀ ਸਫ਼ਾਈ

ETV Bharat Logo

Copyright © 2025 Ushodaya Enterprises Pvt. Ltd., All Rights Reserved.