ETV Bharat / state

ਸਿੱਖੀ ਦੇ ਪ੍ਰਚਾਰ ਲਈ ਪਠਾਨਕੋਟ ਦੀ ਮੀਰੀ ਪੀਰੀ ਸੰਸਥਾ ਦਾ ਵਿਸਤਾਰ - ਪਠਾਨਕੋਟ

ਮੀਰੀ ਪੀਰੀ ਸੰਸਥਾ ਦਾ ਸਿੱਖੀ ਦੇ ਪ੍ਰਚਾਰ ਲਈ ਵਿਸਤਾਰ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਸਥਾ ਦੇ ਨਵੇਂ ਮੈਂਬਰਾਂ ਦੀਆ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਸਿੱਖੀ ਦੇ ਪ੍ਰਚਾਰ ਲਈ ਮੀਰੀ ਪੀਰੀ ਸੰਸਥਾ ਦਾ ਵਿਸਤਾਰ

author img

By

Published : Jun 8, 2021, 3:38 PM IST

ਪਠਾਨਕੋਟ: ਜ਼ਿਲ੍ਹੇ ’ਚ ਮੀਰੀ ਪੀਰੀ ਸੰਸਥਾ ਵੱਲੋਂ ਸਿੱਖੀ ਦੇ ਪ੍ਰਸਾਰ ਅਤੇ ਪ੍ਰਚਾਰ ਦੇ ਲਈ ਸੰਸਥਾ ਦਾ ਵਿਸਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਸੰਸਥਾ ਦੇ ਲਈ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਤੋਂ ਮੈਂਬਰ ਬਣਾਏ ਗਏ ਹਨ ਜੋ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੋੜਣਗੇ।

ਦੱਸ ਦਈਏ ਕਿ ਮੀਰੀ ਪੀਰੀ ਸੰਸਥਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਸਿੱਖੀ ਦੇ ਨਾਲ ਨੌਜਵਾਨਾਂ ਨੂੰ ਜੋੜਿਆ ਜਾਵੇ। ਇਸੇ ਦੇ ਚੱਲਦੇ ਮੀਰੀ ਪੀਰੀ ਸੰਸਥਾ ਵੱਲੋਂ ਸੰਸਥਾ ਦਾ ਵਿਸਤਾਰ ਕੀਤਾ ਗਿਆ ਹੈ। ਸੰਸਥਾ ਲਈ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਸਥਾ ਦੇ ਨਵੇਂ ਮੈਂਬਰਾਂ ਦੀਆ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਸਿੱਖੀ ਦੇ ਪ੍ਰਚਾਰ ਲਈ ਮੀਰੀ ਪੀਰੀ ਸੰਸਥਾ ਦਾ ਵਿਸਤਾਰ

ਇਸ ਸਬੰਧ ’ਚ ਮੀਰੀ ਪੀਰੀ ਸੰਸਥਾ ਦੇ ਚੇਅਰਮੇਨ ਅਤੇ ਪ੍ਰਧਾਨ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਇਸ ਸੰਸਥਾ ਨੂੰ ਚਲਾ ਰਹੇ ਹਨ ਅਤੇ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਇਸ ਸੰਸਥਾ ਵੱਲੋਂ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਅਤੇ ਗੁਰੂ ਘਰ ਦੇ ਨਾਲ ਜੋੜਿਆ ਜਾਵੇ।

ਇਹ ਵੀ ਪੜੋ: Kotkapura Firing Case:SIT ਵਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਤੋਂ ਪੁੱਛਗਿੱਛ

ETV Bharat Logo

Copyright © 2025 Ushodaya Enterprises Pvt. Ltd., All Rights Reserved.