ETV Bharat / state

ਨੌਜਵਾਨ ਦਾ ਕਤਲ, ਪੀੜਤ ਪਰਿਵਾਰ ਨੇ ਲਗਾਇਆ ਧਰਨਾ

ਪਠਾਨਕੋਟ ਦੇ ਸੁਜਾਨਪੁਰ ਦੇ ਪਿੰਡ ਡੂੰਘ ਵਿਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ (murder of a young man) ਕੀਤਾ ਗਿਆ ਹੈ।ਪੀੜਤ ਪਰਿਵਾਰ ਵੱਲੋਂ ਰੋਡ ਜਾਮ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ।

ਨੌਜਵਾਨ ਦਾ ਕਤਲ, ਪੀੜਤ ਪਰਿਵਾਰ ਨੇ ਲਗਾਇਆ ਧਰਨਾ
ਨੌਜਵਾਨ ਦਾ ਕਤਲ, ਪੀੜਤ ਪਰਿਵਾਰ ਨੇ ਲਗਾਇਆ ਧਰਨਾ
author img

By

Published : Dec 14, 2021, 8:29 AM IST

ਪਠਾਨਕੋਟ:ਸੁਜਾਨਪੁਰ ਦੇ ਪਿੰਡ ਡੂੰਘ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ (murder of a young man) ਕੀਤਾ ਗਿਆ।ਮਿਲੀ ਜਾਣਕਾਰੀ ਮੁਤਾਬਿਕ ਪੁਰਾਣੀ ਰੰਜਿਸ਼ ਕਾਰਨ ਇਹ ਕਤਲ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਖ਼ਸ ਘਰ ਤੋਂ ਦੁਕਾਨ ਖੋਲ੍ਹਣ ਦੇ ਲਈ ਗਿਆ ਸੀ ਅਤੇ ਜਿੱਥੇ ਕਿ ਉਸ ਦੇ ਉੱਪਰ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦੇ ਤੇਜ਼ ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦਾ ਪਤਾ ਪਰਿਵਾਰ ਵਾਲਿਆਂ ਅਤੇ ਸਥਾਨਕ ਲੋਕਾਂ ਨੂੰ ਲੱਗਿਆ ਤਾਂ ਉਨ੍ਹਾਂ ਨੇ ਰੋਸ ਦੇ ਚਲਦੇ ਸ਼ਾਹਪੁਰ ਕੰਡੀ ਰੋਡ ਜਾਮ (Shahpur Kandi Road Jam) ਕਰ ਦਿੱਤਾ ਅਤੇ ਮੁਲਜ਼ਮਾਂ ਨੂੰ ਫੜਨ ਦੀ ਮੰਗ ਕਰਨ ਲੱਗੇ। ਜਿਸ ਦੇ ਚਲਦੇ ਮੌਕੇ ਤੇ ਪੁੱਜੀ ਪੁਲੀਸ ਨੇ ਲੋਕਾਂ ਨੂੰ ਸ਼ਾਂਤ ਕਰਵਾਇਆ।

ਨੌਜਵਾਨ ਦਾ ਕਤਲ, ਪੀੜਤ ਪਰਿਵਾਰ ਨੇ ਲਗਾਇਆ ਧਰਨਾ

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦੇ ਹੀ ਮ੍ਰਿਤਕ ਦਿਨੇਸ਼ ਕੁਮਾਰ ਦਾ ਕਤਲ ਕੀਤਾ ਗਿਆ ਹੈ ਜੋ ਕਿ ਸਵੇਰੇ ਦੁਕਾਨ ਖੋਲ੍ਹਣ ਵਾਸਤੇ ਘਰੋਂ ਗਿਆ ਸੀ ਅਤੇ ਉੱਥੇ ਹੀ ਪਿੰਡ ਦੇ ਦੋ ਨੌਜਵਾਨ ਵੱਲੋਂ ਉਸ ਦੇ ਉੱਪਰ ਤੇਜ਼ ਹਥਿਆਰਾਂ ਦੇ ਨਾਲ ਹਮਲਾ (Attack with sharp weapons) ਕਰ ਦਿੱਤਾ ਗਿਆ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ
ਡੀਐੱਸਪੀ ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜੋ:Deputy CM ਰੰਧਾਵਾ ਨੇ ਕਿਸਾਨਾਂ ਦੀ ਜਿੱਤ ਲਈ ਕੀਤਾ ਸ਼ੁਕਰਾਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.