ETV Bharat / state

ਸਿਮਰਨਜੀਤ ਸਿੰਘ ਮਾਨ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ 'ਚ ਰੋਕਿਆ, ਕਿਹਾ- ਦਾਖ਼ਲੇ ਦੀ ਇਜਾਜ਼ਤ ਨਹੀਂ - Latest news of MP Simranjit Singh Mann

ਸੰਗਰੂਰ ਤੋਂ ਸੰਸਦ ਮੈਂਬਰ ਮਾਨ ਨੂੰ ਲਖਨਪੁਰ ਬਾਰਡਰ ’ਤੇ ਜੰਮੂ-ਕਸ਼ਮੀਰ ਜਾਣ ਤੋਂ ਕਠੂਆ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਅਸੈਂਬਲੀ ਭੰਗ ਕਰਕੇ ਫ਼ੌਜ ਲਾ ਕੇ ਉਸ ਨੂੰ ਅਫਸਪਾ ਦੇ ਹੱਕ ਦਿੱਤੇ ਹੋਏ ਹਨ। ਇਸ ’ਤੇ ਹਾਈਕੋਰਟ ਤੇ ਸੁਪਰੀਮ ਕੋਰਟ ਆਪਣਾ ਕੋਈ ਐਕਸ਼ਨ ਨਹੀਂ ਲੈ ਰਹੇ।Latest news of MP Simranjit Singh Mann.

Etv Bharat
Etv Bharat
author img

By

Published : Oct 17, 2022, 10:39 PM IST

Updated : Oct 17, 2022, 10:52 PM IST

ਪਠਾਨਕੋਟ : ਸੰਗਰੂਰ ਤੋਂ ਸੰਸਦ ਮੈਂਬਰ ਮਾਨ ਨੂੰ ਲਖਨਪੁਰ ਬਾਰਡਰ ’ਤੇ ਜੰਮੂ-ਕਸ਼ਮੀਰ ਜਾਣ ਤੋਂ ਕਠੂਆ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਅਸੈਂਬਲੀ ਭੰਗ ਕਰਕੇ ਫ਼ੌਜ ਲਾ ਕੇ ਉਸ ਨੂੰ ਅਫਸਪਾ ਦੇ ਹੱਕ ਦਿੱਤੇ ਹੋਏ ਹਨ। ਇਸ ’ਤੇ ਹਾਈਕੋਰਟ ਤੇ ਸੁਪਰੀਮ ਕੋਰਟ ਆਪਣਾ ਕੋਈ ਐਕਸ਼ਨ ਨਹੀਂ ਲੈ ਰਹੇ। Latest news of MP Simranjit Singh Mann.

ਇਸੇ ਦੌਰਾਨ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਮੈਂ ਉਥੇ ਜਾ ਕੇ ਸਿੱਖਾਂ ਦੀ ਹਾਲਤ ਦੇਖਣਾ ਚਾਹੁੰਦਾ ਹਾਂ ਕਿ ਉਥੇ ਸਿੱਖ ਸੁਰੱਖਿਅਤ ਹਨ ਕਿ ਨਹੀਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਇਕ ਸਟੇਟ ਹੈ, ਤੁਸੀਂ ਇਹ ਨਹੀਂ ਕਹਿ ਸਕਦੇ ਕਿ ਤੁਸੀਂ ਲੁਧਿਆਣਾ ਜਾਣਾ ਜਾਂ ਚੰਡੀਗੜ੍ਹ ਜਾਣਾ। ਉਨ੍ਹਾਂ ਕਿਹਾ ਕਿ ਜੇ ਮੈਂ ਪੰਜਾਬ ’ਚ ਹਾਂ ਤਾਂ ਜਿਥੇ ਮਰਜ਼ੀ ਚਲਾ ਜਾਵਾਂ।

ਦੂਜੇ ਪਾਸੇ ਡੀਐਸਪੀ ਕਠੂਆ ਸੁਖਦੇਵ ਸਿੰਘ ਜਾਮਵਾਲ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਸਰਕਾਰ ਅਤੇ ਜੰਮੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਕਾਰਨ ਉਸ ਨੂੰ ਲਖਨਪੁਰ ਵਿੱਚ ਰੋਕ ਦਿੱਤਾ ਗਿਆ ਹੈ। ਜਦੋਂ ਤੱਕ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲਦੀ, ਉਹ ਉਨ੍ਹਾਂ ਨੂੰ ਅੱਗੇ ਨਹੀਂ ਦੱਸ ਸਕਦੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਘਰ ਘਰ ਆਟਾ-ਦਾਲ ਸਕੀਮ ਵਾਪਸ ਲੈਣ ਦਾ ਐਲਾਨ

Last Updated : Oct 17, 2022, 10:52 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.