ETV Bharat / state

ਪਠਾਨਕੋਟ: ਕੇਂਦਰ ਸਰਕਾਰ ਵਿਰੁੱਧ ਕਾਂਗਰਸ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਠਾਨਕੋਟ 'ਚ ਕੇਂਦਰ ਸਰਕਾਰ ਵਿਰੁੱਧ ਕਾਂਗਰਸ ਸਰਕਾਰ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ।

ਫ਼ੋਟੋ।
author img

By

Published : Nov 25, 2019, 3:55 PM IST

ਪਠਾਨਕੋਟ: ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਪੰਜਾਬ ਵਿੱਚ ਮੌਜੂਦਾ ਕਾਂਗਰਸ ਸਰਕਾਰ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ।

ਵੀਡੀਓ

ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਵਿਧਾਇਕ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵਾਅਦਾ ਖਿਲਾਫ਼ੀ ਕਰ ਰਿਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਦਿਨੋ-ਦਿਨ ਵੱਧ ਰਹੇ ਹਨ। ਉਨ੍ਹਾਂ ਦੇਸ਼ ਦੀ ਜਨਤਾ ਨਾਲ ਜੋ ਵੀ ਬਾਅਦੇ ਕੀਤੇ ਹਨ, ਉਹ ਪੂਰੇ ਨਹੀ ਕੀਤੇ।

Intro:ਕੇਂਦਰ ਸਰਕਾਰ ਦੇ ਖਿਲਾਫ ਕਾੰਗ੍ਰੇਸੀ ਕਾਰੀਕਰਤਾ ਨੇ ਕੀਤਾ ਪਦਰਸ਼ਨ/ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਫੂਕਿਆ ਪੁਤਲਾ/ਕੇਂਦਰ ਸਰਕਾਰ ਨੇ ਕੀਤੇ ਵਾਇਦੇ ਨਹੀਂ ਕੀਤੇ ਪੂਰੇ/ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਬਿਤਕਰਾ
Body:ਐਂਕਰ--ਜਿਥੇ ਕੇਂਦਰ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਬਡੇ ਬਡੇ ਦਾਵੇ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਵਿਚ ਮੌਜੂਦ ਕਾਂਗ੍ਰਰਸ ਸਰਕਾਰ ਦੇ ਨੁਮਾਇੰਦਿਆਂ ਵਲੋਂ ਜਗਹ ਜਗਹ ਦੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹੰਨ ਇਸੇ ਤਰ੍ਹਾਂ ਪਠਾਨਕੋਟ ਦੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਦੀ ਰਹਿਨੁਮਾਈ ਵਿਚ ਕਾੰਗ੍ਰੇਸੀ ਕਾਰਯਕਰਤਾਵਾਂ ਨੇ ਪਠਾਨਕੋਟ ਅਮ੍ਰਿਤਸਰ ਕੌਮੀ ਸ਼ਮਾਰਗ ਪਿੰਡ ਸਰਨਾ ਦੇ ਕੋਲ ਪ੍ਰਦਰਸ਼ਨ ਕੀਤਾ ਅਤੇ ਨਰੇਂਦਰ ਮੋਦੀ ਦਾ ਪੁਤਲਾ ਜਲਾਇਆ
Conclusion:ਵ/ਓ--ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਵਿਧਾਇਕ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਬਿਤਕਰਾ ਕੀਤਾ ਜਾ ਰਿਹਾ ਹੈ ਏਟ ਕੇਂਦਰ ਸਰਕਾਰ ਆਪਣੇ ਕੀਤੇ ਵਾਏਦਿਆਂ ਟੇ ਖਰੀ ਨਹੀਂ ਉਤਰੀ ਅਤੇ ਬੇਰੋਜਗਾਰੀ ਦੀਨੋ ਦੀਨ ਬਦਾ ਰਹੀ ਹੰ ਜਿਸ ਕਾਰਨ ਸਾਨੂੰ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕਰਨ ਪਏ ਰਿਹਾ ਹੰ ਇਸ ਬਾਰੇ ਹੋਰ ਜਾਨਕਰੀ ਦੇਂੱਦੇ ਹੋਏ ਹਲਕਾ ਵਿਧਾਇਕ ਨੇ ਦਸਿਆ ਕਿ ਕੇਂਦਰ ਸਰਕਾਰ ਨੇ ਜੋ ਬਾਇਦੇ ਦੇਸ਼ ਦੀ ਜਨੰਤਾ ਨਾਲ ਕੀਤੇ ਹੰ ਉਹ ਹਜੇ ਤਕ ਪੂਰੇ ਨਹੀਂ ਕੀਤੇ ਜਿਸ ਕਰ ਅਸੀਂ ਪ੍ਰਦਰਸ਼ਨ ਕੀਤਾ ਬਾਈਟ-ਜੋਗਿੰਦਰ ਪਾਲ-ਵਿਧਾਇਕ
ETV Bharat Logo

Copyright © 2025 Ushodaya Enterprises Pvt. Ltd., All Rights Reserved.