ETV Bharat / state

ਕੋਨੋਵੀਡਰ ਰਾਹੀਂ ਖੇਤੀ ਕਰਨ ਕਿਸਾਨ: ਖੇਤੀਬਾੜੀ ਅਫ਼ਸਰ - ਖੇਤੀਬਾੜੀ ਅਫ਼ਸਰ ਅਮਰੀਕ ਸਿੰਘ

ਪੰਜਾਬ 'ਚ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਵੱਲੋਂ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕੋਨੋਵੀਡਰ ਤਕਨੀਕ ਅਪਣਾਉਣ ਲਈ ਕਿਹਾ ਗਿਆ ਹੈ। ਇਸ ਤਕਨੀਕ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ ਹੋਵੇਗੀ ਉੱਥੇ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਵੀ ਘਟੇਗੀ। ਇਸ ਨਾਲ ਕਿਸਾਨਾਂ 'ਚ ਜੈਵਿਕ ਖੇਤੀ ਕਰਨ ਦੀ ਪਰੰਪਰਾ ਨੂੰ ਵੀ ਵਧਾਵਾ ਮਿਲੇਗਾ।

ਫੋਟੋ
author img

By

Published : Aug 27, 2019, 7:38 PM IST

ਪਠਾਨਕੋਟ: ਪੰਜਾਬ 'ਚ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਦਾ ਹੇਠਾਂ ਹੋਣਾ ਪੰਜਾਬ ਲਈ ਚਿੰਤਾ ਦਾ ਵਿਸ਼ਾ ਵੀ ਹੈ। ਪ੍ਰਸ਼ਾਸਨ ਅਤੇ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਪਾਣੀ ਹੇਠਲੇ ਪੱਧਰ ਨੂੰ ਬਰਕਰਾਰ ਰੱਖਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਅਧਿਕਾਰੀਆਂ ਵੱਲੋਂ ਕੋਨੋਵੀਡਰ ਦੀ ਵਰਤੋਂ ਕਰਨ ਲਈ ਕਿਹਾ ਜਾ ਰਿਹਾ ਹੈ।

ਵੇਖੋ ਵੀਡੀਓ

ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਲਗਾਤਾਰ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪਠਾਨਕੋਟ 'ਚ ਕੁਝ ਨਵੀਂ ਤਕਨੀਕ ਨਾਲ ਫਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ ਹੋਵੇਗੀ ਉੱਥੇ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨੂੰ ਅਪਣਾ ਕੇ ਕਿਸਾਨ ਜੈਵਿਕ ਖੇਤੀ ਕਰ ਪਹਿਲੇ ਤੋਂ ਵੱਧ ਮੁਨਾਫ਼ਾ ਲੈ ਸਕਣਗੇ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਸ ਤਕਨੀਕ ਨੂੰ ਅਪਣਾਉਂਦੇ ਹੋਏ ਉਨ੍ਹਾਂ ਵੱਲੋਂ ਫ਼ਸਲਾਂ 'ਚ ਕਿਸੇ ਵੀ ਤਰ੍ਹਾਂ ਦੀ ਕੀਟਨਾਸ਼ਕ ਅਤੇ ਖਾਦਾਂ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਇਸ ਸਾਲ ਉਨ੍ਹਾਂ ਦੀ ਫ਼ਸਲਾਂ ਪਹਿਲੇ ਤੋਂ ਵਧੇਰੇ ਉਪਜਾਉ ਵਿਖਾਈ ਦੇ ਰਹੀਆਂ ਹਨ।

ਇਹ ਵੀ ਪੜ੍ਹੋ- ਕਿਸਾਨਾਂ ਦੇ ਖੇਤਾਂ ਵਿਚੋਂ 3 ਦਰਜਨ ਦੇ ਕਰੀਬ ਮੋਟਰਾਂ ਚੋਰੀ

ਜ਼ਿਕਰਯੋਗ ਹੈ ਕਿ ਪੰਜਾਬ 'ਚ ਖੇਤੀ ਸਮੇਂ ਵਧੇਰੇ ਕੀਟਨਾਸ਼ਕਾਂ ਅਤੇ ਖਾਦਾਂ ਦੀ ਵਰਤੋਂ ਕਰਨ ਨਾਲ ਜਿੱਥੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਰਹੀਆਂ ਹਨ ਉੱਥੇ ਹੀ ਕਿਸਾਨਾਂ ਦੀ ਲਾਗਤ ਵੀ ਵੱਧ ਜਾਂਦੀ ਸੀ। ਸਰਕਾਰ ਵੱਲੋਂ ਚੁੱਕਿਆ ਇਹ ਕਦਮ ਜਿੱਥੇ ਕਿਸਾਨਾਂ ਨੂੰ ਲਾਗਤ ਪੱਖੋਂ ਰਾਹਤ ਦੇਵੇਗਾ ਉੱਥੇ ਹੀ ਜੈਵਿਕ ਖੇਤੀ ਨੂੰ ਵੀ ਵਧਾਵਾ ਮਿਲੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਵੱਲੋਂ ਇਸ ਤਕਨੀਕ ਦੀ ਕਿੰਨੀ ਕੁ ਵਰਤੋਂ ਕੀਤੀ ਜਾਂਦੀ ਹੈ ਅਤੇ ਕਿ ਸਰਕਾਰ ਨੂੰ ਇਸ ਨਾਲ ਕੋਈ ਸਕੈਰੈਤਮਕ ਨਤੀਜਾ ਮਿਲਦਾ ਹੈ ਕਿ ਨਹੀਂ।

Intro:ਜਮੀਨੀ ਹੇਠਾਂ ਪਾਣੀ ਨੂੰ ਕੱਟਦਾ ਵੇਖ ਜਿਲਾ ਪਠਾਨਕੋਟ ਚ ਚੋਨੇ ਦੀ ਫਸਲ ਦੀ ਬਿਜਾਈ ਨਵੀ ਤਕਨੀਕ ਨਾਲ ਕੀਤੀ ਗਈ ਸੀ, ਨਵੀਂ ਤਕਨੀਕ ਨਾਲ ਝੋਨੇ ਦੀ ਬਿਜਾਈ ਨਾਲ ਕੀਟਨਾਸ਼ਕ ਅਤੇ ਖਾਦਾਂ ਦੀ ਨਹੀਂ ਪੈਂਦੀ ਲੋੜ, ਖੇਤੀਬਾੜੀ ਅਫ਼ਸਰ ਦਾ ਕਹਿਣਾ ਕਿ ਅਸੀਂ ਨਵੀਂ ਤਕਨੀਕ ਅਪਣਾ ਕਰ ਸਕਦੇ ਹਨ ਜੈਵਿਕ ਖੇਤੀ, ਇਸ ਤਕਨੀਕ ਦੇ ਰਾਹੀਂ ਕਿਸਾਨ ਵੱਧ ਮੁਨਾਫ਼ਾ ਲੈ ਪਾਵੇਗਾ।Body:ਲਗਾਤਾਰ ਧਰਤੀ ਹੇਠਾਂ ਘੱਟ ਹੋ ਰਹੇ ਪਾਣੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਈ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਚੱਲਦੇ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲਾਂ ਛੱਡ ਵੱਖ ਵੱਖ ਤਰ੍ਹਾਂ ਦੀਆਂ ਖੇਤੀ ਕਰਨ ਦੇ ਲਈ ਜਾਗਰੂਕ ਕੀਤਾ ਜਾਂਦਾ ਹੈ ਉੱਥੇ ਜ਼ਿਲ੍ਹਾ ਪਠਾਨਕੋਟ ਚ ਜਿਹੜੇ ਕਿਸਾਨਾਂ ਨੇ ਇਸ ਸਾਲ ਝੋਨੇ ਦੀ ਫ਼ਸਲ ਦੀ ਬਿਜਾਈ ਕੀਤੀ ਹੈ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਅਧਿਕਾਰੀ ਕੋਨੋਵੀਡਰ ਦਾ ਇਸਤੇਮਾਲ ਕਰਨ ਲਈ ਕਹਿ ਰਹੇ ਹਨ। ਕੋਨੋਵੀਡਰ ਦਾ ਇਸਤੇਮਾਲ ਨਾਲ ਇਕਤਾ ਪਾਣੀ ਦੀ ਘੱਟ ਖਪਤ ਹੁੰਦੀ ਹੈ ਉੱਥੇ ਕਿਸਾਨ ਦੀ ਫ਼ਸਲ ਚ ਵੀ ਵਾਧਾ ਹੁੰਦਾ ਹੈ। ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਆਏ ਦਿਨ ਧਰਤੀ ਹੇਠਲਾ ਪਾਣੀ ਥੱਲੇ ਜਾ ਰਿਹਾ ਹੈ ਜਿਸ ਨੂੰ ਵੇਖਦੇ ਹੋਏ ਪਠਾਨਕੋਟ ਚ ਕੁਝ ਨਵੀਂ ਤਕਨੀਕ ਨਾਲ ਫਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ ਜਿਸ ਨਾਲ ਇਕ ਤਾਂ ਪਾਣੀ ਦੀ ਘੱਟ ਵਰਤੋਂ ਹੋਵੇਗੀ ਉੱਥੇ ਦੂਜੇ ਪਾਸੇ ਖਾਦ ਅਤੇ ਕੀਟਨਾਸ਼ਕਾਂ ਦਾ ਵੀ ਪ੍ਰਯੋਗ ਨਹੀਂ ਹੋਵੇਗਾ ਇਸ ਤਕਨੀਕ ਨੂੰ ਅਪਣਾ ਕੇ ਕਿਸਾਨ ਜੈਵਿਕ ਖੇਤੀ ਕਰ ਪਹਿਲੇ ਤੋਂ ਵੱਧ ਮੁਨਾਫ਼ਾ ਲੈ ਸਕਣਗੇ।Conclusion:ਇਸ ਨਵੇਂ ਤਰੀਕੇ ਨੂੰ ਅਪਣਾ ਕੇ ਖੇਤੀਬਾੜੀ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਤਕਨੀਕ ਨੂੰ ਅਪਣਾਉਂਦੇ ਹੋਏ ਉਨ੍ਹਾਂ ਵੱਲੋਂ ਫ਼ਸਲਾਂ ਚ ਕਿਸੇ ਵੀ ਤਰ੍ਹਾਂ ਦਾ ਕੀਟਨਾਸ਼ਕ ਅਤੇ ਖਾਦਾਂ ਦਾ ਪ੍ਰਯੋਗ ਨਹੀਂ ਕੀਤਾ ਗਿਆ ਅਤੇ ਇਸ ਸਾਲ ਉਨ੍ਹਾਂ ਦੀ ਫ਼ਸਲਾਂ ਪਹਿਲੇ ਤੋਂ ਵੱਧ ਉਪਜਾਊ ਦਿੱਖ ਰਹੀਆਂ ਹਨ।

ਵ੍ਹਾਈਟ--ਅਮਰੀਕ ਸਿੰਘ (ਖੇਤੀਬਾੜੀ ਅਫ਼ਸਰ)
ਬਾਈਟ--ਬਲਵੀਰ ਸਿੰਘ (ਕਿਸਾਨ)
ETV Bharat Logo

Copyright © 2024 Ushodaya Enterprises Pvt. Ltd., All Rights Reserved.