ETV Bharat / state

ਪਠਾਨਕੋਟ ਵਿੱਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਰੈਡ ਅਲਰਟ ਜਾਰੀ - high alert in punjab

ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਇਨਪੁਟ ਦੇ ਚੱਲਦੇ ਪਠਾਨਕੋਟ ਨੂੰ ਰੈੱਡ ਅਲਰਟ 'ਤੇ ਰੱਖਿਆ ਗਿਆ ਹੈ। ਪਠਾਨਕੋਟ ਦੇ ਸਾਰੇ ਵੱਡੇ ਨਾਕਿਆਂ ਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵੱਧਾ ਦਿੱਤੀ ਗਈ ਹੈ।

ਫ਼ੋਟੋ
author img

By

Published : Sep 28, 2019, 6:07 PM IST

ਪਠਾਨਕੋਟ: ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦੇ ਹੋਏ ਪੰਜਾਬ ਭਰ 'ਚ ਹਾਈ ਅਲਰਟ ਜਾਰੀ ਹੈ। ਉੱਥੇ ਹੀ ਪਠਾਨਕੋਟ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਿਸੇ ਵੀ ਘਟਨਾ ਤੋਂ ਨਜਿਠਣ ਦੇ ਲਈ ਅਧਿਕਾਰੀਆਂ ਦੀ ਡਿਊਟੀਆਂ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਹਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੇਖੋ ਵੀਡੀਓ

ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਵੱਖ-ਵੱਖ ਐਮਰਜੈਂਸੀ ਸੇਵਾਵਾਂ ਦੇ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀਆਂ ਗਈਆਂ ਹਨ। ਇਸ ਬਾਰੇ ਪ੍ਰਸ਼ਾਸਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਇਸ ਦੇ ਨਾਲ ਨਾਕੇ ਅਤੇ ਚੌਰਾਹਿਆਂ 'ਤੇ ਪੁਲਿਸ ਫੋਰਸ ਦੇ ਨਾਲ-ਨਾਲ ਬਖ਼ਤਰਬੰਦ ਗੱਡੀਆਂ ਵੀ ਤੈਨਾਤ ਕੀਤੀਆਂ ਗਈਆਂ ਹਨ।

ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਇਨਪੁੱਟ ਦੇ ਚੱਲਦੇ ਪਠਾਨਕੋਟ ਨੂੰ ਰੈੱਡ ਅਲਰਟ ਤੇ ਰੱਖਿਆ ਗਿਆ ਹੈ। ਪਠਾਨਕੋਟ ਦੇ ਸਾਰੇ ਵੱਡੇ ਨਾਕਿਆਂ ਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ 'ਚ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਐੱਸਓਜੀ ਦੇ ਕਮਾਂਡੋ ਵੀ ਤੈਨਾਤ ਕੀਤੇ ਗਏ ਹਨ। ਪਠਾਨਕੋਟ ਤੋਂ ਜੰਮੂ ਆਉਣ ਜਾਣ ਵਾਲੇ ਸਾਰੇ ਰਸਤਿਆਂ 'ਤੇ ਪੁਲਿਸ ਦੀ ਗਿਣਤੀ ਵਧਾਈ ਗਈ ਹੈ।

ਪੰਜਾਬ ਪੁਲਿਸ ਦੇ ਕਈ ਵੱਡੇ ਆਲਾ ਅਧਿਕਾਰੀ ਪਠਾਨਕੋਟ 'ਚ ਡੇਰਾ ਲਗਾਏ ਹੋਏ ਹਨ ਅਤੇ ਲਗਾਤਾਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਪੁਲਿਸ ਅਧਿਕਾਰੀਆਂ ਦੇ ਮੁਤਾਬਕ ਪਠਾਨਕੋਟ ਰੈੱਡ ਅਲਰਟ 'ਤੇ ਹੈ ਜਿਸ ਕਾਰਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Intro:ਜਿਲਾ ਪਠਾਨਕੋਟ ਚ ਹਾਈ ਅਲਰਟ ਨੂੰ ਵੇਖਦੇ ਹੋਏ ਕਿਸੇ ਵੀ ਘਟਨਾ ਤੋਂ ਨਿਪਟਣ ਦੇ ਲਈ ਸਰਕਾਰੀ ਐਮਰਜੈਂਸੀ ਸੇਵਾਵਾਂ ਨੂੰ ਮੁਹੱਈਆ ਕਰਵਾਉਣ ਦੇ ਲਈ ਅਧਿਕਾਰੀਆਂ ਦੀ ਡਿਊਟੀਆਂ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਹਨ ਨਾਲ ਹੀ ਵੱਖ ਵੱਖ ਐਮਰਜੈਂਸੀ ਸੇਵਾਵਾਂ ਦੇ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀਆਂ ਗਈਆਂ ਹਨ ਇਸ ਬਾਰੇ ਪ੍ਰਸ਼ਾਸਨ ਦੇ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਇਸ ਦੇ ਨਾਲ ਨਾਕੇ ਅਤੇ ਚੌਰਾਹਿਆਂ ਤੇ ਪੁਲਿਸ ਫੋਰਸ ਦੇ ਨਾਲ ਨਾਲ ਬਖ਼ਤਰਬੰਦ ਗੱਡੀਆਂ ਵੀ ਤੈਨਾਤ ਕੀਤੀਆਂ ਗਈਆਂ ਹਨ।Body:ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਇਨਪੁੱਟ ਦੇ ਚੱਲਦੇ ਪਠਾਨਕੋਟ ਨੂੰ ਰੈੱਡ ਅਲਰਟ ਤੇ ਰੱਖਿਆ ਗਿਆ ਹੈ ਪਠਾਨਕੋਟ ਦੇ ਸਾਰੇ ਵੱਡੇ ਨਾਕਿਆਂ ਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਚ ਵਾਧਾ ਕੀਤਾ ਗਿਆ ਹੈ ਅਤੇ ਕਈ ਇੰਟਰਸਟੇਟ ਨਾਕਿਆਂ ਤੇ ਬਖਤਰਬੰਦ ਗੱਡੀਆਂ ਵੀ ਲਗਾਈਆਂ ਗਈਆਂ ਹਨ। ਇਸ ਦੇ ਨਾਲ ਨਾਲ ਐੱਸ ਓ ਜੀ ਦੇ ਕਮਾਂਡਾਂ ਕਮਾਂਡੋ ਵੀ ਤੈਨਾਤ ਕੀਤੇ ਗਏ ਹਨ ਪਠਾਨਕੋਟ ਤੋਂ ਜੰਮੂ ਆਉਣ ਜਾਣ ਵਾਲੇ ਸਾਰੇ ਰਸਤਿਆਂ ਤੇ ਪੁਲਿਸ ਦੀ ਗਿਣਤੀ ਵਧਾਈ ਗਈ ਹੈ Conclusion:ਪੰਜਾਬ ਪੁਲਿਸ ਦੇ ਕਈ ਵੱਡੇ ਆਲਾ ਅਧਿਕਾਰੀ ਪਠਾਨਕੋਟ ਚ ਡੇਰਾ ਲਗਾਏ ਹੋਏ ਹਨ ਅਤੇ ਲਗਾਤਾਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਪੁਲਿਸ ਅਧਿਕਾਰੀਆਂ ਦੇ ਮੁਤਾਬਕ ਪਠਾਨਕੋਟ ਰੈੱਡ ਅਲਰਟ ਤੇ ਹੈ ਜਿਸ ਕਾਰਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਵਾਈਟ---ਰਾਜਿੰਦਰ ਮਨਹਾਸ (ਡੀਐੱਸਪੀ)
ETV Bharat Logo

Copyright © 2025 Ushodaya Enterprises Pvt. Ltd., All Rights Reserved.