ETV Bharat / state

ਪੋਸ਼ਣ ਅਭਿਆਨ ਅਧੀਨ ਕਰਵਾਇਆ ਗਿਆ ਸੈਮੀਨਾਰ

ਲੋਕਾਂ ਨੂੰ ਸਹੀ ਸਿਹਤ ਸੁਵਿਧਾ ਪ੍ਰਤੀ ਜਾਗਰੂਕ ਕਰਵਾਉਣ ਲਈ ਜਗਹ ਜਗਹ ਕਰਵਾਏ ਜਾ ਰਹੇ ਹਨ ਸੈਮੀਨਾਰ, ਪੰਜਾਬ ਸਟੇਟ ਫੂਡ ਕਮਿਸ਼ਨ ਪੋਸ਼ਣ ਅਭਿਆਨ ਅਧੀਨ ਕਰਵਾਏ ਜਾ ਰਹੇ ਹਨ।

ਫ਼ੋਟੋ
author img

By

Published : Sep 5, 2019, 10:59 PM IST

ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਪੂਰਾ ਮਹੀਨਾ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਪਠਾਨਕੋਟ ਵਿਚ ਇਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਤੇ ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਮੁੱਖ ਮਹਿਮਾਨ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ ਮਹਿਮਾਨ ਦੇ ਤੋਰ 'ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਵਿਚ ਆਏ ਲੋਕਾਂ ਨੂੰ ਮਹਿਲਾਵਾਂ ਦੀ ਚੰਗੀ ਸਿਹਤ ਅਤੇ ਬੱਚਿਆਂ ਦੀ ਚੰਗੀ ਸਿਹਤ ਬਾਰੇ ਜਾਗਰੂਕ ਕੀਤਾ ਗਿਆ।

ਸੁਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਬੱਚਿਆਂ ਦੀ ਸਿਹਤ ਦੇ ਪ੍ਰਤੀ ਆਮ ਜਨਤਾ ਅਤੇ ਗਰਭਵਤੀ ਮਹਿਲਾਵਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਜਾਗਰੂਕ ਕੀਤਾ ਜਾਵੇ। ਸਾਡੀਆਂ ਖੁਰਾਕਾਂ ਵਿੱਚ ਵੀ ਭਾਰੀ ਬਦਲਾਅ ਆਇਆ ਹੈ, ਜਿਸ ਦਾ ਪ੍ਰਭਾਵ ਸਾਡੀ ਸਿਹਤ ਤੇ ਪੈ ਰਿਹਾ ਹੈ ਇਸ ਲਈ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਅਤੇ ਆਪਣੇ ਬੱਚਿਆਂ ਦੀ ਸਿਹਤ ਦੇ ਲਈ ਜਾਗਰੁਕ ਰਹੀਏ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆਂ ਦੀ ਖੁਰਾਕ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ, ਪੰਜਾਬ ਸਰਕਾਰ ਦਾ ਇਹ ਉਪਰਾਲਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਲੈ ਕੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ ਤਾਂ ਜੋ ਆਉਂਣ ਵਾਲੀ ਪੀੜੀ ਪੂਰੀ ਤਰਾ ਨਾਲ ਤੰਦਰੁਸਤ ਰਿਹ ਸਕੇ।

Intro:ਲੋਕਾਂ ਨੂੰ ਸਹੀ ਸੇਹਤ ਸੁਵਿਧਾ ਪ੍ਰਤੀ ਜਾਗਰੂਕ ਕਰਵਾਉਣ ਲਈ ਜਗਹ ਜਗਹ ਕਰਵਾਏ ਜਾ ਰਹੇ ਸੈਮੀਨਾਰ /ਪੰਜਾਬ ਸਟੇਟ ਫੂਡ ਕਮਿਸ਼ਨ ਪੋਸਣ ਅਭਿਆਨ ਅਧੀਨ ਕਰਵਾਏ ਸਮਾਰੋਹ ਵਿੱਚ ਪਹੁੰਚੀ ਸ੍ਰੀਮਤੀ ਜਸਵਿੰਦਰ/--ਮਹਿਲਾਵਾਂ ਨੂੰ ਚੰਗੀ ਸਿਹਤ ਚੰਗੀ ਖੁਰਾਕ ਲਈ ਜਾਗਰੂਕ ਹੋਣਾ ਚਾਹੀਦਾ ਹੈ ਦੀ।ਦਿਤੀ।ਜਾਨਕਰੀ
----ਗਰਭਵਤੀ ਮਹਿਲਾਵਾਂ ਦੀ ਡਿਲਵਰੀ ਕਰਵਾਈ ਜਾਏ ਸਰਕਾਰੀ ਹਸਪਤਾਲਾਂ ਵਿੱਚ ਮੁੱਖ ਮਹਿਮਾਨBody:ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਪੂਰਾ ਮਹੀਨਾ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਅੱਜ ਜਿਲੇ ਪਠਾਨਕੋਟ ਵਿਚ ਇਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਤੇ ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਮੁੱਖ ਮਹਿਮਾਨ ਅਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ ਮਹਿਮਾਨ ਦੇ ਤੋਰ ਤੇ ਹਾਜ਼ਰ ਹੋਏ। ਜਿਨ੍ਹਾਂ ਬਲੋ ਪ੍ਰੋਗਰਾਮ ਦੇ ਵਿਚ ਆਏ ਲੋਕਾਂ ਨੂੰ ਮਹਿਲਾਵਾਂ ਦੀ ਚੰਗੀ ਸਿਹਤ ਅਤੇ ਬੱਚਿਆਂ ਦੀ ਚੰਗੀ ਸਿਹਤ ਵਾਰੇ ਜਾਗਰੂਕ ਕੀਤਾConclusion:ਸ੍ਰੀਮਤੀ ਸੁਮਨਦੀਪ ਕੌਰ ਨੇ ਇਸ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਰਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਂਣ ਦਾ ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਬੱਚਿਆਂ ਦੀ ਸਿਹਤ ਦੇ ਪ੍ਰਤੀ ਆਮ ਜਨਤਾ ਅਤੇ ਗਰਭਵਤੀ ਮਹਿਲਾਵਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ। ਸਾਡੀਆਂ ਖੁਰਾਕਾਂ ਵਿੱਚ ਵੀ ਭਾਰੀ ਬਦਲਾਅ ਆਇਆ ਹੈ, ਜਿਸ ਦਾ ਪ੍ਰਭਾਵ ਸਾਡੀ ਸਿਹਤ ਤੇ ਪੈ ਰਿਹਾ ਹੈ ਇਸ ਲਈ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਅਤੇ ਆਪਣੇ ਬੱਚਿਆਂ ਦੀ ਸਿਹਤ ਦੇ ਲਈ ਜਾਗਰੁਕ ਰਹੀਏ। ਉਨ ਕਿਹਾ ਕਿ ਸਾਨੂੰ ਬੱਚਿਆਂ ਦੀ ਖੁਰਾਕ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ, ਪੰਜਾਬ ਸਰਕਾਰ ਦਾ ਇਹ ਉਪਰਾਲਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਲੈ ਕੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ ਤਾਂ ਜੋ ਆਉਂਣ ਵਾਲੀ ਪੀੜੀ ਪੂਰੀ ਤਰਾ ਨਾਲ ਤੰਦਰੁਸਤ ਰਿਹ ਸਕੇ
ETV Bharat Logo

Copyright © 2024 Ushodaya Enterprises Pvt. Ltd., All Rights Reserved.