ETV Bharat / state

ਭਾਰਤੀ ਫ਼ੌਜ ਦੀ ਕਾਰਵਾਈ 'ਤੇ ਸ਼ਹੀਦ ਦੇ ਪਰਿਵਾਰ ਨੇ ਪ੍ਰਗਟਾਈ ਸੰਤੁਸ਼ਟੀ

author img

By

Published : Feb 26, 2019, 7:56 PM IST

ਭਾਰਤੀ ਹਵਾਈ ਫ਼ੌਜ ਦੀ ਕਾਰਵਾਈ 'ਤੇ ਦੀਨਾਨਗਰ ਦੇ ਸ਼ਹੀਦ ਜਵਾਨ ਮਨਿੰਦਰ ਸਿੰਘ ਨੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ। ਸੀਆਰਪੀਐਫ਼ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈਣ 'ਤੇ ਪਰਿਵਾਰ ਨੇ ਜਤਾਈ ਸੰਤੁਸ਼ਟੀ।

ਫ਼ੋਟੋ।

ਦੀਨਾਨਗਰ: 14 ਫ਼ਰਵਰੀ ਨੂੰ ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨਾਂ 'ਤੇ ਹੋਏ ਆਤਮਘਾਤੀ ਹਮਲੇ ਦਾ ਬਦਲਾ ਭਾਰਤ ਸਰਕਾਰ ਨੇ ਜੈਸ਼ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਦੇਰ ਰਾਤ ਨੂੰ ਹਵਾਈ ਹਮਲਾ ਕਰ ਲੈ ਲਿਆ ਹੈ।
ਭਾਰਤੀ ਹਵਾਈ ਫ਼ੌਜ ਨੇ ਦੇਰ ਰਾਤ ਐਲਓਸੀ ਪਾਰ ਬਾਲਾਕੋਟ ਅਤੇ ਮੁਜਫ਼ਰਾਬਾਦ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਹਵਾਈ ਹਮਲਾ ਕੀਤਾ।
ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਦੀਨਾਨਗਰ ਦੇ ਜਵਾਨ ਮਨਿੰਦਰ ਸਿੰਘ ਦਾ ਪਰਿਵਾਰ ਕਾਫ਼ੀ ਖੁਸ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲਾ ਕਰ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਅਤੇ ਹੋਰਨਾਂ ਟਿਕਾਣਿਆਂ ਤੇ ਵੀ ਹਮਲੇ ਕਰਨੇ ਚਾਹੀਦੇ ਹਨ।
ਸ਼ਹੀਦ ਮਨਿੰਦਰ ਸਿੰਘ ਦੇ ਭਰਾ ਲਖਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੇ ਹਵਾਈ ਹਮਲਾ ਕਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਸ ਤਰ੍ਹਾਂ ਦਾ ਹੀ ਜਵਾਬ ਦੇਣਾ ਚਾਹੀਦਾ ਸੀ। ਲਖਵਿੰਦਰ ਨੇ ਕਿਹਾ ਕਿ ਉਹ ਵੀ ਜਵਾਨ ਹੈ ਅਤੇ ਉਹ ਸਰਜੀਕਲ ਸਟ੍ਰਾਇਕ ਦਾ ਹਿੱਸਾ ਬਣ ਕੇ ਆਪਣੇ ਭਰਾ ਦੀ ਸ਼ਹਾਦਤ ਦਾ ਬਦਲਾ ਪਾਕਿਸਤਾਨ ਤੋਂ ਲੈਣਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਇਸ ਹਮਲੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ ਤੇ ਮਲ੍ਹਮ ਲੱਗੀ ਹੈ।

undefined

Intro:ਐਂਕਰ::-- 14 ਫ਼ਰਬਰੀ ਨੂੰ ਪੁਲਵਾਮਾਂ ਵਿੱਚ CRPF ਜਵਾਨਾਂ ਦੀ ਕਾਨਵੈਂ ਤੇ ਹੋਏ ਆਤਮਘਾਤੀ ਹਮਲੇ ਦਾ ਬਦਲਾ ਭਾਰਤ ਸਰਕਾਰ ਨੇ ਜੈਸ਼ ਅੱਤਵਾਦੀਆਂ ਦੇ ਟਿਕਾਣਿਆਂ ਤੇ ਦੇਰ ਰਾਤ ਨੂੰ ਹਵਾਈ ਹਮਲਾ ਕਰ ਲੈ ਲਿਆ ਹੈ ।ਭਾਰਤ ਸਰਕਾਰ ਨੇ ਦੇਰ ਰਾਤ ਪਾਕਿਸਤਾਨ ਦੇ ਬਾਲਾਕੋਟ ਅਤੇ ਮੁਜਫ਼ਰਾਬਾਦ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ਤੇ ਹਵਾਈ ਹਮਲਾ ਕਰ 300 ਤੇ ਕਰੀਬ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ । ਭਾਰਤ ਦੀ ਇਸ ਕਾਰਵਾਈ ਤੋਂ ਪੁਲਵਾਮਾਂ ਹਮਲੇ ਵਿਚ ਸ਼ਹੀਦ ਹੋਏ ਦੀਨਾਨਗਰ ਦੇ ਜਵਾਨ ਮਨਿੰਦਰ ਸਿੰਘ ਦਾ ਪਰਿਵਾਰ ਕਾਫੀ ਖੁਸ਼ ਹੈ ਉਹਨਾਂ ਨੇ ਕਿਹਾ ਕਿ ਭਾਰਤ ਤੇ ਨੇ ਪਾਕਿਸਤਾਨ ਤੇ ਹਵਾਈ ਹਮਲਾ ਕਰ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਹੈ ਉਨ੍ਹਾ ਕਿਹਾ ਕਿ ਭਾਰਤ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਅਤੇ ਹੋਰਨਾਂ ਟਿਕਾਣਿਆਂ ਤੇ ਵੀ ਹਮਲੇ ਕਰਨੇ ਚਾਹੀਦੇ ਹਨ

Body:ਵੋ ਓ ::-- ਸ਼ਹੀਦ ਦੇ ਭਰਾ ਲਖਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਤੇ ਹਵਾਈ ਹਮਲਾ ਕਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ ।ਪਾਕਿਸਤਾਨ ਨੂੰ ਇਸ ਤਰ੍ਹਾਂ ਦਾ ਹੀ ਜਵਾਬ ਦੇਣਾ ਚਾਹੀਦਾ ਸੀ ਉਹਨਾਂ ਕਿਹਾ ਕਿ ਉਹ ਵੀ ਕਿ ਜਵਾਨ ਹੈ ਅਤੇ ਉਹ ਵੀ ਸਰਜੀਕਲ ਸਟ੍ਰਾਇਕ ਦਾ ਹਿਸਾ ਬਣ ਕੇ ਆਪਣੇ ਭਰਾ ਦੀ ਸ਼ਹਾਦਤ ਦਾ ਬਦਲਾ ਪਾਕਿਸਤਾਨ ਤੋਂ ਲੈਣਾ ਚਾਹੁੰਦਾ ਹੈ ਉਹਨਾਂ ਕਿਹਾ ਕਿ ਇਸ ਹਮਲੇ ਨਾਲ ਸ਼ਹੀਦ ਪਰਿਵਾਰਾਂ ਦੇ ਜਖਮਾਂ ਤੇ ਮਲ੍ਹਮ ਲੱਗੀ ਹੈ

ਬਾਈਟ ::-- ਲਖਵਿੰਦਰ ਸਿੰਘ (ਸ਼ਹੀਦ ਦਾ ਭਰਾ)

ਬਾਈਟ ::-- ਹਰਜੀਤ (ਸ਼ਹੀਦ ਦਾ ਭਾਬੀ)

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.