ETV Bharat / state

ਪਠਾਨਕੋਟ 'ਚ ਅਕਾਲੀ ਦਲ ਤੇ ਬਸਪਾ ਦੀ ਹੋਈ ਪਹਿਲੀ ਮੀਟਿੰਗ - ਪਠਾਨਕੋਟ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਅੱਜ ਪਠਾਨਕੋਟ ਦੇ ਵਿੱਚ ਪਹਿਲੀ ਸਾਂਝੀ ਮੀਟਿੰਗ ਕੀਤੀ ਗਈ। 2022 ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ। ਮੀਟਿੰਗ ਤੋਂ ਪਹਿਲਾਂ ਗੁਰੂਦਵਾਰਾ ਸ਼੍ਰੀ ਬਾਰਠ ਸਾਹਿਬ ਨਤਮਸਤਕ ਹੋਏ।

ਪਠਾਨਕੋਟ 'ਚ ਅਕਾਲੀ ਦਲ ਤੇ ਬਸਪਾ ਦੀ ਹੋਈ ਪਹਿਲੀ ਮੀਟਿੰਗ

author img

By

Published : Jun 20, 2021, 6:17 PM IST

ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਅੱਜ ਪਠਾਨਕੋਟ ਦੇ ਵਿੱਚ ਪਹਿਲੀ ਸਾਂਝੀ ਮੀਟਿੰਗ ਕੀਤੀ ਗਈ। 2022 ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ। ਮੀਟਿੰਗ ਤੋਂ ਪਹਿਲਾਂ ਗੁਰੂਦਵਾਰਾ ਸ਼੍ਰੀ ਬਾਰਠ ਸਾਹਿਬ ਨਤਮਸਤਕ ਹੋਏ।

2022 ਦੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਐਸ.ਪੀ ਗਠਬੰਧਨ ਦੇ ਚਲਦੇ ਆਪਣੀ ਚੁਣਾਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਚਲਦੇ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਗਠਬੰਧਨ ਹੋਣ ਦੇ ਬਾਅਦ ਦੋਵਾਂ ਪਾਰਟੀਆਂ ਵੱਲੋਂ ਇਕ ਸੰਯੁਕਤ ਬੈਠਕ ਦਾ ਆਯੋਜਨ ਕੀਤਾ ਗਿਆ।

ਪਠਾਨਕੋਟ 'ਚ ਅਕਾਲੀ ਦਲ ਤੇ ਬਸਪਾ ਦੀ ਹੋਈ ਪਹਿਲੀ ਮੀਟਿੰਗ

ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਬੀ.ਐਸ.ਪੀ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਭਗਤ ਦੀ ਰਹਿਨੁਮਾਈ ਹੇਠ ਇੱਕ ਬੈਠਕ ਦਾ ਆਯੋਜਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿੱਚ ਕੀਤਾ ਗਿਆ। ਬੈਠਕ ਤੋਂ ਪਹਿਲੇ ਦੋਨੋਂ ਨੇਤਾ ਨੇ ਸਾਰੇ ਕਾਰਜਕਰਤਾ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਬਾਬਾ ਸ਼੍ਰੀ ਚੰਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ।

ਜਿਸ ਵਿੱਚ ਜ਼ਿਲ੍ਹੇ ਦੇ ਤਿੰਨੋਂ ਸੀਟਾਂ ਜਿੱਤ ਕੇ ਹਾਈਕਮਾਨ ਦੀ ਝੋਲੀ ਪਾਉਣ ਦੀ ਰਣਨੀਤੀ ਬਣਾਈ ਗਈ ਅਤੇ ਪਹਿਲੀ ਬੈਠਕ ਨੂੰ ਲੈ ਕੇ ਦੋਨੋਂ ਦਲਾਂ ਦੇ ਕਾਰਜਕਰਤਾ ਦੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ:‘ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਚਿਹਰਾ ਹੋਇਆ ਬੇਨਕਾਬ’

ਇਸ ਵਾਰੇ ਗੱਲ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਤੇ ਬਸਪਾ ਦੇ ਜ਼ਿਲਾ ਪ੍ਰਧਾਨ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਇਹ ਜਿਲ੍ਹਾ ਪਠਾਨਕੋਟ ਵਿੱਚ ਗਠਬੰਧਨ ਤੋਂ ਬਾਅਦ ਪਹਿਲੀ ਮੀਟਿੰਗ ਹੈ ਜਿਸ ਵਿੱਚ ਆਉਣ ਵਾਲੀਆਂ 2022 ਦੀਆ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.