ETV Bharat / state

ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਵ ਮੌਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - tribute to pulwama martyrs in pathankot

ਪਠਾਨਕੋਟ: ਜ਼ਿਲ੍ਹੇ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਵ ਮੌਕੇ ਡੇਰਾ ਜਗਤ ਗਿਰੀ ਦੇ ਸੰਤਾਂ ਵੱਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਇਸ ਵਾਰ ਬੈਂਡ-ਵਾਜਿਆਂ ਦਾ ਇਸਤੇਮਾਲ ਨਹੀਂ ਕੀਤਾ ਗਿਆ। ਇਸ ਦੌਰਾਨ ਸਮੂਹ ਸੰਗਤ ਨੇ ਹੱਥਾਂ 'ਚ ਤਿਰੰਗਾ ਫੜ੍ਹ ਕੇ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।

ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
author img

By

Published : Feb 18, 2019, 10:53 PM IST

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਾਮੀ ਗੁਰਦੀਪ ਗਿਰੀ ਮਹਾਰਾਜ ਨੇ ਦੱਸਿਆ ਕਿ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਲਈ ਪ੍ਰਕਾਸ਼ ਪੁਰਵ ਮੌਕੇ ਬੈਂਡ-ਬਾਜੇ ਤੇ ਡੀਜੇ ਦਾ ਇਸਤੇਮਾਲ ਨਹੀਂ ਕੀਤਾ ਗਿਆ।

ਸ਼ੋਭਾ ਯਾਤਰਾ, ਸ਼ਹੀਦਾਂ ਦੀਆਂ ਤਸਵੀਰਾਂ ਅਤੇ ਤਿਰੰਗਾ ਲੈ ਕੇ ਕੱਢੀ ਗਈ। ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਾਮੀ ਗੁਰਦੀਪ ਗਿਰੀ ਮਹਾਰਾਜ ਨੇ ਦੱਸਿਆ ਕਿ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਲਈ ਪ੍ਰਕਾਸ਼ ਪੁਰਵ ਮੌਕੇ ਬੈਂਡ-ਬਾਜੇ ਤੇ ਡੀਜੇ ਦਾ ਇਸਤੇਮਾਲ ਨਹੀਂ ਕੀਤਾ ਗਿਆ।

ਸ਼ੋਭਾ ਯਾਤਰਾ, ਸ਼ਹੀਦਾਂ ਦੀਆਂ ਤਸਵੀਰਾਂ ਅਤੇ ਤਿਰੰਗਾ ਲੈ ਕੇ ਕੱਢੀ ਗਈ। ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

Reporter--Jatinder Mohan (Jatin) Pathankot 9646010222
Feed--Ftp
Folder--18Feb Shobha yatra Ptk (Jatin Pathankot)
File--1Shot_2bytes
ਐਂਕਰ---
ਪਠਾਨਕੋਟ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 642 ਵੇਂ ਪ੍ਰਕਾਸ਼ ਉਤਸਵ ਦੇ ਉੱਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਵਿੱਚ ਇਸ ਬਾਰੇ ਨਹੀਂ ਕੀਤਾ ਗਿਆ ਬੈਂਡਵਾਜਿਆਂ ਦਾ ਇਸਤੇਮਾਲ, ਪੁਲਾਵਾਂ ਦੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ੋਭਾ ਯਾਤਰਾ ਵਿੱਚ ਦਿੱਤੀ ਗਈ ਸ਼ਰਧਾਂਜਲੀ, ਸ਼ਹੀਦਾਂ ਦੇ ਤਸਵੀਰਾਂ ਨੂੰ ਨਾਲ ਲੈ ਕੇ ਕੱਢੀ ਗਈ ਯਾਤਰਾ ਅਤੇ ਤਰੰਗਾਂ ਵੀ ਫਹਿਰਾਇਆ ਗਿਆ ।

ਵਿਓ----ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਡੇਰਾ ਜਗਤ ਗਿਰੀ ਦੇ ਸੰਤਾਂ ਵੱਲੋਂ ਸ਼ੋਭਾ ਯਾਤਰਾ ਦੇ ਦੌਰਾਨ ਬੈਂਡ ਬਾਜੇ ਅਤੇ ਡੀਜੇ ਦਾ ਇਸਤੇਮਾਲ ਨਹੀਂ ਕੀਤਾ ਗਿਆ, ਬਲਕਿ ਹੱਥਾਂ ਦੇ ਵਿੱਚ ਤਿਰੰਗਾ ਲੈ ਕੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ੋਭਾ ਯਾਤਰਾ ਕੱਢੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਵਾਮੀ ਗੁਰਦੀਪ ਗਿਰੀ ਮਹਾਰਾਜ ਨੇ ਦੱਸਿਆ ਕਿ ਅੱਜ ਪੁਲਵਾਮਾ ਦੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਇਸ ਲਈ ਪ੍ਰਕਾਸ਼ ਉਤਸਵ ਦੇ ਮੌਕੇ ਤੇ ਬੈਂਡ ਬਾਜੇ ਤੇ ਡੀਜੇ ਦਾ ਇਸਤੇਮਾਲ ਨਹੀਂ ਕੀਤਾ ਗਿਆ। ਇਸ ਮੌਕੇ ਤੇ ਵਿਧਾਇਕ ਅਮਿਤ ਵਿੱਜ ਵਿਸ਼ੇਸ਼ ਤੌਰ ਤੇ ਪੁੱਜੇ 

ਵਾਈਟ--ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ
ਵਾਈਟ--ਅਮਿਤ ਵਿਜ (ਵਿਧਾਇਕ ਪਠਾਨਕੋਟ)
ETV Bharat Logo

Copyright © 2025 Ushodaya Enterprises Pvt. Ltd., All Rights Reserved.