ETV Bharat / state

ਸਰੇਆਮ ਚੋਣ ਜ਼ਾਬਤਾ ਦੇ ਨਿਯਮਾਂ ਦੀ ਹੋ ਰਹੀ ਹੈ ਉਲੰਘਣਾ

ਲੋਕਸਭਾ ਚੋਣਾਂ ਦੇ ਚਲਦਿਆਂ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਪਰ ਇਸ ਦੇ ਬਾਵਜੂਦ ਪਠਾਨਕੋਟ 'ਚ ਚੋਣ ਜ਼ਾਬਤੇ ਦੇ ਨਿਯਮਾਂ ਦੀ ਸਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਸ਼ਹਿਰ ਦੀ ਕਈ ਥਾਵਾਂ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਵੇਖਣ ਨੂੰ ਮਿਲ ਰਹੇ ਹਨ।

ਸਰੇਆਮ ਚੋਣ ਜ਼ਾਬਤਾ ਦੇ ਨਿਯਮਾਂ ਦੀ ਹੋ ਰਹੀ ਹੈ ਉਲੰਘਣਾ
author img

By

Published : Mar 14, 2019, 11:15 AM IST

Updated : Mar 20, 2019, 2:47 PM IST

ਪਠਾਨਕੋਟ : ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਗਾਏ ਜਾਣ ਮਗਰੋ ਕਿਸੇ ਵੀ ਸਰਕਾਰੀ ਇਮਾਰਤ 'ਤੇ ਕੋਈ ਵੀ ਸਿਆਸੀ ਪਾਰਟੀ ਜਾ ਸਿਆਸੀ ਆਗੂ ਆਪਣਾ ਇਸ਼ਤਿਹਾਰ ਨਹੀਂ ਲਗਾ ਸਕਦਾ ਪਰ ਉਸ ਦੇ ਬਾਵਜੂਦ ਸ਼ਹਿਰ ਦੇ ਕਈ ਸਰਕਾਰੀ ਇਮਾਰਤਾਂ ਉੱਤੇ ਸਿਆਸੀ ਪਾਰਟੀਆਂ ਦੇ ਲੱਗੇ ਪੋਸਟਰ ਅਤੇ ਹੋਰਡਿੰਗਸ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁਕਦੇ ਹੋਏ ਨਜ਼ਰ ਆ ਰਹੇ ਹਨ ਅਤੇ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਸਰੇਆਮ ਚੋਣ ਜ਼ਾਬਤਾ ਦੇ ਨਿਯਮਾਂ ਦੀ ਹੋ ਰਹੀ ਹੈ ਉਲੰਘਣਾ

ਇਸ ਮਾਮਲੇ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਸ਼ਹਿਰ ਵਿੱਚ ਲਗੇ ਪੋਸਟਰਾਂ ਅਤੇ ਹੋਰਡਿੰਗਸ ਨੂੰ ਹਟਾਏ ਜਾਣ ਦਾ ਕੰਮ ਜਾਰੀ ਹੈ। ਕਈ ਥਾਵਾਂ ਤੇ ਜਿੱਥੇ ਹੋਰਡਿੰਗਸ ਰਹਿ ਗਏ ਹਨ ਤਾਂ ਜਲਦ ਹੀ ਨਗਰ ਨਿਗਮ ਅਧਿਕਾਰੀਆਂ ਨੂੰ ਬੋਲ ਉਨ੍ਹਾਂ ਹੋਰਡਿੰਗਸ ਨੂੰ ਉਤਾਰ ਦਿੱਤਾ ਜਾਵੇਗਾ।

Story-Bathinda 13-3-19 Police Arrest one 50 box wine
Feed By Ftp 
Folder Name-Bathinda 13-3-19 Police Arrest one 50 box wine
Total Files-7
Report by Goutam Kumar Bathinda 

ਚੋਣ ਜ਼ਾਬਤਾ ਦੇ ਦੌਰਾਨ ਕੀਤੀ ਸਖ਼ਤਾਈ ਤੋਂ ਬਾਅਦ ਬਠਿੰਡਾ ਪੁਲੀਸ ਨੇ 50 ਪੇਟੀ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ 

AL- ਲੋਕ ਸਭਾ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗ ਚੁੱਕੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਸੂਬੇ ਦੇ ਚਾਰੇ ਪਾਸਿਓਂ ਆਉਣ ਵਾਲੇ ਨਸ਼ੇ ਅਤੇ ਸ਼ਰਾਬ ਤਸਕਰਾਂ ਦੇ ਉੱਤੇ ਸਖ਼ਤਾਈ ਕਾਫੀ ਵਧਾ ਦਿੱਤੀ ਹੈ ਜਿਸ ਨੂੰ ਲੈ ਕੇ ਬਠਿੰਡਾ ਪੁਲੀਸ ਨੂੰ ਇੱਕ ਵੱਡੀ ਕਾਮਯਾਬੀ ਉਦੋਂ ਹਾਸਲ ਹੋਈ ਜਦੋਂ ਇੱਕ ਤਲਵੰਡੀ ਸਾਬੋ ਦਾ ਵਿਅਕਤੀ ਹਰਿਆਣਾ ਤੋਂ ਸ਼ਰਾਬ ਲਿਆ ਕੇ ਵੇਚ ਰਿਹਾ ਸੀ ਜਿਸ ਦੀ ਗੁਪਤ ਸੂਚਨਾ ਬਠਿੰਡਾ ਪੁਲਿਸ ਨੂੰ ਮਿਲੇ ਅਤੇ ਉਨ੍ਹਾਂ ਨੇ ਉਸ ਵਿਅਕਤੀ ਨੂੰ 50 ਪੇਟੀ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਆਈਕੋਨ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ 

VO-ਬਠਿੰਡਾ ਪੁਲਸ CIA -2  ਨੁ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਬਠਿੰਡਾ ਦੇ ਪਿੰਡ ਭਾਗੀਵਾਂਦਰ ਦੇ ਵਿੱਚ ਇੱਕ ਵਿਅਕਤੀ ਨੂੰ ਹਰਿਆਣਾ ਮਾਰਕਾ ਸ਼ਰਾਬ ਦੀ ਪੰਜਾਬ ਪੇਟੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਮਿਲੀ ਜਾਣਕਾਰੀ ਦੇ ਅਨੁਸਾਰ ਜਾਂਚ ਅਧਿਕਾਰੀ ਨੇ ਦੱਸਿਆ ਕਿ ਕੇਵਲ ਸਿੰਘ ਉਰਫ ਕੇਵਿ ਜੋ ਕਿ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ ਹਰਿਆਣਾ ਤੋਂ ਦੇਸੀ ਸ਼ਰਾਬ ਲਿਆ ਕੇ ਬਠਿੰਡਾ ਦੇ ਪਿੰਡਾਂ ਵਿੱਚ ਵੱਧ ਰੇਟ ਤੇ ਵੇਚਦਾ ਸੀ ਜਿਸ ਨੂੰ ਪੁਲਿਸ ਨੇ ਇੱਕ ਆਈਕਨ ਗੱਡੀ ਦੇ ਨਾਲ 50 ਸ਼ਰਾਬ ਦੀ ਪੇਟੀ ਜੋ ਹਰਿਆਣਾ ਮਾਰਕਾ ਸੀ ਸਮੇਤ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਅੱਜ ਮਾਨਯੋਗ ਕੋਰਟ ਦੇ ਵਿੱਚ ਪੇਸ਼ ਕਰਨ ਤੋਂ ਬਾਅਦ  ਐਕਸਾਈਜ਼ ਐਕਟ ਅਧੀਨ ਥਾਣਾ ਤਲਵੰਡੀ ਸਾਬੋ ਵਿਖੇ  61/78/14 ਦੀ ਧਾਰਾ  ਅਧੀਨ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ।
ਬਾਈਟ- ਪੁਲਿਸ ਜਾਂਚ ਅਧਿਕਾਰੀ 

Last Updated : Mar 20, 2019, 2:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.