ETV Bharat / state

ਨਿੱਜੀਕਰਨ ਵਿਰੁੱਧ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਮੰਚ 'ਤੇ ਕੀਤਾ ਪ੍ਰਦਰਸ਼ਨ - ਨਿੱਜੀਕਰਨ ਵਿਰੁੱਧ ਟਰੇਡ ਯੂਨੀਅਨ

ਕੇਂਦਰੀ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਮੰਚ ਉੱਤੇ ਨਿੱਜੀਕਰਨ ਅਤੇ ਕਾਰਪੋਰੇਟ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।

ਫ਼ੋਟੋ
ਫ਼ੋਟੋ
author img

By

Published : Mar 15, 2021, 6:17 PM IST

ਪਟਿਆਲਾ : ਕੇਂਦਰੀ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਮੰਚ ਉੱਤੇ ਨਿੱਜੀਕਰਨ ਅਤੇ ਕਾਰਪੋਰੇਟ ਵਿਰੁੱਧ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਸੰਘਰਸ਼ ਵਿੱਚ ਵੱਖ-ਵੱਖ ਅਦਾਰਿਆਂ ਦੇ ਕਰਮਚਾਰੀ ਅਤੇ ਮਜ਼ਦੂਰ ਆਗੂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਜੰਮ ਕੇ ਅੰਡਾਨੀ-ਅੰਬਾਨੀ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕਿਸਾਨ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰੋਜ਼ਾਨਾ ਹੀ ਗ਼ਲਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਕਿਸਾਨ ਆਗੂ ਅਤੇ ਮਜ਼ਦੂਰਾਂ ਉੱਤੇ ਬਹੁਤ ਵੀ ਦਬਾਅ ਪੈ ਰਿਹਾ ਹੈ ਅਤੇ ਰੋਜ਼ਾਨਾ ਹੀ ਕਿਸਾਨ ਜੋ ਹੈ ਉਹ ਖੁਦਕੁਸ਼ੀਆਂ ਦੇ ਰਾਹ ਉੱਤੇ ਚੱਲ ਰਹੇ ਹਨ। ਇਹ ਬਹੁਤ ਹੀ ਕੇਂਦਰ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਨਿੱਜੀਕਰਨ ਵਿਰੁੱਧ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਮੰਚ 'ਤੇ ਕੀਤਾ ਪ੍ਰਦਰਸ਼ਨ

ਹੁਣ ਕੇਂਦਰ ਸਰਕਾਰ ਵੱਲੋਂ ਸਾਰੇ ਹੀ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਉੱਤੇ ਬਹੁਤ ਹੀ ਪ੍ਰਭਾਵ ਪਵੇਗਾ। ਇਸ ਕਰਕੇ ਅੱਜ ਸਾਰੇ ਹੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

ਮਹਿਲਾ ਕਿਸਾਨ ਨਿਰਮਲਜੀਤ ਕੌਰ ਨੇ ਕਿਹਾ ਕਿ ਅੱਜ ਅਸੀਂ ਇਨਾਂ ਮਜ਼ਦੂਰਾਂ ਦੇ ਨਾਲ ਸੰਘਰਸ਼ ਕਰਨ ਲਈ ਪਹੁੰਚੇ ਹਾਂ ਕਿਉਂਕਿ ਕੇਂਦਰ ਸਰਕਾਰ ਜਾਂ ਨਾ ਹੀ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਕੇਂਦਰ ਸਰਕਾਰ ਵੱਲੋਂ ਸਾਰੇ ਹੀ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ ਅਤੇ ਅੰਡਾਨੀ-ਅੰਬਾਨੀ ਨੂੰ ਵੇਚੇ ਜਾ ਰਹੇ ਹਨ। ਇਸ ਦੇ ਨਾਲ ਕਿਸਾਨ ਖੁਦਕੁਸ਼ੀਆਂ ਦੇ ਰਾਹ ਵੱਲ ਨੂੰ ਜਾਣ ਕੇ ਅਸੀਂ ਇਨ੍ਹਾਂ ਦੇ ਨਾਲ ਹਾਂ ਜਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.